ਪੜਚੋਲ ਕਰੋ

Raghav Chdha: ਰਾਘਵ ਚੱਢਾ ਦੇ ਨਕਸ਼ੇ ਕਦਮ 'ਤੇ ਚੱਲ ਕੇ ਰਾਜਨੀਤੀ 'ਚ ਕਦਮ ਰੱਖੇਗੀ ਪਰਿਣੀਤੀ ਚੋਪੜਾ, ਦੇਖੋ ਕੀ ਬੋਲੀ ਅਦਾਕਾਰਾ

Raghav Chadha Parineeti Chopra: ਇਸ ਸਾਲ ਸਤੰਬਰ ਵਿੱਚ ਰਾਘਵ ਚੱਢਾ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੀ ਪਰਿਣੀਤੀ ਚੋਪੜਾ ਨੇ ਹਾਲ ਹੀ ਵਿੱਚ ਵਿਆਹ ਤੋਂ ਬਾਅਦ ਰਾਜਨੀਤੀ ਵਿੱਚ ਆਉਣ ਦੀਆਂ ਅਫਵਾਹਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ।

Parineeti Chopra Raghav Chadha: ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਨੇ ਇਸ ਸਾਲ ਸਤੰਬਰ ਵਿੱਚ 'ਆਪ' ਨੇਤਾ ਰਾਘਵ ਚੱਢਾ ਨਾਲ ਵਿਆਹ ਕੀਤਾ ਸੀ। ਇਹ ਜੋੜਾ ਅਕਸਰ ਸੋਸ਼ਲ ਮੀਡੀਆ 'ਤੇ ਇੱਕ ਦੂਜੇ ਲਈ ਆਪਣੇ ਪਿਆਰ ਦਾ ਇਜ਼ਹਾਰ ਕਰਦਾ ਰਹਿੰਦਾ ਹੈ।

ਇਹ ਵੀ ਪੜ੍ਹੋ: ਸੋਨਮ ਬਾਜਵਾ ਮੀਡੀਆ ਦੇ ਕੈਮਰੇ ਤੋਂ ਬਚਦੀ ਆਈ ਨਜ਼ਰ, ਪੱਤਰਕਾਰ ਨੂੰ ਬੇਨਤੀ ਕਰ ਬੋਲੀ- 'ਪਲੀਜ਼ ਮੇਰੀ ਵੀਡੀਓ ਨਾ ਬਣਾਓ'

ਰਾਘਵ ਚੱਢਾ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਪਰਿਣੀਤੀ ਚੋਪੜਾ ਹੋਵੇਗੀ ਸਿਆਸਤ 'ਚ ਐਂਟਰੀ!
ਹਾਲ ਹੀ ਵਿੱਚ ਇੱਕ ਗੱਲਬਾਤ ਦੌਰਾਨ ਜਦੋਂ ਪਰਿਣੀਤੀ ਤੋਂ ਵਿਆਹ ਤੋਂ ਬਾਅਦ ਰਾਜਨੀਤੀ ਵਿੱਚ ਆਉਣ ਦੀ ਸੰਭਾਵਨਾ ਬਾਰੇ ਪੁੱਛਿਆ ਗਿਆ ਤਾਂ ਅਦਾਕਾਰਾ ਨੇ ਦਿਲਚਸਪ ਜਵਾਬ ਦਿੱਤਾ। ਉਨ੍ਹਾਂ ਨੇ ਆਪਣੇ ਵਿਆਹੁਤਾ ਜੀਵਨ ਨੂੰ ਵੀ ਸ਼ਾਨਦਾਰ ਦੱਸਿਆ।

ਅਦਾਕਾਰਾ ਨੇ ਤੋੜੀ ਚੁੱਪ
ਪਰਿਣੀਤੀ ਚੋਪੜਾ ਨੇ ਰਾਘਵ ਚੱਢਾ ਨਾਲ ਵਿਆਹ ਤੋਂ ਬਾਅਦ ਰਾਜਨੀਤੀ ਵਿੱਚ ਆਉਣ ਬਾਰੇ ਖੁੱਲ੍ਹ ਕੇ ਗੱਲ ਕੀਤੀ ਸੀ। ਹਾਲ ਹੀ ਵਿੱਚ, ਇੱਕ ਇੰਟਰਵਿਊ ਵਿੱਚ, ਪਰਿਣੀਤੀ ਚੋਪੜਾ ਨੂੰ ਉਸ ਦੇ ਪਤੀ ਰਾਘਵ ਚੱਢਾ ਦੀ ਸਿਆਸੀ ਸ਼ਮੂਲੀਅਤ ਦੇ ਮੱਦੇਨਜ਼ਰ ਰਾਜਨੀਤੀ ਵਿੱਚ ਆਉਣ ਬਾਰੇ ਪੁੱਛਿਆ ਗਿਆ ਸੀ। ਇਸ ਦੇ ਜਵਾਬ 'ਚ ਪਰਿਣੀਤੀ ਨੇ ਕਿਹਾ, 'ਉਹ ਬਾਲੀਵੁੱਡ ਬਾਰੇ ਕੁੱਝ ਨਹੀਂ ਜਾਣਦੇ ਅਤੇ ਮੈਂ ਰਾਜਨੀਤੀ ਬਾਰੇ ਕੁਝ ਨਹੀਂ ਜਾਣਦੀ, ਇਸ ਲਈ ਮੈਨੂੰ ਨਹੀਂ ਲੱਗਦਾ ਕਿ ਤੁਸੀਂ ਮੈਨੂੰ ਰਾਜਨੀਤੀ 'ਚ ਸ਼ਾਮਲ ਹੁੰਦੇ ਹੋਏ ਦੇਖੋਗੇ।'

View this post on Instagram
 
A post shared by @parineetichopra

ਵਿਆਹੁਤਾ ਜੀਵਨ ਬਾਰੇ ਆਪਣੇ ਨਜ਼ਰੀਏ ਨੂੰ ਅੱਗੇ ਸਾਂਝਾ ਕਰਦੇ ਹੋਏ, ਅਦਾਕਾਰਾ ਨੇ ਕਿਹਾ, 'ਸਾਨੂੰ ਨਹੀਂ ਪਤਾ ਸੀ ਕਿ ਸਾਨੂੰ ਪੂਰੇ ਦੇਸ਼ ਤੋਂ ਇੰਨਾ ਪਿਆਰ ਮਿਲੇਗਾ। ਮੈਨੂੰ ਲੱਗਦਾ ਹੈ ਕਿ ਜੇਕਰ ਤੁਸੀਂ ਸਹੀ ਵਿਅਕਤੀ ਦੇ ਨਾਲ ਹੋ ਤਾਂ ਵਿਆਹੁਤਾ ਜੀਵਨ ਸਭ ਤੋਂ ਵਧੀਆ ਹੈ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਰਾਘਵ ਚੱਢਾ ਦੇ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਪਰਿਣੀਤੀ ਚੋਪੜਾ ਨੇ ਕਿਹਾ ਸੀ, 'ਤੁਸੀਂ ਮੈਨੂੰ ਰੱਬ ਦੁਆਰਾ ਦਿੱਤਾ ਗਿਆ ਸਭ ਤੋਂ ਵਧੀਆ ਤੋਹਫਾ ਹੋ! ਤੇਰੀ ਸ਼ਾਂਤੀ ਮੇਰੀ ਦਵਾਈ ਹੈ। ਅੱਜ ਮੇਰਾ ਮਨਪਸੰਦ ਦਿਨ ਹੈ ਕਿਉਂਕਿ ਮੇਰੇ ਲਈ ਤੁਹਾਡਾ ਅੱਜ ਜਨਮ ਹੋਇਆ ਹੈ। ਜਨਮਦਿਨ ਮੁਬਾਰਕ ਪਤੀ! ਮੈਨੂੰ ਵਾਪਸ ਚੁਣਨ ਲਈ ਧੰਨਵਾਦ'।

ਇਹ ਵੀ ਪੜ੍ਹੋ: ਜਦੋਂ ਦਲੀਪ ਕੁਮਾਰ ਦੇ ਸਿਰਹਾਣੇ ਬੈਠ ਭੁੱਬਾਂ ਮਾਰ-ਮਾਰ ਰੋਏ ਸੀ ਧਰਮਿੰਦਰ, ਮਰਹੂਮ ਅਦਾਕਾਰ ਨੂੰ ਯਾਦ ਕਰ ਭਾਵੁਕ ਹੋਏ ਹੀਮੈਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Advertisement
ABP Premium

ਵੀਡੀਓਜ਼

Ludhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰBarnala ਸੀਟ 'ਤੇ ਇਸ ਵਾਰ ਮੁਕਾਬਲਾ ਹੈ ਫਸਵਾਂ, ਕੌਣ ਜਿੱਤੇਗਾ ਬਾਜ਼ੀ ? |Interview Gurdeep Bath|Canada 'ਚ ਹਿੰਦੂ ਮੰਦਿਰ 'ਤੇ ਹਮਲੇ ਨੂੰ ਲੈ ਕੇ CM Bhagwant Mann ਦਾ ਵੱਡਾ ਬਿਆਨCanada Pm Junstine Trudeau ਦੇ ਖਿਲਾਫ਼ ਹੋਇਆ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
Embed widget