ਪੜਚੋਲ ਕਰੋ

ਮੰਗਣੀ ਮਗਰੋਂ ਅਦਾਕਾਰਾ ਐਮੀ ਜੈਕਸਨ ਗਰਭਵਤੀ, ਹੁਣ ਜਲਦ ਕਰੇਗੀ ਵਿਆਹ

ਮੁੰਬਈ: ‘ਰੋਬੋਟ’ ਤੇ ‘ਸਿੰਘ ਇੰਜ਼ ਬਲਿੰਗ’ ਜਿਹੀਆਂ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਬਾਲੀਵੁੱਡ ਐਕਟਰ ਐਮੀ ਜੈਕਸਨ ਗਰਭਵਤੀ ਹੈ ਤੇ ਜਲਦੀ ਹੀ ਮਾਂ ਬਣਨ ਵਾਲੀ ਹੈ। ਇਸੇ ਸਾਲ ਦੀ ਸ਼ੁਰੂਆਤ ‘ਚ ਐਮੀ ਨੇ ਆਪਣੇ ਬੁਆਏ ਫ੍ਰੈਂਡ ਨਾਲ ਮੰਗਣੀ ਕੀਤੀ। ਹੁਣ ਐਮੀ ਨੇ ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਨਾਲ ਆਪਣੇ ਗਰਭਵਤੀ ਹੋਣ ਦੀ ਖੁਸ਼ਖ਼ਬਰੀ ਨੂੰ ਸ਼ੇਅਰ ਕੀਤਾ ਹੈ।
View this post on Instagram
 
I’ve been waiting to shout it from the roof tops, and today, being Mother’s Day, it couldn’t be a more perfect time... I already love you more than anything in this world, the purest most honest love. We can’t wait to meet you our little Libra one ❤️

A post shared by Amy Jackson (@iamamyjackson) on

ਐਮੀ ਨੇ ਜੋ ਤਸਵੀਰ ਪੋਸਟ ਕੀਤੀ ਹੈ, ਉਸ ‘ਚ ਉਹ ਆਪਣੇ ਬੁਆਏਫ੍ਰੈਂਡ ਨਾਲ ਨਜ਼ਰ ਆ ਰਹੀ ਹੈ। ਤਸਵੀਰ ‘ਚ ਉਸ ਦਾ ਬੇਬੀ ਬੰਪ ਵੀ ਸਾਫ਼ ਨਜ਼ਰ ਆ ਰਿਹਾ ਹੈ। ਉਸ ਨੇ ਲਿਖਿਆ ਕਿ ਇਸ ਬਾਰੇ ਦੱਸਣ ਲਈ ਮਦਰਜ਼ ਡੇਅ ਤੋਂ ਚੰਗਾ ਮੌਕਾ ਨਹੀਂ ਹੋ ਸਕਦਾ। ਇਸ ਤੋਂ ਬਾਅਦ ਬਾਲੀਵੁੱਡ ਐਕਟਰਸ ਨੇ ਐਮੀ ਨੂੰ ਵਧਾਈ ਦਿੱਤੀ।
ਖ਼ਬਰਾਂ ਨੇ ਕਿ ਅਗਲੇ ਸਾਲ ਇਹ ਐਕਟਰਸ ਵਿਆਹ ਕਰ ਰਹੀ ਹੈ। ਵਿਆਹ ਦੀ ਤਾਰੀਖ਼ ਦਾ ਅਜੇ ਤਕ ਕੋਈ ਐਲਾਨ ਨਹੀਂ ਹੋਇਆ। ਰਿਪੋਰਟ ਮੁਤਾਬਕ ਐਮੀ ਦੀ ਜਾਰਜ ਨਾਲ ਮੁਲਾਕਾਤ 2015 ‘ਚ ਲੰਦਨ ‘ਚ ਹੋਈ ਸੀ।

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Jackie Chan News: ਨਹੀਂ ਰਹੇ ਦਿੱਗਜ ਅਦਾਕਾਰ 'ਜੈਕੀ ਚੈਨ?', ਸੋਸ਼ਲ ਮੀਡੀਆ 'ਤੇ ਵਾਇਰਲ ਪੋਸਟ ਵੇਖ ਸਦਮੇ 'ਚ ਫੈਨਜ਼, ਜਾਣੋ ਸੱਚਾਈ...
ਨਹੀਂ ਰਹੇ ਦਿੱਗਜ ਅਦਾਕਾਰ 'ਜੈਕੀ ਚੈਨ?', ਸੋਸ਼ਲ ਮੀਡੀਆ 'ਤੇ ਵਾਇਰਲ ਪੋਸਟ ਵੇਖ ਸਦਮੇ 'ਚ ਫੈਨਜ਼, ਜਾਣੋ ਸੱਚਾਈ...
Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Social Media Influencer: ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...
ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026
Embed widget