ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਨੂੰ ਕੋਰੋਨਾ ਨੇ ਡੰਗਿਆ
ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ ਤੇ ਕੋਰੋਨਾ ਦੀ ਦੂਜੀ ਲਹਿਰ 'ਚ ਕਈ ਬਾਲੀਵੁੱਡ ਸਿਤਾਰੇ ਇਸਦੀ ਕੋਰੋਨਾ ਦੀ ਲਪੇਟ 'ਚ ਆਏ ਹਨ ਤੇ ਹੁਣ ਪੰਜਾਬੀ ਸਿਨੇਮਾ ਦੇ ਕਲਾਕਾਰ ਵੀ ਕੋਰੋਨਾ ਦਾ ਸ਼ਿਕਾਰ ਹੋ ਰਹੇ ਹਨ।
![ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਨੂੰ ਕੋਰੋਨਾ ਨੇ ਡੰਗਿਆ Actress Sara Gurpal Testes Corona Positive ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਨੂੰ ਕੋਰੋਨਾ ਨੇ ਡੰਗਿਆ](https://feeds.abplive.com/onecms/images/uploaded-images/2021/04/19/3900ddaff6b8c0a0c282b3fbdcd865d8_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਅੱਜ ਕਲ ਸਾਰਾ ਗੁਰਪਾਲ ਫਿਲਮ ਸ਼ਾਵਾ ਨੀ ਗਿਰਧਾਰੀ ਲਾਲ ਦੀ ਸ਼ੂਟਿੰਗ ਕਰ ਰਹੀ ਹੈ। ਸਾਰਾ ਗੁਰਪਾਲ ਨੇ ਕੋਰੋਨਾ ਪੋਜ਼ੇਟਿਵ ਆਉਣ ਦੀ ਪੁਸ਼ਟੀ ਕਰ ਦਿੱਤੀ ਹੈ। ਫਿਲਹਾਲ ਸਾਰਾ ਨੇ ਆਪਣੇ ਆਪ ਨੂੰ ਸੈਲਫ ਆਈਸੋਲੇਟ ਕਰ ਲਿਆ ਹੈ ਤੇ ਸਭ ਨੂੰ ਆਪਣਾ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ ਤੇ ਕੋਰੋਨਾ ਦੀ ਦੂਜੀ ਲਹਿਰ 'ਚ ਕਈ ਬਾਲੀਵੁੱਡ ਸਿਤਾਰੇ ਇਸਦੀ ਕੋਰੋਨਾ ਦੀ ਲਪੇਟ 'ਚ ਆਏ ਹਨ ਤੇ ਹੁਣ ਪੰਜਾਬੀ ਸਿਨੇਮਾ ਦੇ ਕਲਾਕਾਰ ਵੀ ਕੋਰੋਨਾ ਦਾ ਸ਼ਿਕਾਰ ਹੋ ਰਹੇ ਹਨ। ਸਾਲ 2020 'ਚ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਕਈ ਪੰਜਾਬੀ ਕਲਾਕਾਰਾਂ ਨੂੰ ਕੋਰੋਨਾ ਹੋਇਆ ਸੀ ਜਿਸ ਵਿਚ ਹਿਮਾਂਸ਼ੀ ਤੇ ਕੁਲਵਿੰਦਰ ਬਿੱਲਾ ਵੀ ਸ਼ਾਮਿਲ ਸਨ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਵਿਸ਼ਵ
ਸਿੱਖਿਆ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)