ਪੜਚੋਲ ਕਰੋ

ਅਦਾਕਾਰਾ ਜ਼ਰੀਨ ਖਾਨ ਬਣੀ ਡਾਕਟਰ

ਹਾਲ ਹੀ ਵਿੱਚ ਗੋਆ ਵਿੱਚ ਨੈਲਸਨ ਮੰਡੇਲਾ ਨੋਬਲ ਪੀਸ ਐਵਾਰਡ 2020 ਵਿੱਚ ਅਮਰੀਕੀ ਯੂਨੀਵਰਸਿਟੀ ਆਫ ਗਲੋਬਲ ਪੀਸ ਪ੍ਰੋਗਰਾਮ ਹੋਇਆ। ਇਸ ਪ੍ਰੋਗਰਾਮ ਦੌਰਾਨ ਬੌਲੀਵੁਡ ਅਦਾਕਾਰਾ ਜ਼ਰੀਨ ਖਾਨ ਬਤੌਰ ਗੈਸਟ ਆਫ ਔਨਰ ਪਹੁੰਚੀ।

ਮੁੰਬਈ: ਹਾਲ ਹੀ ਵਿੱਚ ਗੋਆ ਵਿੱਚ ਨੈਲਸਨ ਮੰਡੇਲਾ ਨੋਬਲ ਪੀਸ ਐਵਾਰਡ 2020 ਵਿੱਚ ਅਮਰੀਕੀ ਯੂਨੀਵਰਸਿਟੀ ਆਫ ਗਲੋਬਲ ਪੀਸ ਪ੍ਰੋਗਰਾਮ ਹੋਇਆ। ਇਸ ਪ੍ਰੋਗਰਾਮ ਦੌਰਾਨ ਬੌਲੀਵੁਡ ਅਦਾਕਾਰਾ ਜ਼ਰੀਨ ਖਾਨ ਬਤੌਰ ਗੈਸਟ ਆਫ ਔਨਰ ਪਹੁੰਚੀ।

 ਜ਼ਰੀਨ ਖਾਨ ਇਵੈਂਟ 'ਤੇ ਨਾ ਸਿਰਫ ਬਤੌਰ ਗੈਸਟ ਪਹੁੰਚੀ ਬਲਕਿ ਉੱਥੇ ਜ਼ਰੀਨ ਨੂੰ ਅਮਰੀਕੀ ਯੂਨਿਵਰਸਿਟੀ ਆਫ ਗਲੋਬਲ ਪੀਸ ਦੀ ਔਨਰੇਰੀ ਡਾਕਟਰੇਟ ਲਈ ਨੈਲਸਨ ਮੰਡੇਲਾ ਐਵਾਰਡ ਦੇ ਨਾਲ ਨਵਾਜ਼ਿਆ ਗਿਆ ਜਿਸ ਨਾਲ ਉਹ ਡਾਕਟਰ ਜ਼ਰੀਨ ਖਾਨ ਬਣ ਗਈ। ਇਹ ਡਿਗਰੀ ਐਵਾਰਡ ਜ਼ਰੀਨ ਨੂੰ ਗੋਆ ਦੇ ਸੀਐਮ ਪ੍ਰਮੋਦ ਸਾਵੰਤ ਦੇ ਹੱਥੋਂ ਹਾਸਲ ਹੋਇਆ

ਡਾ. ਜ਼ਰੀਨ ਖਾਨ ਨੇ ਇੰਸਟਾਗ੍ਰਾਮ ਤੇ ਫੋਟੋ ਸ਼ੇਅਰ ਕਰ ਕੈਪਸ਼ਨ ਲਿਖਿਆ, ‘Thank you Nelson Mandela Nobel Peace Award 2020 for bestowing me with ‘HONORARY DOCTORATE’...ਸੀਐਮ ਪ੍ਰਮੋਦ ਸਾਵੰਤ ਜੀ ਤੁਹਾਡਾ ਦੁਵਾਵਾਂ ਲਈ ਬਹੁਤ ਬਹੁਤ ਸ਼ੁਕਰੀਆ। ਤੁਹਾਡੇ ਵੱਲੋਂ ਸ਼ੁਭਕਾਮਨਾਵਾਂ ਮਿਲਣਾ ਮੇਰੇ ਲਈ ਪਰਾਊਂਡ ਵਾਲੀ ਗੱਲ ਹੈ।

ਇੰਟਰਨੈਟ 'ਤੇ ਜ਼ਰੀਨ ਖਾਨ ਦੀ ਇਸ ਤਸਵੀਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਕਈ ਬੌਲੀਵੁਡ ਸਿਤਾਰੇ ਵੀ ਜ਼ਰੀਨ ਦੀ ਇਸ ਤਸਵੀਰ ਤੇ ਆਪਣਾ ਆਪਣਾ ਰੀਐਕਸ਼ਨ ਦੇ ਰਹੇ ਹਨ ਤੇ ਲਿਖ ਰਹੇ ਨੇ Congratulations doctor.

ਨੈਲਸਨ ਮੰਡੇਲਾ ਪੀਸ ਐਵਾਰਡ 2020 ਨਾਲ ਸਨਮਾਨਿਤ ਹੋਣਾ ਇੱਕ ਵੱਡੀ ਪ੍ਰਾਪਤੀ ਹੈ। ਜੇਕਰ ਜ਼ਰੀਨ ਦੇ ਫਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਜ਼ਰੀਨ ਖਾਨ ਨੇ ਸਾਲ 2010 ਵਿੱਚ ਸਲਮਾਨ ਖਾਨ ਦੀ ਫਿਲਮ 'ਵੀਰ' ਨਾਲ ਆਪਣਾ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਜ਼ਰੀਨ ਨੇ ਰੈਡੀ, ਹੇਟ ਸਟੋਰੀ 3 ਵਰਗੀਆਂ ਫਿਲਮਾਂ ਵਿਚ ਅਹਿਮ ਕਿਰਦਾਰ ਨਿਭਾਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget