ਪੜਚੋਲ ਕਰੋ

ਸੁਸ਼ਾਂਤ ਰਾਜਪੂਤ ਦੀ ਮੌਤ 'ਤੇ ਬੋਲੇ ਆਦਿਤਿਆ ਪੰਚੋਲੀ, ਲੋਕਾਂ ਵੱਲੋਂ ਫਲਾਈਆਂ ਜਾ ਰਹੀਆਂ ਖ਼ਬਰ 'ਤੇ ਇਤਰਾਜ਼

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਤੇ ਉਸ ਦੀ ਸਾਬਕਾ ਮੈਨੇਜਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੀ ਘਟਨਾ ਨੂੰ ਸੂਰਜ ਪੰਚੋਲੀ ਨਾਲ ਜੋੜਨ ਤੇ ਆਦਿਤਿਆ ਪੰਚੋਲੀ ਖੁੱਲ੍ਹ ਕੇ ਸਾਹਮਣੇ ਆਏ ਹਨ।

ਮੁਬੰਈ: ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਤੇ ਉਸ ਦੀ ਸਾਬਕਾ ਮੈਨੇਜਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੀ ਘਟਨਾ ਨੂੰ ਸੂਰਜ ਪੰਚੋਲੀ ਨਾਲ ਜੋੜਨ ਤੇ ਆਦਿਤਿਆ ਪੰਚੋਲੀ ਖੁੱਲ੍ਹ ਕੇ ਸਾਹਮਣੇ ਆਏ ਹਨ। ਇਸ ਘਟਨਾ ਨੂੰ ਸਾਜਿਸ਼ ਦੱਸਣ ਤੇ ਸੂਰਜ ਪੰਚੋਲੀ ਦੇ ਪਿਤਾ ਆਦਿਤਿਆ ਪੰਚੋਲੀ ਨੇ ਸਖ਼ਤ ਇਤਰਾਜ ਜਤਾਇਆ ਹੈ। ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਆਦਿਤਿਆ ਪੰਚੋਲੀ ਨੇ ਕਿਹਾ,
" ਮੈਨੂੰ ਨਹੀਂ ਪਤਾ ਕਿ ਲੋਕ ਕਿਉਂ ਇਸ ਤਰ੍ਹਾਂ ਦੀ ਮਨਘੜਤ ਤੇ ਬਕਵਾਸ ਲਿਖ ਰਹੇ ਹਨ। ਅਜਿਹਾ ਕਰਨ ਵਾਲੇ ਲੋਕ ਇਹ ਨੀ ਸੋਚਦੇ ਕਿ ਦੋ ਮਿੰਟ ਦੇ ਫੇਮ ਲਈ ਦੂਜੇ ਉਪਰ ਕਿਸ ਕਿਸਮ ਦਾ ਦਬਾਅ ਪਾ ਸਕਦਾ ਹੈ। ਲੋਕਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦੀਆਂ ਅਜਿਹੀਆਂ ਹਰਕਤਾਂ ਦੇ ਨਾਲ ਸੂਰਜ ਨੂੰ ਕਿੰਨਾ ਮਾਨਸਿਕ ਤੇ ਜਜ਼ਬਾਤੀ ਪ੍ਰੇਸ਼ਾਨੀਆਂ ਨਾਲ ਲੜਨਾ ਪੈ ਰਿਹਾ ਹੈ। "
-
ਆਦਿੱਤਿਆ ਨੇ ਦੱਸਿਆ, 
" ਲੋਕ 8 ਸਾਲਾਂ ਤੋਂ ਨਾਨ ਸਟੌਪ ਜੀਆ ਖਾਨ ਆਤਮ ਹੱਤਿਆ ਦੇ ਮਾਮਲੇ ਵਿੱਚ ਲਗਾਤਾਰ ਬੋਲ ਰਹੇ ਹਨ। ਕੁਝ ਸੂਰਜ ਨੂੰ ਰੇਪਿਸਟ ਕਹਿੰਦੇ ਨੇ ਤੇ ਕੁਝ ਕਾਤਲ,  ਹੁਣ ਉਸ ਦਾ ਨਾਮ ਸੁਸ਼ਾਂਤ ਅਤੇ ਦਿਸ਼ਾ ਨਾਲ ਜੋੜ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ, ਕੋਈ ਵਿਅਕਤੀ ਟੁੱਟੇ ਬਗੈਰ ਕਿਵੇਂ ਜੀ ਸਕਦਾ ਹੈ?  "
-
ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਲੋਕ ਫੇਕ ਨਿਊਜ਼ ਤੋਂ ਪ੍ਰਹੇਜ਼ ਕਰਨ..ਮੈਂ ਸੁਸ਼ਾਂਤ ਸਿੰਘ ਦੀ ਮੌਤ ਦੇ ਮਾਮਲੇ ਦੀ ਸੀਬੀਆਈ ਜਾਂਚ ਚਾਹੁੰਦਾ ਹਾਂ ਤਾਂ ਕਿ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ ਤੇ ਸੁਸ਼ਾਂਤ ਦੇ ਪਰਿਵਾਰ ਨੂੰ ਵੀ ਦਿਲਾਸਾ ਮਿਲ ਸਕੇ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget