ਪੜਚੋਲ ਕਰੋ

Varun Bhagat: ਵਰੁਣ ਭਗਤ ਨੇ ਸ਼ੇਅਰ ਕੀਤਾ ਵੈਬ ਸੀਰੀਜ਼ ‘ਅਨਦੇਖੀ’ ‘ਚ ਕੰਮ ਕਰਨ ਦਾ ਤਜਰਬਾ, ਆਪਣੇ ਕਿਰਦਾਰ ਬਾਰੇ ਕਹੀ ਇਹ ਗੱਲ

Actor Varun Bhagat: ਵਰੁਣ ਭਗਤ ਅਜਿਹਾ ਕਲਾਕਾਰ ਹੈ ਜਿਸਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਇੱਕ ਵੱਡੀ ਛਾਪ ਛੱਡੀ। ਉਹ ਨਾ ਸਿਰਫ ਇੱਕ ਹੌਟ ਹੰਕ ਹੈ ਬਲਕਿ ਪ੍ਰਤਿਭਾਸ਼ਾਲੀ ਅਭਿਨੇਤਾ ਵੀ ਹੈ ਜਿਸਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਮੋਹ ਲਿਆ

Varun Bhagat On His Character In Andekhi:  ਵਰੁਣ ਭਗਤ ਇੱਕ ਅਜਿਹਾ ਕਲਾਕਾਰ ਹੈ ਜਿਸਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਇੱਕ ਵੱਡੀ ਛਾਪ ਛੱਡੀ ਹੈ। ਉਹ ਨਾ ਸਿਰਫ ਇੱਕ ਹੌਟ ਹੰਕ ਹੈ ਬਲਕਿ ਇੱਕ ਪ੍ਰਤਿਭਾਸ਼ਾਲੀ ਅਭਿਨੇਤਾ ਵੀ ਹੈ ਜਿਸਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਮੋਹ ਲਿਆ ਹੈ। ਅਤੇ ਹੁਣ, ਅਭਿਨੇਤਾ ਇੱਕ ਹੌਟ ਰੌਕ ਸਟਾਰ ਦੇ ਆਪਣੇ ਚਿੱਤਰਣ ਬਾਰੇ ਗੱਲ ਕਰਦਾ ਹੈ, ਇਸ ਸੀਰੀਜ਼ ‘ਚ ਵਰੁਣ ਦੇ ਕਿਰਦਾਰ ਦੀ ਖੂਬ ਸ਼ਲਾਘਾ ਕੀਤੀ ਗਈ ਹੈ।

View this post on Instagram
 
A post shared by Vaarun Bhagat (@vaarunbhagat27)

ਵਰੁਣ ਭਗਤ ਪਿਛਲੇ ਕੁੱਝ ਸਮੇਂ ਤੋਂ ਸ਼ਹਿਰ ‘ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਸ ਦੇ ਅਸਾਧਾਰਨ ਪ੍ਰਦਰਸ਼ਨ, ਆਕਰਸ਼ਣ ਤੇ ਚੰਗੀ ਤਰ੍ਹਾਂ ਤੇ ਬੇਹਤਰੀਨ ਦਿਖਣ ਲਈ ਧੰਨਵਾਦ! ਤੇ ਟੋਡਾ ਦੇ ਰੂਪ ‘ਚ ਆਪਣੇ ਪ੍ਰਦਰਸ਼ਨ ਲਈ ਇੰਨਾਂ ਪਿਆਰ ਤੇ ਸ਼ਲਾਘਾ ਪ੍ਰਾਪਤ ਕਰਨ ਤੋਂ ਬਾਅਦ ਇਹ ਹੈਂਡਸਮ ਹੰਕ ਨੇ ਜਨਤਾ ਦਾ ਧੰਨਵਾਦ ਕਤਿਾ ਹੈ। ਐਕਟਰ ਨੇ ਕਿਹਾ, ‘ਟੋਡਾ ਅਨਦੇਖੀ ਦੇ ਕਿਰਦਾਰ ਲੱਕੀ ਦੇ ਬਿਲਕੁਲ ਉਲਟ ਸੀ। ਉਹ ਇੱਕ ਰੋਮਾਂਟਿਕ ਕਰੈਕਟਰ ਹੈ। ਮੈਨੂੰ ਖੁਸ਼ੀ ਹੈ ਕਿ ਦਰਸ਼ਕਾਂ ਨੇ ਇਸ ਕਿਰਦਾਰ ਨੂੰ ਰੱਜ ਕੇ ਪਿਆਰ ਕੀਤਾ। ਆਸਥਾ ਨਾਲ ਇਸ ਸੀਰੀਜ਼ ਦੀ ਸ਼ੂਟਿੰਗ ਕਰਨ ਦਾ ਮੇਰਾ ਸਮਾਂ ਬਹੁਤ ਵਧੀਆ ਰਿਹਾ ਅਤੇ ਮੈਨੂੰ ਉਨ੍ਹਾਂ ਦੇ ਨਾਲ ਫਿਰ ਤੋਂ ਕੰਮ ਕਰਨਾ ਚੰਗਾ ਲੱਗੇਗਾ।’

View this post on Instagram
 
A post shared by Vaarun Bhagat (@vaarunbhagat27)

ਵਰਕ ਫਰੰਟ 'ਤੇ, ਵਰੁਣ ਭਗਤ ਨੂੰ ਸਿਧਾਰਥ ਸੇਨਗੁਪਤਾ ਦੁਆਰਾ ਬਣਾਈ ਗਈ ਉਸ ਦੀ ਲੜੀ 'ਅਨਦੇਖੀ' ਲਈ ਪ੍ਰਸ਼ੰਸਾ ਕੀਤੀ ਗਈ ਹੈ ਜੋ ਅਧਿਕਾਰਤ ਤੌਰ 'ਤੇ ਸੋਨੀ ਲਆਈਵ 'ਤੇ ਰਿਲੀਜ਼ ਕੀਤੀ ਗਈ ਸੀ ਅਤੇ ਐਪਲਾਜ਼ ਐਂਟਰਟੇਨਮੈਂਟ ਅਤੇ ਬੈਨੀਜੇ ਏਸ਼ੀਆ ਦੁਆਰਾ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਰੁਣ ਸੀਰੀਅਲ ਦੁਲਹਾ ਵਾਂਟੇਡ 'ਚ ਵੀ ਨਜ਼ਰ ਆਏ ਸਨ। ਅਭਿਨੇਤਾ ਸਿਧਾਰਥ ਸੇਨਗੁਪਤਾ ਦੀ ਅਗਲੀ ਫਿਲਮ 'ਆਰ ਯਾ ਪਾਰ' ਦਾ ਵੀ ਹਿੱਸਾ ਹੋਣਗੇ। ਅਭਿਨੇਤਾ ਲਈ ਪਾਈਪਲਾਈਨ ਵਿੱਚ ਕੁਝ ਹੋਰ ਚੀਜ਼ਾਂ ਹਨ, ਜਿਨ੍ਹਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget