ਪੜਚੋਲ ਕਰੋ

Death: ਫਿਲਮ ਜਗਤ ਨੂੰ ਵੱਡਾ ਝਟਕਾ, ਸਾਹ ਲੈਣ 'ਚ ਤਕਲੀਫ ਦੇ ਚੱਲਦੇ ਮਸ਼ਹੂਰ ਅਦਾਕਾਰ ਦੀ ਮੌਤ, ਸਦਮੇ 'ਚ ਫੈਨਜ਼ ਤੇ ਪਰਿਵਾਰ...

Death: ਫਿਲਮ ਇੰਡਸਟਰੀ ਤੋਂ ਅੱਜ ਸਵੇਰੇ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਨੇ ਦਰਸ਼ਕਾਂ ਦੇ ਦਿਲ ਤੋੜ ਦਿੱਤੇ ਹਨ। ਫਿਲਮਾਂ ਅਤੇ ਟੀਵੀ ਸੀਰੀਅਲਾਂ ਰਾਹੀਂ ਆਪਣੀ ਪਛਾਣ ਬਣਾਉਣ ਵਾਲੇ ਮਸ਼ਹੂਰ ਦਿੱਗਜ ਅਦਾਕਾਰ ਨੇ ਇਸ ਦੁਨੀਆ

Death: ਫਿਲਮ ਇੰਡਸਟਰੀ ਤੋਂ ਅੱਜ ਸਵੇਰੇ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਨੇ ਦਰਸ਼ਕਾਂ ਦੇ ਦਿਲ ਤੋੜ ਦਿੱਤੇ ਹਨ। ਫਿਲਮਾਂ ਅਤੇ ਟੀਵੀ ਸੀਰੀਅਲਾਂ ਰਾਹੀਂ ਆਪਣੀ ਪਛਾਣ ਬਣਾਉਣ ਵਾਲੇ ਮਸ਼ਹੂਰ ਦਿੱਗਜ ਅਦਾਕਾਰ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਦੱਸ ਦੇਈਏ ਕਿ ਅਸੀ ਮਸ਼ਹੂਰ ਅਦਾਰਾ ਮੇਘਨਾਥਨ ਦੀ ਗੱਲ ਕਰ ਰਹੇ ਹਾਂ। ਉਨ੍ਹਾਂ ਦਾ 60 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੇਘਨਾਥਨ ਲੰਬੇ ਸਮੇਂ ਤੋਂ ਸਾਹ ਦੀ ਬਿਮਾਰੀ ਤੋਂ ਪੀੜਤ ਸਨ। ਹਾਲ ਹੀ 'ਚ ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ ਹੋਣ ਕਾਰਨ ਕੋਝੀਕੋਡ ਦੇ ਬੇਬੀ ਮੈਮੋਰੀਅਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਨੇ ਰਾਤ ਕਰੀਬ 2 ਵਜੇ ਹਸਪਤਾਲ 'ਚ ਇਲਾਜ ਦੌਰਾਨ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ੋਰਨੂਰ ਵਿੱਚ ਕੀਤਾ ਜਾਵੇਗਾ।

ਖਲਨਾਇਕ ਬਣ ਕੇ ਪ੍ਰਸਿੱਧੀ ਹਾਸਲ ਕੀਤੀ

ਮੀਡੀਆ ਰਿਪੋਰਟਾਂ ਮੁਤਾਬਕ ਦਿੱਗਜ ਅਦਾਕਾਰ ਮੇਘਨਾਥਨ ਨੇ ਮਲਿਆਲਮ ਅਤੇ ਤਾਮਿਲ ਫਿਲਮਾਂ 'ਚ ਆਪਣੀ ਵੱਖਰੀ ਪਛਾਣ ਬਣਾਈ ਸੀ। ਉਨ੍ਹਾਂ ਨੇ ਜ਼ਿਆਦਾਤਰ ਫਿਲਮੀ ਪਰਦੇ 'ਤੇ ਖਲਨਾਇਕ ਦੀਆਂ ਭੂਮਿਕਾਵਾਂ ਨਿਭਾਈਆਂ, ਜਿਸ ਕਾਰਨ ਉਨ੍ਹਾਂ ਨੂੰ ਪ੍ਰਸ਼ੰਸਕਾਂ 'ਚ ਕਾਫੀ ਪਛਾਣ ਮਿਲੀ। ਆਪਣੀ ਦਮਦਾਰ ਅਦਾਕਾਰੀ ਕਾਰਨ ਮੇਘਨਾਥਨ ਨੇ ਦਰਸ਼ਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾ ਲਈ ਸੀ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਕਰੀਬ 50 ਫਿਲਮਾਂ 'ਚ ਕੰਮ ਕੀਤਾ 

ਮੇਘਨਾਥਨ ਨੇ ਆਪਣੇ ਕਰੀਅਰ ਵਿੱਚ 50 ਤੋਂ ਵੱਧ ਫਿਲਮਾਂ ਅਤੇ ਟੀਵੀ ਸ਼ੋਅਜ਼ ਵਿੱਚ ਕੰਮ ਕੀਤਾ ਸੀ। ਉਨ੍ਹਾਂ ਨੇ 1980 ਵਿੱਚ ਪੀਐਨ ਮੈਨਨ ਦੀ ਨਿਰਦੇਸ਼ਿਤ ਫਿਲਮ 'ਅਸਤ੍ਰਾ' ਨਾਲ ਆਪਣੀ ਸ਼ੁਰੂਆਤ ਕੀਤੀ। ਹਾਲਾਂਕਿ, ਉਨ੍ਹਾਂ ਨੇ ਇੱਕ ਸਟੂਡੀਓ ਬੁਆਏ ਦੀ ਭੂਮਿਕਾ ਨਿਭਾ ਕੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਹ ਚੇਕੋਲ, ਮਲਪੁਰਮ ਹਾਜੀ ਮਹਾਨਯਾ ਜੋਜੀ, ਵਸਤਵਮ, ਪੰਚਾਗਨੀ, ਉਦਯਨਪਾਲਕਨ, ਈਏ ਪੁਝੂ ਕੰਦਮ, ਪ੍ਰਾਈਕਾਰਾ ਪਾਪਨ, ਚਮਯਮ, ਰਾਜਧਾਨੀ, ਭੂਮੀ ਗੀਤਮ, ਵਸੰਤੀ, ਲਕਸ਼ਮੀ ਔਰ ਆਈ, ਉਲਾਸਪੁੰਕਟ ਅਤੇ ਊਲਾਸਾਪੁੰਕਟ, ਊਧਮੰਥਮ ਵਰਗੀਆਂ ਕਈ ਫਿਲਮਾਂ ਵਿੱਚ ਨਜ਼ਰ ਆਏ। ਉਹ ਆਖਰੀ ਵਾਰ ਸਾਲ 2022 'ਚ ਰਿਲੀਜ਼ ਹੋਈ ਫਿਲਮ 'ਕੁਮਨ' 'ਚ ਨਜ਼ਰ ਆਏ ਸਨ।

ਮੇਘਨਾਥਨ ਦੇ ਪਰਿਵਾਰ ਵਿੱਚ ਕੌਣ-ਕੌਣ ?

ਖਬਰਾਂ ਮੁਤਾਬਕ ਮੇਘਨਾਥਨ ਦੇ ਦੋ ਭਰਾ ਅਨਿਲ ਅਤੇ ਅਜੇ ਕੁਮਾਰ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਦੋ ਭੈਣਾਂ ਲਤਾ ਅਤੇ ਸੁਜਾਤਾ ਵੀ ਹਨ। ਪੜ੍ਹਾਈ ਦੀ ਗੱਲ ਕਰੀਏ ਤਾਂ ਅਦਾਕਾਰ ਨੇ ਚੇਨਈ ਦੇ ਇੱਕ ਕਾਲਜ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਸੀ। ਇਸ ਤੋਂ ਬਾਅਦ ਉਸਨੇ ਕੋਇੰਬਟੂਰ ਤੋਂ ਆਟੋਮੋਬਾਈਲ ਇੰਜੀਨੀਅਰਿੰਗ ਵਿੱਚ ਡਿਪਲੋਮਾ ਕੀਤਾ। ਹਾਲਾਂਕਿ, ਫਿਲਮਾਂ ਵਿੱਚ ਉਸਦੀ ਦਿਲਚਸਪੀ ਨੇ ਉਸਨੂੰ ਉਦਯੋਗ ਵੱਲ ਆਕਰਸ਼ਿਤ ਕੀਤਾ। ਮੇਘਨਾਥਨ ਦੀ ਪਤਨੀ ਦਾ ਨਾਂ ਸੁਸਮਿਤਾ ਹੈ, ਜਿਸ ਨਾਲ ਉਨ੍ਹਾਂ ਦੀ ਇਕ ਬੇਟੀ ਪਾਰਵਤੀ ਹੈ। ਉਸਦਾ ਪਰਿਵਾਰ ਪਲੱਕੜ ਦੇ  ਸ਼ੋਰਾਨੂਰ ਵਿੱਚ ਰਹਿੰਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Advertisement
ABP Premium

ਵੀਡੀਓਜ਼

Farmers Protest| CM Bhagwant Mann ਤੇ ਨਿਕਲ ਰਿਹਾ ਖਨੌਰੀ ਬਾਰਡਰ ਤੇ ਬੈਠੀਆਂ ਕਿਸਾਨ ਬੀਬੀਆਂBhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Embed widget