ਪੜਚੋਲ ਕਰੋ

ਅਭਿਨੇਤਰੀ 'ਤੇ ਧਰਮ ਦੀ ਬੇਇੱਜ਼ਤੀ ਕਰਨ ਦਾ ਇਲਜ਼ਾਮ, ਭਾਜਪਾ ਨੇਤਾ ਨੇ ਕੀਤੀ ਸ਼ਿਕਾਇਤ

ਮੇਘਾਲਿਆ ਦੇ ਸਾਬਕਾ ਰਾਜਪਾਲ ਅਤੇ ਭਾਜਪਾ ਦੇ ਸੀਨੀਅਰ ਆਗੂ ਤਥਾਗਾਤ ਰਾਏ ਵੱਲੋਂ ਬੰਗਾਲੀ ਫਿਲਮਾਂ ਦੀ ਅਦਾਕਾਰਾ ਸਯਾਨੀ ਘੋਸ਼ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਨਵੀਂ ਦਿੱਲੀ: ਮੇਘਾਲਿਆ ਦੇ ਸਾਬਕਾ ਰਾਜਪਾਲ ਅਤੇ ਭਾਜਪਾ ਦੇ ਸੀਨੀਅਰ ਆਗੂ ਤਥਾਗਾਤ ਰਾਏ ਵੱਲੋਂ ਬੰਗਾਲੀ ਫਿਲਮਾਂ ਦੀ ਅਦਾਕਾਰਾ ਸਯਾਨੀ ਘੋਸ਼ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਸ਼ਨੀਵਾਰ ਨੂੰ ਕੋਲਕਾਤਾ ਦੇ ਰਬਿੰਦਰਾ ਸਰੋਬਰ ਥਾਣੇ ਵਿਚ ਦਰਜ ਕੀਤੀ ਗਈ। 16 ਜਨਵਰੀ 2021 ਨੂੰ ਦਾਇਰ ਆਪਣੀ ਸ਼ਿਕਾਇਤ ਵਿੱਚ ਰਾਏ ਨੇ ਕਿਹਾ, "ਮੈਂ ਭਗਵਾਨ ਸ਼ਿਵ ਦਾ ਭਗਤ ਹਾਂ ਅਤੇ ਮੈਂ 1996 ਵਿਚ ਉਨ੍ਹਾਂ ਦੀ ਪੂਜਾ ਲਈ ਤਿੱਬਤ ਵਿਚ ਕੈਲਾਸ਼-ਮਾਨਸਰੋਵਰ ਗਿਆ ਸੀ।ਉਨ੍ਹਾਂ ਨਾਲ ਜੁੜੀ ਫੋਟੋ ਨੇ ਮੇਰੇ ਧਾਰਮਿਕ ਵਿਸ਼ਵਾਸ ਦੀ ਬੁਰੀ ਤਰ੍ਹਾਂ ਬੇਇੱਜ਼ਤੀ ਕੀਤੀ ਹੈ।ਇਹ ਆਈਪੀਸੀ ਦੀ ਧਾਰਾ 295 ਏ ਦੇ ਅਧੀਨ ਇੱਕ ਜੁਰਮ ਹੈ। ਮੈਂ ਬੇਨਤੀ ਕਰਦਾ ਹਾਂ ਕਿ ਇਸ ਅਪਰਾਧ ਵੱਲ ਧਿਆਨ ਦਿੱਤਾ ਜਾਵੇ ਅਤੇ ਸਯਾਨੀ ਘੋਸ਼ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।" ਅਭਿਨੇਤਰੀ 'ਤੇ ਧਰਮ ਦੀ ਬੇਇੱਜ਼ਤੀ ਕਰਨ ਦਾ ਇਲਜ਼ਾਮ, ਭਾਜਪਾ ਨੇਤਾ ਨੇ ਕੀਤੀ ਸ਼ਿਕਾਇਤ 18 ਫਰਵਰੀ 2015 ਨੂੰ, ਅਦਾਕਾਰਾ ਨੇ ਇੱਕ ਤਸਵੀਰ ਪੋਸਟ ਕੀਤੀ ਸੀ, ਜਿਸ ਵਿੱਚ ਇੱਕ ਔਰਤ ਨੂੰ ਪਵਿੱਤਰ ਹਿੰਦੂ ਚਿੰਨ੍ਹ ਸ਼ਿਵਲਿੰਗਲ ਉੱਤੇ ਕੰਡੋਮ ਲਗਾਉਂਦੇ ਦੇਖਿਆ ਗਿਆ ਸੀ।ਉਸਨੇ ਇਸ ਤਸਵੀਰ ਦੇ ਨਾਲ ਲਿਖਿਆ  'Gods cudnt have been more useful' (ਰੱਬ ਹੁਣ ਮਦਦਗਾਰ ਨਹੀਂ ਹੋ ਸਕਦਾ)।

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Embed widget