ਪੜਚੋਲ ਕਰੋ

Rakhi Sawant: ਰਾਖੀ ਸਾਵੰਤ ਦੇ ਦੋਸ਼ਾਂ 'ਤੇ ਆਦਿਲ ਖਾਨ ਨੇ ਤੋੜੀ ਚੁੱਪੀ, ਬੋਲਿਆ- 'ਜੇਲ੍ਹ ਤੋਂ ਬਾਹਰ ਆ ਗਿਆ ਹਾਂ, ਹੁਣ ਸਾਰੇ ਰਾਜ਼ ਖੋਲਾਂਗਾ...'

Rakhi Sawant Adil Khan: ਆਦਿਲ ਖਾਨ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਨ੍ਹਾਂ ਨੇ ਮੀਡੀਆ ਦੇ ਸਵਾਲਾਂ 'ਤੇ ਕਿਹਾ ਕਿ ਹੁਣ ਮੈਂ ਜਲਦ ਹੀ ਰਾਖੀ ਅਤੇ ਉਸ ਦੇ ਨਾਲ ਮੌਜੂਦ ਸਾਰੇ ਲੋਕਾਂ ਨੂੰ ਬੇਨਕਾਬ ਕਰਾਂਗਾ।

Adil Khan On Rakhi Sawant Ellegation: ਬੀ-ਟਾਊਨ ਦੀ ਡਰਾਮਾ ਕੁਈਨ ਰਾਖੀ ਸਾਵੰਤ ਇੱਕ ਵਾਰ ਫਿਰ ਲਾਈਮਲਾਈਟ ਵਿੱਚ ਆ ਗਈ ਹੈ। ਰਾਖੀ ਦਾ ਸਾਬਕਾ ਪਤੀ ਆਦਿਲ ਖਾਨ ਜੇਲ੍ਹ ਤੋਂ ਬਾਹਰ ਆ ਗਿਆ ਹੈ। ਆਦਿਲ ਖਾਨ ਨੇ ਦੱਸਿਆ ਕਿ ਹੁਣ ਉਹ ਜਲਦ ਹੀ ਰਾਖੀ ਬਾਰੇ ਸਾਰੀ ਸੱਚਾਈ ਦੱਸੇਗਾ। ਆਦਿਲ ਨੇ ਰਾਖੀ ਨੂੰ ਖੂਬ ਖਰੀਆਂ-ਖਰੀਆਂ ਸੁਣਾਈਆਂ। ਉਸ ਨੇ ਕਿਹਾ ਕਿ ਉਹ ਪੂਰੀ ਦੁਨੀਆ ਸਾਹਮਣੇ ਸਾਰੀ ਹਕੀਕਤ ਬਿਆਨ ਕਰੇਗਾ।

ਇਹ ਵੀ ਪੜ੍ਹੋ: ਬਨੀਤਾ ਸੰਧੂ ਤੇ ਏਪੀ ਢਿੱਲੋਂ ਦੀਆਂ ਤਸਵੀਰਾਂ 'ਤੇ ਫੈਨਜ਼ ਇੰਝ ਕਰ ਰਹੇ ਰਿਐਕਟ, ਬੋਲੇ- 'ਇਨ੍ਹਾਂ ਦੋਵਾਂ ਨੇ ਸਾਰੀਆਂ ਹੱਦਾਂ...'

ਰਾਖੀ ਸਾਵੰਤ ਦੇ ਦੋਸ਼ਾਂ 'ਤੇ ਆਦਿਲ ਖਾਨ ਨੇ ਤੋੜੀ ਚੁੱਪੀ
ਦੱਸ ਦੇਈਏ ਕਿ ਰਾਖੀ ਸਾਵੰਤ ਨੇ ਸੋਸ਼ਲ ਮੀਡੀਆ 'ਤੇ ਅਚਾਨਕ ਆਪਣੇ ਵਿਆਹ ਬਾਰੇ ਦੱਸ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਆਦਿਲ ਅਤੇ ਰਾਖੀ ਦਾ ਵਿਆਹ ਕਾਫੀ ਚਰਚਾ 'ਚ ਆਇਆ ਸੀ। ਪਰ ਜਲਦੀ ਹੀ ਉਨ੍ਹਾਂ ਦਾ ਰਿਸ਼ਤਾ ਖਰਾਬ ਹੋ ਗਿਆ। ਵਿਆਹ ਦੇ ਕੁਝ ਦਿਨਾਂ ਬਾਅਦ ਹੀ ਦੋਵਾਂ ਵਿਚਾਲੇ ਤਕਰਾਰ ਸ਼ੁਰੂ ਹੋ ਗਈ। ਇਸ ਤੋਂ ਬਾਅਦ ਰਾਖੀ ਨੇ ਆਦਿਲ 'ਤੇ ਕਾਫੀ ਗੰਭੀਰ ਦੋਸ਼ ਲਗਾਏ। ਰਾਖੀ ਨੇ ਆਦਿਲ ਖਾਨ 'ਤੇ ਵੀ ਕੇਸ ਦਰਜ ਕਰਵਾਇਆ ਸੀ।

ਕਿਹਾ- 'ਜੇਲ ਤੋਂ ਬਾਹਰ ਆ ਗਿਆ ਹਾਂ, ਹੁਣ ਪ੍ਰੈਸ ਕਾਨਫਰੰਸ 'ਚ ਸਭ ਕੁਝ ਦੱਸਾਂਗਾ...'
ਹੁਣ ਆਦਿਲ ਖਾਨ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਨ੍ਹਾਂ ਨੇ ਮੀਡੀਆ ਦੇ ਸਵਾਲਾਂ 'ਤੇ ਕਿਹਾ ਕਿ ਹੁਣ ਮੈਂ ਜਲਦ ਹੀ ਰਾਖੀ ਅਤੇ ਉਸ ਦੇ ਨਾਲ ਮੌਜੂਦ ਸਾਰੇ ਲੋਕਾਂ ਨੂੰ ਬੇਨਕਾਬ ਕਰਾਂਗਾ। ਆਦਿਲ ਖਾਨ ਨੇ ਇਹ ਵੀ ਕਿਹਾ ਕਿ ਮੇਰੇ ਨਾਲ ਬਹੁਤ ਕੁਝ ਗਲਤ ਹੋਇਆ ਹੈ। ਲੰਬੇ ਸਮੇਂ ਬਾਅਦ ਜੇਲ੍ਹ ਤੋਂ ਬਾਹਰ ਆਇਆ ਹਾਂ। ਅੱਜ ਜਾਂ ਕੱਲ੍ਹ ਮੈਂ ਜਲਦੀ ਹੀ ਪ੍ਰੈਸ ਕਾਨਫਰੰਸ ਕਰਾਂਗਾ ਅਤੇ ਸਾਰੇ ਸਵਾਲਾਂ ਦੇ ਜਵਾਬ ਦੇਵਾਂਗਾ। ਮੈਂ ਆਪਣੇ ਪੱਖ ਦੀ ਪੂਰੀ ਕਹਾਣੀ ਲੋਕਾਂ ਦੇ ਸਾਹਮਣੇ ਲਿਆਵਾਂਗਾ। 

ਅਭਿਨੇਤਰੀ ਰਾਖੀ ਸਾਵੰਤ ਨੇ ਦੱਸਿਆ ਸੀ ਕਿ ਉਸਨੇ 29 ਮਈ 2022 ਨੂੰ ਆਦਿਲ ਖਾਨ ਨਾਲ ਵਿਆਹ ਕੀਤਾ ਸੀ ਅਤੇ ਉਦੋਂ ਤੋਂ ਹੀ ਆਦਿਲ ਉਸਨੂੰ ਹਮੇਸ਼ਾ ਕੁੱਟਦਾ ਰਹਿੰਦਾ ਸੀ। ਇੱਥੋਂ ਤੱਕ ਕਿ ਆਦਿਲ ਨੇ ਰਾਖੀ ਤੋਂ ਡੇਢ ਕਰੋੜ ਰੁਪਏ ਲਏ ਸਨ। ਰਾਖੀ ਨੇ ਆਦਿਲ 'ਤੇ ਅਭਿਨੇਤਰੀ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦੇਣ ਦਾ ਵੀ ਦੋਸ਼ ਲਗਾਇਆ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਦੇ ਹੀ ਨਹੀਂ, ਕਾਰੋਬਾਰ ਜਗਤ ਦੇ ਵੀ ਕਿੰਗ ਹਨ ਸ਼ਾਹਰੁਖ ਖਾਨ, ਐਵੇਂ ਹੀ ਨਹੀਂ ਹਨ 6 ਹਜ਼ਾਰ ਕਰੋੜ ਜਾਇਦਾਦ ਦੇ ਮਾਲਕ

ਟਾਪ ਹੈਡਲਾਈਨ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget