ਪੜਚੋਲ ਕਰੋ
Advertisement
ਸ਼ਬਾਨਾ ਆਜ਼ਮੀ ਸੜਕ ਹਾਦਸੇ 'ਚ ਜ਼ਖਮੀ, ਮੁੰਬਈ-ਪੁਣੇ ਐਕਸਪ੍ਰੈਸ ਵੇਅ 'ਤੇ ਹੋਇਆ ਹਾਦਸਾ
ਐਕਟਰਸ ਸ਼ਬਾਨਾ ਆਜ਼ਮੀ ਨੂੰ ਲੈ ਕੇ ਇੱਕ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮੁੰਬਈ-ਪੁਣੇ ਐਕਸਪ੍ਰੈਸ ਵੇਅ 'ਤੇ ਹੋਏ ਸੜਕ ਹਾਦਸੇ 'ਚ ਜ਼ਖਮੀ ਹੋ ਗਈ ਹੈ।
ਮੁੰਬਈ: ਐਕਟਰਸ ਸ਼ਬਾਨਾ ਆਜ਼ਮੀ ਨੂੰ ਲੈ ਕੇ ਇੱਕ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮੁੰਬਈ-ਪੁਣੇ ਐਕਸਪ੍ਰੈਸ ਵੇਅ 'ਤੇ ਹੋਏ ਸੜਕ ਹਾਦਸੇ 'ਚ ਜ਼ਖਮੀ ਹੋ ਗਈ ਹੈ। ਪੁਲਿਸ ਨੇ ਇਹ ਜਾਣਕਾਰੀ ਏਜੰਸੀ ਨੂੰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਉਸਨੂੰ ਕਾਫੀ ਸੱਟ ਆਈ ਹੈ ਅਤੇ ਤੁਰੰਤ ਉਸਨੂੰ ਪੁਣੇ ਦੇ ਇੱਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਇਸ ਸਬੰਧ 'ਚ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ, ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ।Actor Shabana Azmi injured in car accident on Mumbai- Pune Expressway: Police
— Press Trust of India (@PTI_News) January 18, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement