ਪੜਚੋਲ ਕਰੋ

Adipurush: ਨੇਪਾਲ 'ਚ 'ਆਦਿਪੁਰਸ਼' ਤੋਂ ਬੈਨ ਹਟਿਆ, ਕਾਠਮਾਂਡੂ ਮੇਅਰ ਹਾਲੇ ਵੀ ਜ਼ਿੱਦ 'ਤੇ ਅੜੇ, ਬੋਲੇ- 'ਕਿਸੇ ਕੀਮਤ 'ਤੇ ਨਹੀਂ ਚੱਲਣ ਦਿਆਂਗੇ'

Adipurush Ban Lifted In Nepal: ਨੇਪਾਲ 'ਚ ਆਦਿਪੁਰਸ਼ ਅਤੇ ਹਿੰਦੀ ਫਿਲਮਾਂ 'ਤੇ ਲੱਗੀ ਪਾਬੰਦੀ ਹਟਾ ਲਈ ਗਈ ਹੈ। ਅਦਾਲਤ ਨੇ ਵੀਰਵਾਰ ਨੂੰ ਇਹ ਫੈਸਲਾ ਦਿੱਤਾ, ਜਿਸ ਤੋਂ ਬਾਅਦ ਕਾਠਮਾਂਡੂ ਦੇ ਮੇਅਰ ਨੇ ਨਾਰਾਜ਼ਗੀ ਜ਼ਾਹਰ ਕੀਤੀ।

Adipurush Ban Lifted In Nepal: ਵਿਵਾਦਾਂ ਵਿਚਾਲੇ ਫਿਲਮ 'ਆਦਿਪੁਰਸ਼' ਦੇ ਨਿਰਮਾਤਾਵਾਂ ਲਈ ਖੁਸ਼ਖਬਰੀ ਹੈ। ਦਰਅਸਲ ਫਿਲਮ 'ਤੇ ਨੇਪਾਲ 'ਚ ਪਾਬੰਦੀ ਲਗਾਈ ਗਈ ਸੀ, ਜਿਸ ਨੂੰ ਹੁਣ ਹਟਾ ਦਿੱਤਾ ਗਿਆ ਹੈ। ਵੀਰਵਾਰ ਨੂੰ ਨੇਪਾਲ ਦੀ ਅਦਾਲਤ ਨੇ ਆਦਿਪੁਰਸ਼ ਸਮੇਤ ਹਿੰਦੀ ਫਿਲਮਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਅਜਿਹੇ 'ਚ ਅਦਾਲਤ ਨੇ ਅਧਿਕਾਰੀਆਂ ਨੂੰ ਦੇਸ਼ ਦੇ ਸੈਂਸਰ ਬੋਰਡ ਵੱਲੋਂ ਪਾਸ ਕੀਤੀ ਗਈ ਕਿਸੇ ਵੀ ਫਿਲਮ ਦੀ ਸਕ੍ਰੀਨਿੰਗ 'ਤੇ ਰੋਕ ਨਾ ਲਗਾਉਣ ਲਈ ਵੀ ਕਿਹਾ ਹੈ। ਹਾਲਾਂਕਿ ਫਿਲਮ ਨੂੰ ਲੈ ਕੇ ਕਾਠਮੰਡੂ ਦੇ ਮੇਅਰ ਦੀ ਨਾਰਾਜ਼ਗੀ ਅਜੇ ਵੀ ਘੱਟ ਨਹੀਂ ਹੋਈ ਹੈ।

ਕਾਠਮੰਡੂ ਦੇ ਮੇਅਰ ਨੇ ਜਾਰੀ ਕੀਤਾ ਇਹ ਫਰਮਾਨ
ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਮੇਅਰ ਬਲੇਨ ਸ਼ਾਹ ਨੇ 'ਆਦਿਪੁਰਸ਼' ਵਿੱਚ ਸੀਤਾ ਨੂੰ "ਭਾਰਤ ਦੀ ਧੀ" ਦੱਸਣ 'ਤੇ ਡੂੰਘਾ ਇਤਰਾਜ਼ ਜ਼ਾਹਰ ਕਰਦਿਆਂ ਸ਼ਹਿਰ ਵਿੱਚ ਫਿਲਮ ਦੀ ਪ੍ਰਦਰਸ਼ਨੀ 'ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਸ਼ਹਿਰ ਦੇ ਸਾਰੇ ਸਿਨੇਮਾਘਰਾਂ ਨੂੰ ਲਿਖਤੀ ਤੌਰ 'ਤੇ ਹਦਾਇਤ ਕੀਤੀ ਸੀ ਕਿ ਜਦੋਂ ਤੱਕ ਫਿਲਮ ਦਾ ਇਹ ਸੀਨ ਨਹੀਂ ਹਟਾਇਆ ਜਾਂਦਾ, ਉਦੋਂ ਤੱਕ ਇਹ ਫਿਲਮ ਸ਼ਹਿਰ ਦੇ ਕਿਸੇ ਵੀ ਹਾਲ 'ਚ ਪ੍ਰਦਰਸ਼ਿਤ ਨਹੀਂ ਹੋਣੀ ਚਾਹੀਦੀ।

ਕਾਠਮੰਡੂ ਦੇ ਮੇਅਰ ਨੇ ਫਿਲਮ 'ਤੇ ਪਾਬੰਦੀ ਕਿਉਂ ਲਗਾਈ?
ਓਮ ਰਾਉਤ ਦੀ 'ਆਦਿਪੁਰਸ਼' ਵਿੱਚ ਇੱਕ ਡਾਇਲੌਗ ਸੀ, ਜਿਸ ਵਿੱਚ ਸੀਤਾ ਦਾ "ਭਾਰਤ ਦੀ ਧੀ" ਵਜੋਂ ਜ਼ਿਕਰ ਕੀਤਾ ਗਿਆ ਸੀ। ਇਸ ਇੱਕ ਡਾਇਲੌਗ ਦੀ ਵਜ੍ਹਾ ਕਰਕੇ ਨੇਪਾਲ ਇਨ੍ਹਾਂ ਜ਼ਿਆਦਾ ਨਾਰਾਜ਼ ਹੋਇਆ ਕਿ ਸਾਰੀਆਂ ਬਾਲੀਵੁੱਡ ਫਿਲਮਾਂ 'ਤੇ ਪਾਬੰਦੀ ਲਗਾ ਦਿੱਤੀ।

ਨੇਪਾਲ ਦੇ ਮੇਅਰ ਨੇ ਕੀਤਾ ਇਹ ਐਲਾਨ
ਨੇਪਾਲ ਦੇ ਮੇਅਰ ਬਲੇਂਦਰ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਉਹ ਕਿਸੇ ਵੀ ਸਜ਼ਾ ਦਾ ਸਾਹਮਣਾ ਕਰਨ ਲਈ ਤਿਆਰ ਹਨ ਪਰ ਫਿਲਮ ਦੀ ਸਕ੍ਰੀਨਿੰਗ ਦੀ ਇਜਾਜ਼ਤ ਨਹੀਂ ਦੇਣਗੇ ਕਿਉਂਕਿ ਮਾਮਲਾ ਨੇਪਾਲ ਦੀ ਪ੍ਰਭੂਸੱਤਾ ਅਤੇ ਆਜ਼ਾਦੀ ਨਾਲ ਜੁੜਿਆ ਹੋਇਆ ਹੈ।

ਅਦਾਲਤ ਨੇ ਜਾਂਚ ਦਿੱਤੀ ਦੀ ਇਜਾਜ਼ਤ
ਪਾਟਨ ਹਾਈ ਕੋਰਟ ਦੇ ਜਸਟਿਸ ਧੀਰ ਬਹਾਦੁਰ ਚੰਦ ਦੀ ਸਿੰਗਲ ਬੈਂਚ ਨੇ ਥੋੜ੍ਹੇ ਸਮੇਂ ਲਈ ਹੁਕਮ ਜਾਰੀ ਕਰਦਿਆਂ ਕਿਹਾ ਕਿ ਸੈਂਸਰ ਬੋਰਡ ਵੱਲੋਂ ਮਨਜ਼ੂਰੀ ਦੇ ਚੁੱਕੀਆਂ ਫ਼ਿਲਮਾਂ ਦੀ ਸਕ੍ਰੀਨਿੰਗ 'ਤੇ ਰੋਕ ਨਾ ਲਾਈ ਜਾਵੇ। ਦੂਜੇ ਪਾਸੇ ਨੇਪਾਲ ਮੋਸ਼ਨ ਪਿਕਚਰ ਐਸੋਸੀਏਸ਼ਨ ਦੇ ਪ੍ਰਧਾਨ ਭਾਸਕਰ ਧੂੰਗਾਨਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਟੀਸ਼ਨਕਰਤਾ ਅਦਾਲਤ ਦੇ ਲਿਖਤੀ ਹੁਕਮ ਦੀ ਉਡੀਕ ਕਰ ਰਹੇ ਹਨ।

'ਅਦਾਲਤ ਅਤੇ ਸਰਕਾਰ ਦੋਵੇਂ ਭਾਰਤ ਦੇ ਗੁਲਾਮ ਹਨ' - ਬਲੇਂਦਰ ਸ਼ਾਹ
ਨਿਊਜ਼ 18 ਦੀ ਖਬਰ ਮੁਤਾਬਕ ਨੇਪਾਲ ਦੇ ਮੇਅਰ ਨੇ ਇਕ ਬਿਆਨ ਦਿੱਤਾ, ''ਫਿਲਮ ਦੇ ਲੇਖਕ ਨੇ ਕਿਹਾ ਕਿ ਨੇਪਾਲ ਭਾਰਤ ਦੇ ਅਧੀਨ ਹੈ, ਇਸ ਤੋਂ ਸਾਫ ਤੌਰ 'ਤੇ ਭਾਰਤ ਦੇ ਗਲਤ ਇਰਾਦੇ ਸਾਹਮਣੇ ਆਉਂਦੇ ਹਨ। ਉਨ੍ਹਾਂ ਨੇ ਇਸ ਨੂੰ ਨੇਪਾਲ ਸਰਕਾਰ ਦਾ ਸਟੰਟ ਦੱਸਿਆ ਅਤੇ ਉਸ ਦਾ ਪੱਖ ਪੂਰਿਆ। ਅਦਾਲਤ ਵੱਲੋਂ ਫਿਲਮ ਦੀ ਸਕਰੀਨਿੰਗ, ਹੁਕਮ ਜਾਰੀ ਕਰਨ ਦਾ ਮਤਲਬ ਇਹ ਮੰਨਣਾ ਹੈ ਕਿ ਨੇਪਾਲ ਕਦੇ ਭਾਰਤ ਦੇ ਸ਼ਾਸਨ ਅਧੀਨ ਸੀ, ਅਦਾਲਤ ਅਤੇ ਸਰਕਾਰ ਦੋਵੇਂ ਭਾਰਤ ਦੇ ਗੁਲਾਮ ਹਨ।

'ਫਿਲਮ ਨਹੀਂ ਚੱਲਣ ਦਿੱਤੀ ਜਾਵੇਗੀ' - ਬਲਿੰਦਰ ਸ਼ਾਹ
ਨੇਪਾਲ ਦੇ ਮੇਅਰ ਨੇ ਅੱਗੇ ਕਿਹਾ, 'ਮੈਂ ਇਸ ਲਈ ਕੋਈ ਵੀ ਸਜ਼ਾ ਭੁਗਤਣ ਲਈ ਤਿਆਰ ਹਾਂ ਪਰ ਫਿਲਮ ਨਹੀਂ ਚੱਲੇਗੀ ਅਤੇ ਨਹੀਂ ਚੱਲਣ ਦਿੱਤੀ ਜਾਵੇਗੀ।'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Barnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget