ਪੜਚੋਲ ਕਰੋ

ਧੀ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਜੈਜ਼ੀ ਬੀ

ਪੰਜਾਬੀ ਗਾਇਕ ਜੈਜ਼ੀ ਬੀ ਆਪਣੀ ਧੀ ਨਾਲ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰਬਾਣੀ ਸਰਵਣ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਤੋਂ ਪਹਿਲਾਂ ਗੁਰੂ ਘਰ ਆ ਕੇ ਬੇਹੱਦ ਖੁਸ਼ੀ ਮਿਲੀ ਹੈ।

 ਅੰਮ੍ਰਿਤਸਰ: ਪੰਜਾਬੀ ਗਾਇਕ ਜੈਜ਼ੀ ਬੀ ਆਪਣੀ ਧੀ ਨਾਲ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰਬਾਣੀ ਸਰਵਣ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਤੋਂ ਪਹਿਲਾਂ ਗੁਰੂ ਘਰ ਆ ਕੇ ਬੇਹੱਦ ਖੁਸ਼ੀ ਮਿਲੀ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਣਾਉਨ ਸਬੰਧੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਸ ਪਾਵਨ ਦਿਹਾੜੇ ਨੂੰ ਸਭ ਨੂੰ ਮਿਲਕੇ ਮਨਾਉਣਾ ਚਾਹਿਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬੀ ਬੋਲੀ ਬਾਰੇ ਪਿਛਲੇ ਦਿਨੀਂ ਗਾਇਕ ਗੁਰਦਾਸ ਮਾਨ ਬਾਰੇ ਵੀ ਗੱਲ ਕੀਤੀ। ਧੀ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਜੈਜ਼ੀ ਬੀ ਉਨ੍ਹਾਂ ਨੇ ਕਿਹਾ ਕਿ ਇਨਸਾਨ ਗਲਤੀਆਂ ਦਾ ਪੁਤਲਾ ਹੈ, ਜੇਕਰ ਉਨ੍ਹਾਂ ਵੱਲੋਂ ਪੰਜਾਬੀ ਬੋਲੀ ‘ਤੇ ਕੋਈ ਗਲਤ ਬਿਆਨਬਾਜ਼ੀ ਕੀਤੀ ਗਈ ਹੈ ਤਾਂ ਉਨ੍ਹਾਂ ਨੂੰ ਤੁਰੰਤ ਇਸ ‘ਚ ਸੁਧਾਰ ਕਰਨਾ ਚਾਹਿਦਾ ਹੈ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget