ਪੜਚੋਲ ਕਰੋ

ਸਨੀ ਲਿਓਨ ਦਾ ਦਰਦ! ਇੰਡਸਟਰੀ ਦੇ ਲੋਕ ਸਭ ਤੋਂ ਖ਼ਰਾਬ

ਮੁੰਬਈ: ਬਾਲੀਵੁੱਡ ਸੰਨੀ ਲਿਓਨ ਦਾ ਕਹਿਣਾ ਹੈ ਕਿ ਐਕਟਰ ਤੇ ਐਕਟਰਸ ਸਭ ਤੋਂ ਮਾੜੇ ਦੋਸਤ ਹੁੰਦੇ ਹਨ ਕਿਉਂਕਿ ਉਹ ਕਦੇ ਵੀ ਆਪਣੇ ਦੋਸਤਾਂ ਲਈ ਮੌਜੂਦ ਨਹੀਂ ਹੁੰਦੇ। ਇੱਕ ਬਿਆਨ ਮੁਤਾਬਕ, ਸੰਨੀ ਨੇ ਜੂਮ ਸਟਾਈਲਡ ਬਾਏ ਮਿੰਤਰਾ ‘ਤੇ ‘ਬਾਈ ਇੰਨਵਾਈਟ ਓਨਲੀ’ ਦੇ ਇੱਕ ਐਪੀਸੋਡ ‘ਚ ਕਹੀ। ਇਹ ਐਪੀਸੋਡ ਸ਼ਨੀਵਾਰ ਨੂੰ ਆਨਏਅਰ ਹੋਵੇਗਾ। ਫ਼ਿਲਮ ਇੰਡਸਟਰੀ ‘ਚ ਮਿਲੀ ਪ੍ਰਸ਼ੰਸਾ ‘ਤੇ ਸੰਨੀ ਨੇ ਕਿਹਾ, “ਇੰਡਸਟਰੀ ਤੋਂ ਤਾਰੀਫਾਂ ਮਿਲਣ ‘ਤੇ ਮੈਂ ਵਧੇਰੇ ਉਮੀਦਾਂ ਨਹੀਂ ਰੱਖਦੀ। ਇਸ ਲਈ ਮੈਂ ਕਦੇ ਉਦਾਸ ਨਹੀਂ ਹੁੰਦੀ।” ਸੰਨੀ ਨੂੰ ਵਾਰ-ਵਾਰ ਟ੍ਰੋਲ ਕੀਤਾ ਗਿਆ ਜਿਸ ‘ਤੇ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਲੈ ਕੇ ਟ੍ਰੋਲ ਨਹੀਂ ਹੋਣਾ ਚਾਹੁੰਦੀ।
View this post on Instagram
 

SEASON 2 IS BACK!! To hope. To excitement. To. Sadness To new beginnings! Catch the SEASON 2 Finale of Karenjit Kaur: The Untold Story of Sunny Leone, premiering 5th April, only on @ZEE5Premium #KarenjitKaurOnZEE5 #DoingItMyWay #ZEE5Originals @ZEE5India

A post shared by Sunny Leone (@sunnyleone) on

ਸੰਨੀ ਲਿਓਨ ਨੇ ਕਿਹਾ, “ਮੈਨੂੰ ਪ੍ਰਵਾਹ ਨਹੀਂ ਕਿ ਲੋਕ ਮੇਰੇ ਬਾਰੇ ਕੀ ਕਹਿੰਦੇ ਹਨ ਪਰ ਮੈਂ ਨਹੀਂ ਚਾਹਾਂਗੀ ਕਿ ਲੋਕ ਮੇਰੇ ਬੱਚਿਆਂ ਬਾਰੇ ਬੁਰੀਆਂ ਗੱਲਾਂ ਕਹਿਣ।” ਸੰਨੀ ਤਿੰਨ ਬੱਚਿਆਂ ਦੀ ਮਾਂ ਹੈ।

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar: ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget