ਪੜਚੋਲ ਕਰੋ

ਆਪਣੇ ਵਿਆਹ ਦਾ ਐਲਾਨ ਇੰਝ ਕਰਨਾ ਚਾਹੁੰਦੀ ਆਲਿਆ

ਆਲਿਆ ਨੂੰ ਵਿਆਹ ਬਾਰੇ ਪੁੱਛਿਆ ਜਿਸ ਦਾ ਜਵਾਬ ਦਿੰਦੇ ਹੋਏ ਆਲਿਆ ਨੇ ਕਿਹਾ, “ਮੇਰਾ ਅਜੇ ਵਿਆਹ ਕਰਨ ਦਾ ਕੋਈ ਇਰਾਦਾ ਨਹੀਂ। ਮੈਂ ਵਿਆਹ ਨਹੀਂ ਕਰਨਾ ਚਾਹੁੰਦੀ"।

ਮੁੰਬਈ: ਆਲਿਆ ਭੱਟ ਜਲਦੀ ਹੀ ਕਰਨ ਜੌਹਰ ਦੀ ਫ਼ਿਲਮ ‘ਕਲੰਕ’ ‘ਚ ਨਜ਼ਰ ਆਉਣ ਵਾਲੀ ਹੈ। ਇਸ ਦੇ ਨਾਲ ਆਲਿਆ ਆਪਣੇ ਤੇ ਰਣਬੀਰ ਕਪੂਰ ਦੇ ਵਿਆਹ ਨੂੰ ਲੈ ਕੇ ਵੀ ਸੁਰਖੀਆਂ ‘ਚ ਹੈ। ਆਲਿਆ ਇਨ੍ਹੀਂ ਦਿਨੀਂ ਫ਼ਿਲਮ ‘ਕਲੰਕ’ ਦੇ ਪ੍ਰਮੋਸ਼ਨ ‘ਚ ਰੁੱਝੀ ਹੈ ਜਿੱਥੇ ਉਹ ਮੀਡੀਆ ਦੇ ਸਵਾਲਾਂ ਦੇ ਜਵਾਬ ਦੇ ਰਹੀ ਹੈ। ਮੀਡੀਆ ਨੇ ਆਲਿਆ ਨੂੰ ਵਿਆਹ ਬਾਰੇ ਪੁੱਛਿਆ ਜਿਸ ਦਾ ਜਵਾਬ ਦਿੰਦੇ ਹੋਏ ਆਲਿਆ ਨੇ ਕਿਹਾ, “ਮੇਰਾ ਅਜੇ ਵਿਆਹ ਕਰਨ ਦਾ ਕੋਈ ਇਰਾਦਾ ਨਹੀਂ। ਮੈਂ ਵਿਆਹ ਨਹੀਂ ਕਰਨਾ ਚਾਹੁੰਦੀ। ਜਦੋਂ ਮੈਂ ਵਿਆਹ ਕਰਾਂਗੀ ਤਾਂ ਇਹ ਸਭ ਨੂੰ ਪਤਾ ਲੱਗ ਜਾਵੇਗਾ। ਮੈਂ ਬਾਂਦਰਾ ਬੈਂਡਸਟੈਂਡ ‘ਤੇ ਜਾ ਕੇ ਚੀਕਾਂ ਮਾਰ ਕੇ ਦੱਸਾਂਗੀ ਕਿ ਮੇਰਾ ਵਿਆਹ ਹੋ ਰਿਹਾ ਹੈ।” ਰਣਬੀਰ ਕਪੂਰ ਬਾਰੇ ਗੱਲ ਕਰਦੇ ਉਸ ਨੇ ਅੱਗੇ ਕਿਹਾ, “ਰਣਬੀਰ ਕਪੂਰ ਦਾ ਸੋਸ਼ਲ ਮੀਡੀਆ ‘ਤੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਉਂਟ ਨਹੀਂ ਪਰ ਜਦੋਂ ਹੋਇਆ ਤਾਂ ਉਸ ਦਾ ਬਾਇਓ ‘ਨਾਦਾਨ ਪਰਿੰਦੇ’ ਹੋਵੇਗਾ।” ਜਦੋਂ ਤੋਂ ਆਲਿਆ ਤੇ ਰਣਬੀਰ ਦੇ ਅਫੇਅਰ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਉਦੋਂ ਤੋਂ ਇਨ੍ਹਾਂ ਦੇ ਵਿਆਹ ਦੇ ਚਰਚੇ ਵੀ ਆਮ ਹੋ ਰਹੇ ਹਨ। ‘ਕਲੰਕ’ ਤੋਂ ਬਾਅਦ ਆਲਿਆ ‘ਬ੍ਰਹਮਾਸਤਰ’ ‘ਚ ਰਣਬੀਰ ਕਪੂਰ ਨਾਲ ਨਜ਼ਰ ਆਵੇਗੀ ਜਿਸ ਨੂੰ ਆਰੀਅਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget