ਪੜਚੋਲ ਕਰੋ

ਜਦੋਂ ਵਿਆਹ ਤੋਂ ਬਾਅਦ ਪਹਿਲੀ ਵਾਰ ਸਿੱਧੂ ਮੂਸੇਵਾਲਾ ਦੇ ਘਰ ਗਈ ਸੀ ਅਫ਼ਸਾਨਾ ਖਾਨ, ਕੁੱਤਿਆਂ ਨੂੰ ਅਜਿਹੀ ਹੋਈ ਸੀ ਹਾਲਤ, ਦੇਖੋ ਵੀਡੀਓ

Sidhu Moosewala Afsana Khan: ਅਫ਼ਸਾਨਾ ਖਾਨ ਨੇ ਸਿੱਧੂ ਮੂਸੇਵਾਲਾ ਨਾਲ ਇੱਕ ਪੁਰਾਣੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਹਰ ਕੋਈ ਇਮੋਸ਼ਨਲ ਹੋ ਰਿਹਾ ਹੈ।

Afsana Khan Sidhu Moosewala: ਪੰਜਾਬੀ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਚੱਲੇ ਹਨ, ਪਰ ਉਹ ਹਾਲੇ ਤੱਕ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਤੇ ਰਾਜ ਕਰ ਰਹੇ ਹਨ। ਖਾਸ ਕਰਕੇ ਉਹ ਲੋਕ ਮੂਸੇਵਾਲਾ ਨੂੰ ਕਦੇ ਨਹੀਂ ਭੁੱਲ ਸਕਦੇ ਜੋ ਉਨ੍ਹਾਂ ਦੇ ਬੇਹੱਦ ਕਰੀਬ ਰਹੇ ਹਨ। ਉਨ੍ਹਾਂ ਵਿੱਚੋਂ ਇੱਕ ਨਾਮ ਪੰਜਾਬੀ ਗਾਇਕਾ ਅਫ਼ਸਾਨਾ ਖਾਨ ਦਾ ਵੀ ਹੈ। 

ਅਫ਼ਸਾਨਾ ਖਾਨ ਹਰ ਰੋਜ਼ ਸਿੱਧੂ ਮੂਸੇਵਾਲਾ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕਰਦੀ ਰਹਿੰਦੀ ਹੈ। ਸਭ ਜਾਣਦੇ ਹਨ ਕਿ ਅਫ਼ਸਾਨਾ ਖਾਨ ਸਿੱਧੂ ਮੂਸੇਵਾਲਾ ਦੀ ਮੂੰਹਬੋਲੀ ਭੈਣ ਸੀ। ਇੱਥੋਂ ਤੱਕ ਕਿ ਅਫ਼ਸਾਨਾ ਦੇ ਵਿਆਹ `ਚ ਵੀ ਮੂਸੇਵਾਲਾ ਸ਼ਾਮਲ ਹੋਏ ਸੀ। ਹੁਣ ਅਫ਼ਸਾਨਾ ਖਾਨ ਨੇ ਸਿੱਧੂ ਮੂਸੇਵਾਲਾ ਨਾਲ ਇੱਕ ਪੁਰਾਣੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਹਰ ਕੋਈ ਇਮੋਸ਼ਨਲ ਹੋ ਰਿਹਾ ਹੈ। ਦਰਅਸਲ, ਇਹ ਵੀਡੀਓ ਉਦੋਂ ਦੀ ਹੈ ਜਦੋਂ ਅਫ਼ਸਾਨਾ ਖਾਨ ਵਿਆਹ ਤੋਂ ਬਾਅਦ ਮੂਸੇਵਾਲਾ ਦੇ ਘਰ ਗਈ। ਉਹ ਬੜੇ ਪਿਆਰ ਨਾਲ ਮੂਸੇਵਾਲਾ ਦੀ ਮੰਮੀ ਨੂੰ ਮਿਲੀ, ਪਰ ਉਹ ਮੂਸੇਵਾਲਾ ਦੇ ਕੁੱਤੇ ਨੂੰ ਭੌਂਕਦਾ ਦੇਖ ਡਰ ਗਈ। ਜਦੋਂ ਪਰਿਵਾਰ ਨੇ ਕਿਹਾ ਕਿ ਉਹ ਕੁੱਝ ਨਹੀਂ ਕਹਿੰਦਾ ਤਾਂ ਇਸ ਤੇ ਅਫ਼ਸਾਨਾ ਖਾਨ ਨੇ ਜਵਾਬ ਦਿੱਤਾ ਕਿ ਉਹ ਤਾਂ ਡਰਪੋਕ ਹੈ। ਇਸ ਤੋਂ ਬਾਅਦ ਵੀਡੀਓ `ਚ ਸਿੱਧੂ ਮੂਸੇਵਾਲਾ ਵੀ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Afsana Khan 🌟🎤 Afsaajz (@itsafsanakhan)

ਦਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਪੂਰੇ ਹੋਣ ਵਾਲੇ ਹਨ। ਪਰ ਹਾਲੇ ਵੀ ਕਤਲ ਦਾ ਮੁੱਖ ਦੋਸ਼ੀ ਪੁਲਿਸ ਦੀ ਗ੍ਰਿਫ਼ਤ `ਚੋਂ ਬਾਹਰ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਮਰਹੂਮ ਪੁੱਤਰ ਨੂੰ ਇਨਸਾਫ਼ ਦੇਣ ਲਈ ਸੋਸ਼ਲ ਮੀਡੀਆ ਤੇ ਵੀ ਮੁਹਿੰਮ ਛੇੜੀ ਹੋਈ ਹੈ।

ਟਾਪ ਹੈਡਲਾਈਨ

Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget