ਪੜਚੋਲ ਕਰੋ

Aditi Rao Hydari: ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕੀਤਾ ਵਿਆਹ, ਰੰਗਨਾਥ ਸਵਾਮੀ ਮੰਦਰ 'ਚ ਬੁਆਏਫਰੈਂਡ ਨਾਲ ਲਏ ਸੱਤ ਫੇਰੇ

Aditi Rao Hydari Wedding: ਪੁਲਕਿਤ ਸਮਰਾਟ ਤੇ ਕਿਰਤੀ ਖਰਬੰਦਾ, ਰਕੁਲ ਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਤੱਕ, ਕਈ ਬਾਲੀਵੁੱਡ ਕਲਾਕਾਰਾਂ ਨੇ ਇਸ ਸਾਲ ਆਪਣੇ ਘਰ ਵਸਾਏ ਹਨ। ਇਸ ਲੜੀ 'ਚ ਇੱਕ ਹੋਰ ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਨਾਮ ਜੁੜ ਗਿਆ ਹੈ।

Aditi Rao Hydari Wedding: ਲੱਗਦਾ ਹੈ ਬਾਲੀਵੁੱਡ 'ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਪੁਲਕਿਤ ਸਮਰਾਟ ਤੇ ਕਿਰਤੀ ਖਰਬੰਦਾ, ਰਕੁਲ ਪ੍ਰੀਤ ਸਿੰਘ ਤੇ ਜੈਕੀ ਭਗਨਾਨੀ ਤੱਕ, ਇੱਕ ਤੋਂ ਬਾਅਦ ਇੱਕ ਕਈ ਬਾਲੀਵੁੱਡ ਕਲਾਕਾਰਾਂ ਨੇ ਇਸ ਸਾਲ ਆਪਣੇ ਘਰ ਵਸਾਏ ਹਨ। ਇਸ ਲੜੀ 'ਚ ਹੁਣ ਇੱਕ ਹੋਰ ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਨਾਮ ਜੁੜ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਕਿਸ ਦਾ ਮਰਡਰ ਕੀਤਾ, ਪੋਸਟ ਸ਼ੇਅਰ ਬੋਲੀ- 'ਅੱਜ ਤਾਂ ਮੇਰੇ ਤੋਂ ਕਤਲ...'

ਇਹ ਅਦਾਕਾਰਾ ਕੋਈ ਹੋਰ ਨਹੀਂ, ਬਲਕਿ ਅਦਿਤੀ ਰਾਓ ਹੈਦਰੀ ਹੈ। ਜੀ ਹਾਂ, 'ਪਦਮਾਵਤ' ਅਭਿਨੇਤਰੀ ਨੇ ਆਪਣੇ ਲੰਬੇ ਸਮੇਂ ਦੇ ਬੁਆਏਫਰੈਂਡ ਨਾਲ ਘਰ ਵਸਾ ਲਿਆ ਹੈ। ਰਿਪੋਰਟ ਮੁਤਾਬਕ ਇਸ ਜੋੜੇ ਨੇ ਤੇਲੰਗਾਨਾ ਦੇ ਇਤਿਹਾਸਕ ਰੰਗਨਾਥ ਸਵਾਮੀ ਮੰਦਰ 'ਚ ਸੱਤ ਫੇਰੇ ਲਏ ਹਨ। ਫਿਲਹਾਲ ਇਨ੍ਹਾਂ ਦੋਵਾਂ ਦੇ ਵਿਆਹ ਨੂੰ ਲੈਕੇ ਕੋਈ ਹੋਰ ਅਪਡੇਟ ਸਾਹਮਣੇ ਨਹੀਂ ਆਈ ਹੈ। ਕਿਉਂਕਿ ਇਨ੍ਹਾਂ ਦੋਵਾਂ ਨੇ ਆਪਣੇ ਵਿਆਹ ਨੂੰ ਕਾਫੀ ਗੁਪਤ ਤੇ ਨਿੱਜੀ ਰੱਖਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੋੜੇ ਦੇ ਵਿਆਹ 'ਚ ਸਿਰਫ ਦੋਸਤ ਤੇ ਕਰੀਬੀ ਰਿਸ਼ਤੇਦਾਰ ਤੇ ਪਰਿਵਾਰ ਹੀ ਸ਼ਾਮਲ ਹੋਇਆ।

View this post on Instagram
 
A post shared by Aditi Rao Hydari (@aditiraohydari)

ਖਬਰਾਂ ਦੀ ਮੰਨੀਏ ਤਾਂ ਅਦਿਤੀ ਅਤੇ ਸਿਧਾਰਥ ਨੇ ਆਪਣੇ ਰਵਾਇਤੀ ਰੀਤੀ-ਰਿਵਾਜ਼ਾਂ ਦੇ ਨਾਲ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦੇ ਵਿਆਹ ਲਈ ਤਾਮਿਲਨਾਡੂ ਤੋਂ ਪੁਜਾਰੀਆਂ ਨੂੰ ਬੁਲਾਇਆ ਗਿਆ ਸੀ। ਜਿਸ ਮੰਦਿਰ 'ਚ ਦੋਹਾਂ ਦਾ ਵਿਆਹ ਹੋਇਆ ਹੈ, ਉਹ ਵਨਪਾਰਥੀ 'ਚ ਹੈ ਅਤੇ ਇਸ ਲਈ ਅਦਿਤੀ ਦਾ ਇਸ ਸਥਾਨ ਨਾਲ ਖਾਸ ਸੰਬੰਧ ਹੈ। ਦਰਅਸਲ, ਅਭਿਨੇਤਰੀ ਦੇ ਨਾਨਾ ਵਾਨਪਾਰਥੀ ਸੰਸਥਾਨਮ ਦੇ ਆਖਰੀ ਸ਼ਾਸਕ ਸਨ।

ਕਾਬਿਲੇਗ਼ੌਰ ਹੈ ਕਿ ਅਦਿਤੀ ਰਾਓ ਹੈਦਰੀ ਨੇ ਆਪਣੇ ਫਿਲਮੀ ਕਰੀਅਰ 'ਚ ਕਈ ਬੇਹਤਰੀਨ ਫਿਲਮਾਂ 'ਚ ਕੰਮ ਕੀਤਾ ਅਤੇ ਉਸ ਦੀ ਐਕਟਿੰਗ ਨੂੰ ਕਾਫੀ ਸਲਾਹਿਆ ਗਿਆ ਹੈ। ਉਹ 'ਪਦਮਾਵਤੀ' ਫਿਲਮ 'ਚ ਰਣਵੀਰ ਸਿੰਘ (ਅਲਾਊਦੀਨ ਖਿਲਜੀ) ਦੀ ਪਤਨੀ ਬਣੀ ਨਜ਼ਰ ਆਈ ਸੀ। ਉਸ ਨੂੰ ਹਾਲ ਹੀ 'ਹੀਰਾਮੰਡੀ' ਵੈੱਬ ਸੀਰੀਜ਼ 'ਚ ਵੀ ਦੇਖਿਆ ਗਿਆ ਸੀ। ਇਸ ਤੋਂ ਇਲਾਵਾ ਅਦਿਤੀ ਰਾਓ ਹੈਦਰੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੇ। ਉਸ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ 11 ਮਿਲੀਅਨ ਯਾਨਿ 1 ਕਰੋੜ ਤੋਂ ਜ਼ਿਆਦਾ ਫਾਲੋਅਰਜ਼ ਹਨ। 

ਇਹ ਵੀ ਪੜ੍ਹੋ: ਇਸ ਬਾਲੀਵੁੱਡ ਅਦਾਕਾਰਾ ਨੂੰ ਪੈਂਦੇ ਹਨ ਮਿਰਗੀ ਦੇ ਦੌਰੇ, ਸ਼ੂਟਿੰਗ ਦੌਰਾਨ ਸੁੰਘਾਇਆ ਗਿਆ ਸੀ ਬਦਬੂਦਾਰ ਜੁੱਤਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget