ਪੜਚੋਲ ਕਰੋ

Adipurush: 'ਆਦਿਪੁਰਸ਼' ਦਾ 8ਵੇਂ ਦਿਨ ਬਾਕਸ ਆਫਿਸ 'ਤੇ ਬੁਰਾ ਹਾਲ, 8ਵੇਂ ਦਿਨ ਹੋਈ ਸਿਰਫ ਇੰਨੀਂ ਕਮਾਈ

Adipurush BO Collection: 'ਆਦਿਪੁਰਸ਼' ਹੁਣ ਬਾਕਸ ਆਫਿਸ 'ਤੇ ਦਮ ਤੋੜ ਚੁੱਕੀ ਹੈ। ਵਿਵਾਦਾਂ ਨੇ ਇਸ ਫਿਲਮ ਦੀ ਲੁੱਟ ਨੂੰ ਡੁਬੋ ਦਿੱਤਾ ਹੈ ਤੇ ਇਸ ਦੀ ਕਮਾਈ ਹਰ ਦਿਨ ਘਟਦੀ ਜਾ ਰਹੀ ਹੈ। ਫਿਲਮ ਨੇ ਸ਼ੁੱਕਰਵਾਰ ਨੂੰ ਸਭ ਤੋਂ ਘੱਟ ਕਲੈਕਸ਼ਨ ਕੀਤਾ

Adipurush Box Office Collection Day 8: ਪ੍ਰਭਾਸ ਅਤੇ ਕ੍ਰਿਤੀ ਸੈਨਨ ਦੀ 'ਆਦਿਪੁਰਸ਼' ਨੇ ਕਈ ਵਿਵਾਦਾਂ ਅਤੇ ਪਾਬੰਦੀ ਦੀ ਮੰਗ ਦੇ ਵਿਚਕਾਰ ਸਿਨੇਮਾਘਰਾਂ ਵਿੱਚ ਸਫਲਤਾਪੂਰਵਕ ਇੱਕ ਹਫ਼ਤਾ ਪੂਰਾ ਕਰ ਲਿਆ ਹੈ। ਨਕਾਰਾਤਮਕ ਸਮੀਖਿਆਵਾਂ ਦੇ ਬਾਵਜੂਦ, ਓਮ ਰਾਉਤ ਦੇ ਨਿਰਦੇਸ਼ਨ ਹੇਠ ਬਣੀ ਇਸ ਫਿਲਮ ਨੇ ਦੁਨੀਆ ਭਰ ਦੇ ਬਾਕਸ ਆਫਿਸ 'ਤੇ 400 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। ਹਾਲਾਂਕਿ ਭਾਰਤ ਵਿੱਚ ਮਿਥਿਹਾਸਕ ਫਿਲਮ ਦੀ ਕਮਾਈ ਸ਼ੁਰੂਆਤੀ ਵੀਕੈਂਡ ਤੋਂ ਹਰ ਦਿਨ ਘੱਟ ਰਹੀ ਹੈ। ਆਓ ਜਾਣਦੇ ਹਾਂ 'ਆਦਿਪੁਰਸ਼' ਨੇ ਰਿਲੀਜ਼ ਦੇ ਦੂਜੇ ਸ਼ੁੱਕਰਵਾਰ ਯਾਨੀ 8ਵੇਂ ਦਿਨ ਕਿੰਨਾ ਕਾਰੋਬਾਰ ਕੀਤਾ ਹੈ।

ਇਹ ਵੀ ਪੜ੍ਹੋ: 'ਦਬੰਗ 3' ਦੀ ਇਸ ਅਦਾਕਾਰਾ ਨਾਲ ਸਲਮਾਨ ਦੇ ਸੈੱਟ 'ਤੇ ਹੋਈ ਬਦਤਮੀਜ਼ੀ, ਬੋਲੀ- 'ਮੇਰੇ ਨਾਲ ਕੁੱਤੇ ਵਰਗਾ ਸਲੂਕ ਹੋਇਆ'

'ਆਦਿਪੁਰਸ਼' ਨੇ ਆਪਣੀ ਰਿਲੀਜ਼ ਦੇ 8ਵੇਂ ਦਿਨ ਕੀਤੀ ਇੰਨੀਂ ਕਮਾਈ
'ਆਦਿਪੁਰਸ਼' ਇੱਕ 3ਡੀ ਫਿਲਮ ਹੈ ਜੋ 16 ਜੂਨ ਨੂੰ ਕਈ ਭਾਸ਼ਾਵਾਂ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਹਾਲਾਂਕਿ, ਵੱਡੇ ਬਜਟ 'ਤੇ ਬਣੀ ਪ੍ਰਭਾਸ ਸਟਾਰਰ ਫਿਲਮ ਆਪਣੇ ਸੰਵਾਦਾਂ ਅਤੇ ਮਾੜੇ ਕਿਰਦਾਰਾਂ ਨੂੰ ਪੇਸ਼ ਕਰਨ ਕਾਰਨ ਕਾਫੀ ਵਿਵਾਦਾਂ ਦਾ ਸਾਹਮਣਾ ਕਰ ਰਹੀ ਹੈ ਅਤੇ ਇਸ ਕਾਰਨ ਇਸ ਦੀ ਕਮਾਈ ਵੀ ਲਗਾਤਾਰ ਘਟ ਰਹੀ ਹੈ। ਲੱਗਦਾ ਹੈ ਕਿ ਜਿਸ ਫਿਲਮ ਦੀ ਕਾਫੀ ਚਰਚਾ ਸੀ ਉਹ ਹੁਣ ਠੰਡੇ ਬਸਤੇ 'ਚ ਚਲੀ ਗਈ ਹੈ ਅਤੇ ਦਰਸ਼ਕਾਂ ਨੇ ਇਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇਸ ਸਭ ਦੇ ਵਿਚਕਾਰ ਹੁਣ ਫਿਲਮ ਦੀ 8ਵੇਂ ਦਿਨ ਯਾਨੀ ਸ਼ੁੱਕਰਵਾਰ ਦੀ ਕਮਾਈ ਦੇ ਸ਼ੁਰੂਆਤੀ ਅੰਕੜੇ ਵੀ ਆ ਗਏ ਹਨ, ਜੋ ਬਹੁਤ ਹੈਰਾਨ ਕਰਨ ਵਾਲੇ ਹਨ।

ਰਿਪੋਰਟ ਦੇ ਅਨੁਸਾਰ, 'ਆਦਿਪੁਰਸ਼' ਨੇ ਆਪਣੀ ਰਿਲੀਜ਼ ਦੇ 8ਵੇਂ ਦਿਨ ਯਾਨੀ ਦੂਜੇ ਸ਼ੁੱਕਰਵਾਰ ਨੂੰ ਸਿਰਫ 3.50 ਕਰੋੜ ਰੁਪਏ ਇਕੱਠੇ ਕੀਤੇ ਹਨ। 'ਆਦਿਪੁਰਸ਼' ਦੀ ਕਮਾਈ ਦਾ ਇਹ ਅੰਕੜਾ ਹੁਣ ਤੱਕ ਦਾ ਸਭ ਤੋਂ ਘੱਟ ਕਲੈਕਸ਼ਨ ਹੈ। ਇਸ ਨਾਲ ਫਿਲਮ ਦੀ ਕੁੱਲ ਕਮਾਈ ਹੁਣ 263.40 ਕਰੋੜ ਰੁਪਏ ਹੋ ਗਈ ਹੈ।

'ਆਦਿਪੁਰਸ਼' ਨੂੰ ਇਸ ਹਫਤੇ ਦੇ ਅੰਤ ਵਿੱਚ ਰਫ਼ਤਾਰ ਫੜਨ ਦੀ ਲੋੜ
500 ਕਰੋੜ ਦੇ ਬਜਟ 'ਚ ਬਣੀ 'ਆਦਿਪੁਰਸ਼' ਦੀ ਘਟਦੀ ਕਮਾਈ ਨਿਰਮਾਤਾਵਾਂ ਦੀ ਰਾਤਾਂ ਦੀ ਨੀਂਦ ਉਡਾ ਰਹੀ ਹੈ। ਫਿਲਮ ਨੇ ਬਿਨਾਂ ਸ਼ੱਕ ਵਿਸ਼ਵ ਪੱਧਰ 'ਤੇ ਬਾਕਸ ਆਫਿਸ 'ਤੇ 400 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ, ਪਰ ਭਾਰਤ ਵਿੱਚ ਇਸਦੀ ਕਮਾਈ ਵਿੱਚ ਭਾਰੀ ਗਿਰਾਵਟ ਜਾਰੀ ਹੈ। ਅਜਿਹੇ 'ਚ ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਵੀਕੈਂਡ 'ਤੇ ਟਿਕੀਆਂ ਹੋਈਆਂ ਹਨ। ਫਿਲਮ ਦਾ ਇਸ ਹਫਤੇ ਦੇ ਅੰਤ 'ਚ ਬਾਕਸ ਆਫਿਸ 'ਤੇ ਰਫਤਾਰ ਫੜਨਾ ਬਹੁਤ ਜ਼ਰੂਰੀ ਹੈ, ਨਹੀਂ ਤਾਂ ਇਸ ਦੀ ਕਿਸ਼ਤੀ ਪੂਰੀ ਤਰ੍ਹਾਂ ਨਾਲ ਡੁੱਬ ਜਾਵੇਗੀ।

ਇਹ ਵੀ ਪੜ੍ਹੋ: ਸਤਿੰਦਰ ਸਰਤਾਜ ਨੇ ਪਹਿਲੀ ਵਾਰ ਗਾਇਆ ਫਰੈਂਚ ਭਾਸ਼ਾ 'ਚ ਗਾਣਾ, ਜਾਣੋ ਕਦੋਂ ਹੋਵੇਗਾ ਰਿਲੀਜ਼

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers
Embed widget