ਪੜਚੋਲ ਕਰੋ

Mouni Roy ਦਾ ਵਿਆਹ ਦੇ 4 ਸਾਲ ਬਾਅਦ ਹੋਇਆ ਤਲਾਕ , ਜਾਣੋ ਕਿੰਨਾ ਮਿਲੇਗਾ ਗੁਜ਼ਾਰਾ ਭੱਤਾ ? 

Mouni Roy Suraj Nambiar Divorce : ਟੀਵੀ ਅਤੇ ਫਿਲਮ ਅਦਾਕਾਰਾ ਮੌਨੀ ਰਾਏ ਅਤੇ ਉਸਦੇ ਪਤੀ ਸੂਰਜ ਨਾਂਬੀਆਰ ਦੇ ਤਲਾਕ ਬਾਰੇ ਕਈ ਦਿਨਾਂ ਤੋਂ ਅਫਵਾਹਾਂ ਚੱਲ ਰਹੀਆਂ ਸਨ।

Mouni Roy Suraj Nambiar Divorce : ਟੀਵੀ ਅਤੇ ਫਿਲਮ ਅਦਾਕਾਰਾ ਮੌਨੀ ਰਾਏ ਅਤੇ ਉਸਦੇ ਪਤੀ ਸੂਰਜ ਨਾਂਬੀਆਰ ਦੇ ਤਲਾਕ ਬਾਰੇ ਕਈ ਦਿਨਾਂ ਤੋਂ ਅਫਵਾਹਾਂ ਚੱਲ ਰਹੀਆਂ ਸਨ। ਹੁਣ ਵਿਆਹ ਦੇ ਲਗਭਗ ਚਾਰ ਸਾਲਾਂ ਬਾਅਦ ਜੋੜੇ ਨੇ ਅਧਿਕਾਰਤ ਤੌਰ 'ਤੇ ਆਪਣੇ ਵੱਖ ਹੋਣ ਦੀ ਪੁਸ਼ਟੀ ਕੀਤੀ ਹੈ। ਇਸ ਘੋਸ਼ਣਾ ਤੋਂ ਬਾਅਦ ਇਸ ਬਾਰੇ ਬਹਿਸ ਹੋ ਰਹੀ ਹੈ ਕਿ ਤਲਾਕ ਤੋਂ ਬਾਅਦ ਭਾਰਤੀ ਕਾਨੂੰਨ ਮੁਤਾਬਕ ਮੌਨੀ ਰਾਏ ਨੂੰ ਐਲੀਮਨੀ ਵਜੋਂ ਕਿੰਨੀ ਰਕਮ ਮਿਲ ਸਕਦੀ ਹੈ।ਆਓ ਦੇਖੀਏ ਕਿ ਭਾਰਤੀ ਕਾਨੂੰਨ ਦੇ ਤਹਿਤ ਗੁਜ਼ਾਰਾ ਭੱਤਾ ਕਿਵੇਂ ਨਿਰਧਾਰਤ ਕੀਤਾ ਜਾਂਦਾ ਹੈ।

ਭਾਰਤੀ ਕਾਨੂੰਨ ਵਿੱਚ ਤਲਾਕ ਤੋਂ ਬਾਅਦ ਐਲੀਮਨੀ ਤੈਅ ਕਰਨ ਲਈ ਕੋਈ ਫਿਕਸ ਫਾਰਮੂਲਾ ਨਹੀਂ ਹੈ। ਅਦਾਲਤ ਹਰ ਮਾਮਲੇ ਨੂੰ ਵੱਖਰੇ ਤਰੀਕੇ ਨਾਲ ਵੇਖਦੀ ਹੈ ਅਤੇ ਕਈ ਗੱਲਾਂ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਕਰਦੀ ਹੈ। ਇਸ ਵਿੱਚ ਪਤੀ-ਪਤਨੀ ਦੀ ਆਮਦਨ, ਵਿਆਹ ਦੀ ਮਿਆਦ, ਲਾਈਫਸਟਾਈਲ, ਜਾਇਦਾਦ ਅਤੇ ਦੋਵਾਂ ਦੀ ਆਰਥਿਕ ਹਾਲਤ ਸ਼ਾਮਲ ਹੁੰਦੀ ਹੈ।

ਐਲੀਮਨੀ ਕਿਵੇਂ ਤੈਅ ਹੁੰਦੀ ਹੈ?

ਭਾਰਤੀ ਅਦਾਲਤਾਂ ਕਈ ਮਾਮਲਿਆਂ ਵਿੱਚ ਇਹ ਮੰਨ ਚੁੱਕੀਆਂ ਹਨ ਕਿ ਜੇਕਰ ਹਰ ਮਹੀਨੇ ਐਲੀਮਨੀ ਦਿੱਤੀ ਜਾਵੇ ਤਾਂ ਪਤੀ ਦੀ ਨੈੱਟ ਮਹੀਨਾਵਾਰ ਆਮਦਨ ਦਾ ਲਗਭਗ 25% ਹਿੱਸਾ ਠੀਕ ਮੰਨਿਆ ਜਾ ਸਕਦਾ ਹੈ। ਇਸ ਦਾ ਮਕਸਦ ਇਹ ਹੁੰਦਾ ਹੈ ਕਿ ਤਲਾਕ ਤੋਂ ਬਾਅਦ ਵੀ ਜੀਵਨਸਾਥੀ ਵਿਆਹ ਦੌਰਾਨ ਵਾਲਾ ਜੀਵਨ ਸਤਰ ਕਾਇਮ ਰੱਖ ਸਕੇ।

ਗੁਜ਼ਾਰਾ ਭੱਤਾ ਕਿਵੇਂ ਨਿਰਧਾਰਤ ਕੀਤਾ ਜਾਂਦਾ ਹੈ?

ਜੇ ਪਤੀ-ਪਤਨੀ ਆਪਸੀ ਸਹਿਮਤੀ ਨਾਲ ਇੱਕਮੁਸ਼ਤ ਸਮਝੌਤਾ ਕਰਦੇ ਹਨ ਤਾਂ ਕਈ ਮਾਮਲਿਆਂ ਵਿੱਚ ਇਹ ਰਕਮ ਪਤੀ ਦੀ ਕੁੱਲ ਨੈੱਟ ਵਰਥ ਦਾ 20% ਤੋਂ 33% ਤੱਕ ਹੋ ਸਕਦੀ ਹੈ। ਇਸ ਵਿੱਚ ਜਾਇਦਾਦ, ਨਿਵੇਸ਼, ਬਿਜ਼ਨਸ ਅਤੇ ਹੋਰ ਸੰਪਤੀਆਂ ਸ਼ਾਮਲ ਹੁੰਦੀਆਂ ਹਨ।

  ਅਦਾਲਤ ਕਿਹੜੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੀ ਹੈ?

ਵਿਆਹ ਕਿੰਨੇ ਸਾਲ ਚੱਲਿਆ
ਦੋਵਾਂ ਦੀ ਆਮਦਨ ਅਤੇ ਆਰਥਿਕ ਹਾਲਤ
ਵਿਆਹ ਦੌਰਾਨ ਦੀ ਲਾਈਫਸਟਾਈਲ
ਕੀ ਕਿਸੇ ਇੱਕ ਨੇ ਕਰੀਅਰ ਵਿੱਚ ਸਮਝੌਤਾ ਕੀਤਾ
ਬੱਚਿਆਂ ਦੀ ਜ਼ਿੰਮੇਵਾਰੀ ਕਿਸਦੇ ਕੋਲ ਹੈ
ਪਤੀ-ਪਤਨੀ ਦੀਆਂ ਭਵਿੱਖ ਦੀਆਂ ਲੋੜਾਂ

ਭਾਵੇਂ ਪਤਨੀ ਨੌਕਰੀ ਕਰਦੀ ਹੈ, ਫਿਰ ਵੀ ਉਹ ਗੁਜ਼ਾਰਾ ਭੱਤਾ ਲੈਣ ਦੀ ਹੱਕਦਾਰ ਹੋ ਸਕਦੀ ਹੈ ਜੇਕਰ ਉਸਦੀ ਆਮਦਨ ਉਸਦੇ ਪਤੀ ਨਾਲੋਂ ਘੱਟ ਹੈ।
   
ਐਲੀਮਨੀ ਕਦੋਂ ਬੰਦ ਹੋ ਸਕਦੀ ਹੈ?

ਭਾਰਤੀ ਕਾਨੂੰਨ ਅਨੁਸਾਰ ਕੁਝ ਹਾਲਾਤਾਂ ਵਿੱਚ ਐਲੀਮਨੀ ਘਟਾਈ ਜਾਂ ਬੰਦ ਵੀ ਕੀਤੀ ਜਾ ਸਕਦੀ ਹੈ:

ਜੇ ਐਲੀਮਨੀ ਲੈਣ ਵਾਲਾ ਸਾਥੀ ਦੁਬਾਰਾ ਵਿਆਹ ਕਰ ਲਵੇ
ਜੇ ਦੋਵਾਂ ਦੀ ਕਮਾਈ ਲਗਭਗ ਬਰਾਬਰ ਹੋਵੇ
ਜੇ ਦੋਵੇਂ ਆਰਥਿਕ ਤੌਰ ’ਤੇ ਪੂਰੀ ਤਰ੍ਹਾਂ ਖੁਦਮੁਖਤਿਆਰ ਹੋਣ

ਬੱਚਿਆਂ ਦੀ ਪਰਵਰਿਸ਼ ਦਾ ਖਰਚਾ ਐਲੀਮਨੀ ਤੋਂ ਵੱਖਰਾ ਤੈਅ ਕੀਤਾ ਜਾਂਦਾ ਹੈ ਅਤੇ ਇਹ ਕਸਟਡੀ ਦੇ ਅਧਾਰ ’ਤੇ ਨਿਰਭਰ ਕਰਦਾ ਹੈ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget