ਪੜਚੋਲ ਕਰੋ

Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ

Actor Yograj Singh :  ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ ਰਾਹਤ ਮਿਲੀ ਹੈ।

Actor Yograj Singh :  ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ ਰਾਹਤ ਮਿਲੀ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।

ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਈ, ਜਿੱਥੇ ਅਦਾਲਤ ਨੇ ਯੋਗਰਾਜ ਸਿੰਘ ਨੂੰ ਜ਼ਮਾਨਤ ਦੇ ਦਿੱਤੀ। ਇਹ ਮਾਮਲਾ ਵੈੱਬ ਸੀਰੀਜ਼ " ਲੁੱਖੇ " ਦੇ ਇੱਕ ਵਾਇਰਲ ਵੀਡੀਓ ਕਲਿੱਪ ਨਾਲ ਸਬੰਧਤ ਹੈ, ਜਿਸ ਵਿੱਚ ਯੋਗਰਾਜ ਸਿੰਘ ਦੇ ਕਿਰਦਾਰ ਵੱਲੋਂ ਕਥਿਤ ਤੌਰ 'ਤੇ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ।

ਸੋਸ਼ਲ ਮੀਡੀਆ ‘ਤੇ ਵਾਇਰਲ ਕਲਿੱਪ ਤੋਂ ਉਠਿਆ ਵਿਵਾਦ

ਐਫਆਈਆਰ ਮੁਤਾਬਕ, 8 ਮਈ 2026 ਨੂੰ ਰਿਲੀਜ਼ ਹੋਈ ਵੈੱਬ ਸੀਰੀਜ਼ “ਲੁੱਖੇ” ਦੀ ਇੱਕ ਕਲਿੱਪ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਸ਼ਿਕਾਇਤਕਰਤਾ ਐਡਵੋਕੇਟ Ujjwal Bhasin ਨੇ ਆਰੋਪ ਲਗਾਇਆ ਕਿ ਵੀਡੀਓ ਵਿੱਚ ਮਹਿਲਾਵਾਂ ਲਈ ਬਹੁਤ ਹੀ ਅਪਮਾਨਜਨਕ ਅਤੇ ਅਸ਼ਲੀਲ ਸ਼ਬਦ ਵਰਤੇ ਗਏ ਹਨ, ਜਿਸ ਨਾਲ ਸਮਾਜ ਦੀਆਂ ਭਾਵਨਾਵਾਂ ਆਹਤ ਹੋਈਆਂ ਹਨ।

ਚੰਡੀਗੜ੍ਹ ਕੋਰਟ ਨੇ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਵੀਡੀਓ ਕਲਿੱਪ ਵਿੱਚ ਵਰਤੇ ਗਏ ਸ਼ਬਦ ਇੰਨੇ ਅਪਮਾਨਜਨਕ ਹਨ ਕਿ ਪਰਿਵਾਰ ਨਾਲ ਬੈਠ ਕੇ ਉਹਨਾਂ ਨੂੰ ਸੁਣਨਾ ਵੀ ਮੁਸ਼ਕਲ ਹੈ।

ਬਚਾਅ ਪੱਖ ਦੀ ਦਲੀਲ – ਸਿਰਫ ਕਿਰਦਾਰ ਨਿਭਾਇਆ

ਯੋਗਰਾਜ ਸਿੰਘ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਹ ਸਾਬਕਾ ਭਾਰਤੀ ਕ੍ਰਿਕੇਟਰ, ਪੰਜਾਬੀ ਅਦਾਕਾਰ ਅਤੇ ਜਨਤਕ ਜੀਵਨ ਨਾਲ ਜੁੜੇ ਵਿਅਕਤੀ ਹਨ। ਉਨ੍ਹਾਂ ਨੂੰ ਗਲਤ ਢੰਗ ਨਾਲ ਮਾਮਲੇ ਵਿੱਚ ਫਸਾਇਆ ਗਿਆ ਹੈ।

ਬਚਾਅ ਪੱਖ ਨੇ ਕਿਹਾ ਕਿ ਵੈੱਬ ਸੀਰੀਜ਼ ਦੀ ਸਕ੍ਰਿਪਟ ਪਹਿਲਾਂ ਤੋਂ ਤਿਆਰ ਸੀ ਅਤੇ ਉਨ੍ਹਾਂ ਨੇ ਸਿਰਫ ਇੱਕ ਅਦਾਕਾਰ ਵਜੋਂ ਆਪਣਾ ਕਿਰਦਾਰ ਨਿਭਾਇਆ। ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਜਾਂ ਮਹਿਲਾਵਾਂ ਦਾ ਅਪਮਾਨ ਕਰਨ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਸੀ।

ਵਕੀਲਾਂ ਨੇ ਇਹ ਵੀ ਕਿਹਾ ਕਿ ਸੰਵਿਧਾਨ ਦੇ ਆਰਟਿਕਲ 19(1)(a) ਤਹਿਤ ਅਭਿਵੈਕਤੀ ਦੀ ਆਜ਼ਾਦੀ ਦਾ ਹੱਕ ਪ੍ਰਾਪਤ ਹੈ। ਨਾਲ ਹੀ ਇਹ ਵੀ ਦਲੀਲ ਦਿੱਤੀ ਗਈ ਕਿ ਮਾਮਲੇ ਵਿੱਚ ਉਨ੍ਹਾਂ ਕੋਲੋਂ ਕੋਈ ਬਰਾਮਦਗੀ ਨਹੀਂ ਹੋਣੀ ਅਤੇ ਉਹ ਜਾਂਚ ਵਿੱਚ ਸਹਿਯੋਗ ਦੇਣ ਲਈ ਤਿਆਰ ਹਨ।

Advertisement

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget