ਪੜਚੋਲ ਕਰੋ

Adipurush: ਇੰਤਜ਼ਾਰ ਹੋਇਆ ਖਤਮ, ਪ੍ਰਭਾਸ ਤੇ ਕ੍ਰਿਤੀ ਸੇਨਨ ਦੀ 'ਆਦੀਪੁਰਸ਼' ਦਾ ਟਰੇਲਰ ਇਸ ਦਿਨ ਹੋਵੇਗਾ ਰਿਲੀਜ਼

Adipurush Trailer: ਪ੍ਰਭਾਸ, ਕੀਰਤੀ ਸੈਨਨ ਅਤੇ ਸੈਫ ਅਲੀ ਖਾਨ ਦੀ ਸਭ ਤੋਂ ਉਡੀਕੀ ਜਾ ਰਹੀ ਫਿਲਮ ਆਦਿਪੁਰਸ਼ ਦਾ ਟ੍ਰੇਲਰ ਬਹੁਤ ਜਲਦੀ ਦਰਸ਼ਕਾਂ ਲਈ ਰਿਲੀਜ਼ ਹੋਣ ਲਈ ਤਿਆਰ ਹੈ।

Adipurush Trailer: ਦੁਨੀਆ ਭਰ ਦੇ ਦਰਸ਼ਕ ਓਮ ਰਾਉਤ ਦੁਆਰਾ ਨਿਰਦੇਸ਼ਿਤ 'ਆਦਿਪੁਰਸ਼' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ ਬਹੁਤ ਜਲਦ ਦਰਸ਼ਕਾਂ ਲਈ ਰਿਲੀਜ਼ ਹੋਣ ਲਈ ਤਿਆਰ ਹੈ। ਇਹ ਫਿਲਮ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਸੁਰਖੀਆਂ 'ਚ ਹੈ। ਹੁਣ ਇਸ ਦੌਰਾਨ ਫਿਲਮ ਦੇ ਟ੍ਰੇਲਰ ਦੇ ਰਿਲੀਜ਼ ਹੋਣ ਦੀ ਖਬਰ ਨਾਲ ਇਹ ਇਕ ਵਾਰ ਫਿਰ ਸੁਰਖੀਆਂ 'ਚ ਆ ਗਈ ਹੈ। ਆਓ ਜਾਣਦੇ ਹਾਂ ਇਸ ਮੋਸਟ ਅਵੇਟਿਡ ਫਿਲਮ ਦਾ ਟ੍ਰੇਲਰ ਕਦੋਂ ਰਿਲੀਜ਼ ਹੋਵੇਗਾ।

ਇਹ ਵੀ ਪੜ੍ਹੋ: ਨਵਾਂ ਟਰੈਂਡ ਹੋ ਗਿਆ ਸ਼ੁਰੂ! ਮਸ਼ਹੂਰ ਅਦਾਕਾਰਾ ਨੇ ਕਰਾਇਆ ਤਲਾਕ ਦਾ ਫੋਟੋਸ਼ੂਟ, ਬੋਲੀ- 'ਖੁਸ਼ੀ ਹੈ ਕਿ ਗਲਤ ਬੰਦੇ ਤੋਂ...'

ਇਸ ਦਿਨ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਜਾਵੇਗਾ
ਪਿੰਕਵਿਲਾ ਦੀ ਇੱਕ ਰਿਪੋਰਟ ਦੇ ਅਨੁਸਾਰ, ਪ੍ਰਭਾਸ, ਕ੍ਰਿਤੀ ਸੈਨਨ, ਸੈਫ ਅਲੀ ਖਾਨ, ਓਮ ਰਾਉਤ ਅਤੇ ਭੂਸ਼ਣ ਕੁਮਾਰ ਦਰਸ਼ਕਾਂ ਲਈ ਇੱਕ ਸ਼ਾਨਦਾਰ ਸਮਾਰੋਹ ਵਿੱਚ ਟ੍ਰੇਲਰ ਰਿਲੀਜ਼ ਕਰਨਗੇ। ਫਿਲਮ ਦਾ ਟ੍ਰੇਲਰ ਪੂਰੇ 3 ਮਿੰਟ ਦਾ ਹੋਵੇਗਾ। 'ਆਦਿਪੁਰਸ਼' ਦੇ ਟ੍ਰੇਲਰ ਨਾਲ ਇਕ ਵਾਰ ਫਿਰ ਤੋਂ ਰਾਮਾਇਣ ਦੀ ਦੁਨੀਆ ਦਰਸ਼ਕਾਂ ਦੇ ਸਾਹਮਣੇ ਹੋਵੇਗੀ ।

ਪ੍ਰਭਾਸ ਦੇ ਪ੍ਰਸ਼ੰਸਕਾਂ ਲਈ
ਰਿਪੋਰਟ ਮੁਤਾਬਕ 'ਆਦਿਪੁਰਸ਼' ਦੀ ਟੀਮ 8 ਮਈ ਨੂੰ ਹੈਦਰਾਬਾਦ 'ਚ ਪ੍ਰਭਾਸ ਦੇ ਸਾਰੇ ਪ੍ਰਸ਼ੰਸਕਾਂ ਨੂੰ ਫਿਲਮ ਦਾ ਟ੍ਰੇਲਰ ਰਿਲੀਜ਼ ਕਰੇਗੀ। ਇਸ ਖਬਰ ਨਾਲ ਪ੍ਰਭਾਸ ਦੇ ਸਾਰੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ । ਇਸ ਦੇ ਨਾਲ ਹੀ ਰਿਪੋਰਟ 'ਚ ਇਹ ਵੀ ਦੱਸਿਆ ਗਿਆ ਹੈ ਕਿ ਹੈਦਰਾਬਾਦ 'ਚ ਪ੍ਰਸ਼ੰਸਕਾਂ ਲਈ 3ਡੀ ਸਕ੍ਰੀਨਿੰਗ ਵੀ ਹੋਣ ਵਾਲੀ ਹੈ ।

ਫਿਲਮ ਦੀ ਸਟਾਰ ਕਾਸਟ
ਇਸ ਮੋਸਟ ਵੇਟਿਡ ਫਿਲਮ 'ਚ 'ਭਗਵਾਨ ਰਾਮ' ਦੇ ਕਿਰਦਾਰ 'ਚ ਪ੍ਰਭਾਸ, 'ਮਾਤਾ ਸੀਤਾ' ਦੇ ਕਿਰਦਾਰ 'ਚ ਕ੍ਰਿਤੀ ਸੈਨਨ ਅਤੇ 'ਰਾਵਣ' ਦੇ ਕਿਰਦਾਰ 'ਚ ਸੈਫ ਅਲੀ ਖਾਨ ਹਨ । ਤੁਹਾਨੂੰ ਦੱਸ ਦੇਈਏ ਕਿ 'ਆਦਿਪੁਰਸ਼' ਬਹੁਤ ਵੱਡੇ ਬਜਟ ਦੀ ਫਿਲਮ ਹੈ, ਅਤੇ ਇਹ ਫਿਲਮ ਦਰਸ਼ਕਾਂ ਲਈ 16 ਜੂਨ ਨੂੰ ਰਿਲੀਜ਼ ਹੋਵੇਗੀ । ਹੁਣ ਦੇਖਣਾ ਇਹ ਹੋਵੇਗਾ ਕਿ ਫਿਲਮ ਪਰਦੇ 'ਤੇ ਰਿਲੀਜ਼ ਹੋਣ ਤੋਂ ਬਾਅਦ ਦਰਸ਼ਕ ਇਸ ਫਿਲਮ ਨੂੰ ਕਿੰਨਾ ਪਸੰਦ ਕਰਦੇ ਹਨ ।

ਇਹ ਵੀ ਪੜ੍ਹੋ: ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਨੇ ਚੋਰੀ ਚੁਪਕੇ ਕੀਤੀ ਮੰਗਣੀ, ਜਾਣੋ ਕਦੋਂ ਹੋਵੇਗਾ ਵਿਆਹ?

ਟਾਪ ਹੈਡਲਾਈਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget