ਪੜਚੋਲ ਕਰੋ

Shocking: ਮਸ਼ਹੂਰ ਅਦਾਕਾਰ ਦੀ ਮੌ*ਤ ਦੇ 7 ਮਿੰਟ ਬਾਅਦ ਖੁੱਲ੍ਹੀ ਅੱਖ, ਡੈ*ਡ ਬਾ*ਡੀ 'ਚ ਅਚਾਨਕ ਪਈ ਜਾ*ਨ, ਜਾਣੋ ਮਾਮਲਾ

Shiv Grewal Shocking Story: ਮਨੋਰੰਜਨ ਜਗਤ ਨਾਲ ਜੁੜੀ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਕਿਸੇ ਨੂੰ ਹਿੱਲਾ ਕੇ ਰੱਖ ਦਿੱਤਾ ਹੈ। ਦਰਅਸਲ,  ਭਾਰਤੀ ਮੂਲ ਦੇ ਬ੍ਰਿਟਿਸ਼ ਅਦਾਕਾਰ ਸ਼ਿਵ ਗਰੇਵਾਲ ਦੀ

Shiv Grewal Shocking Story: ਮਨੋਰੰਜਨ ਜਗਤ ਨਾਲ ਜੁੜੀ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਕਿਸੇ ਨੂੰ ਹਿੱਲਾ ਕੇ ਰੱਖ ਦਿੱਤਾ ਹੈ। ਦਰਅਸਲ,  ਭਾਰਤੀ ਮੂਲ ਦੇ ਬ੍ਰਿਟਿਸ਼ ਅਦਾਕਾਰ ਸ਼ਿਵ ਗਰੇਵਾਲ ਦੀ ਮੌਤ ਨੂੰ ਲੈ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਨੂੰ ਸੁਣਨ ਤੋਂ ਬਾਅਦ ਸਿਰਫ ਫਿਲਮੀ ਸਿਤਾਰੇ ਹੀ ਨਹੀਂ ਬਲਕਿ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡ ਗਏ ਹਨ। 

ਦਰਅਸਲ, ਇਸ ਮਸ਼ਹੂਰ ਅਦਾਕਾਰ ਨੂੰ ਦੂਜਾ ਜਨਮ ਮਿਲਿਆ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਮਰਨ ਤੋਂ ਬਾਅਦ ਜ਼ਿੰਦਾ ਆਉਣ ਦਾ ਆਪਣਾ ਅਨੁਭਵ ਵੀ ਸਾਂਝਾ ਕੀਤਾ। ਬ੍ਰਿਟਿਸ਼ ਕਲਾਕਾਰ ਸ਼ਿਵ ਗਰੇਵਾਲ ਨਾਲ 2013 'ਚ ਇੱਕ ਅਜਿਹੀ ਘਟਨਾ ਵਾਪਰੀ, ਜਿਸ ਨੇ ਉਨ੍ਹਾਂ ਦੀ ਜ਼ਿੰਦਗੀ ਹਮੇਸ਼ਾ ਲਈ ਬਦਲ ਦਿੱਤੀ। 60 ਸਾਲ ਦੀ ਉਮਰ ਵਿੱਚ ਸ਼ਿਵ ਨੂੰ ਘਰ ਵਿੱਚ ਖਾਣਾ ਖਾਂਦੇ ਸਮੇਂ ਦਿਲ ਦਾ ਦੌਰਾ ਪੈ ਗਿਆ। ਆਮ ਲੋਕਾਂ ਵਾਂਗ ਉਸ ਦੇ ਦਿਲ ਦੀ ਧੜਕਣ ਵੀ ਬੰਦ ਹੋ ਗਈ ਅਤੇ ਸਾਰੇ ਉਸ ਨੂੰ ਮਰਿਆ ਸਮਝ ਰਹੇ ਸਨ।

Read MOre: Aishwarya-Abhishek Divorce: ਐਸ਼ਵਰਿਆ ਰਾਏ ਨੂੰ ਜਨਮਦਿਨ 'ਤੇ ਬੱਚਨ ਪਰਿਵਾਰ ਨੇ ਨਹੀਂ ਦਿੱਤੀ ਵਧਾਈ! ਯੂਜ਼ਰ ਬੋਲੇ- ਤਲਾਕ Confirm?

7 ਮਿੰਟ 'ਚ ਹੋਇਆ ਚਮਤਕਾਰ, ਸੁਣ ਕੇ ਹੋ ਜਾਓਗੇ ਹੈਰਾਨ!

ਪਰ ਅਗਲੇ 7 ਮਿੰਟਾਂ ਬਾਅਦ, ਉਹ ਦੁਬਾਰਾ ਸਾਹ ਲੈਣ ਲੱਗ ਪਿਆ, ਜਿਵੇਂ ਕਿ ਇਹ ਕੋਈ ਚਮਤਕਾਰ ਹੋਵੇ। ਹਾਲਾਂਕਿ, ਉਹ ਕਦੇ ਨਹੀਂ ਭੁੱਲ ਸਕਦਾ ਹੈ ਕਿ ਉਨ੍ਹਾਂ 7 ਮਿੰਟਾਂ ਵਿੱਚ ਉਸ ਨਾਲ ਕੀ ਹੋਇਆ। ਪੀਏ ਰੀਅਲ ਲਾਈਫ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਉਹ ਕਿਸੇ ਹੋਰ ਦੁਨੀਆ ਦੀ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਸਨੂੰ ਮਹਿਸੂਸ ਹੋਇਆ ਜਿਵੇਂ ਉਸਦੇ ਆਲੇ-ਦੁਆਲੇ ਦੀ ਹਰ ਚੀਜ਼ ਉਸਦੇ ਨਾਲੋਂ ਬਿਲਕੁਲ ਵੱਖਰੀ ਹੈ। ਉਹ ਸਰੀਰ ਤੋਂ ਬਿਨਾਂ ਇੱਕ ਖਾਲੀ ਥਾਂ ਵਿੱਚ ਸੀ, ਜਿੱਥੇ ਉਹ ਭਾਵਨਾਵਾਂ ਮਹਿਸੂਸ ਕਰ ਰਿਹਾ ਸੀ। ਉਸਦਾ ਤਜ਼ਰਬਾ ਪਾਣੀ ਵਿੱਚ ਤੈਰਨ ਵਰਗਾ ਸੀ।  

ਮੌਤ ਤੋਂ ਬਾਅਦ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਸ਼ਿਵ ਨੇ ਜੋ ਸਭ ਤੋਂ ਵੱਧ ਹੈਰਾਨੀਜਨਕ ਗੱਲ ਦੱਸੀ ਉਹ ਇਹ ਸੀ ਕਿ ਉਨ੍ਹਾਂ ਨੂੰ ਉੱਥੇ ਵੱਖ-ਵੱਖ ਜੀਵਨ ਅਤੇ ਪੁਨਰ ਜਨਮ ਬਾਰੇ ਦੱਸਿਆ ਗਿਆ ਸੀ। ਹਾਲਾਂਕਿ ਉਸਨੇ ਸਾਰਿਆਂ ਨੂੰ ਠੁਕਰਾ ਦਿੱਤਾ ਅਤੇ ਆਪਣੇ ਸਰੀਰ, ਆਪਣੇ ਸਮੇਂ, ਆਪਣੀ ਪਤਨੀ ਅਤੇ ਜਿਉਣ ਦੀ ਇੱਛਾ ਜ਼ਾਹਰ ਕੀਤੀ। ਇੱਕ ਮਹੀਨੇ ਬਾਅਦ ਕੋਮਾ ਤੋਂ ਬਾਹਰ ਆਉਣ ਤੋਂ ਬਾਅਦ ਸ਼ਿਵ ਨੇ ਕਲਾ ਰਾਹੀਂ ਆਪਣੇ ਤੀਬਰ ਅਨੁਭਵਾਂ ਨੂੰ ਪ੍ਰਗਟ ਕਰਨਾ ਸ਼ੁਰੂ ਕਰ ਦਿੱਤਾ। ਉਸ ਦੇ 'ਰੀਬੂਟ' ਸਿਰਲੇਖ ਵਾਲੇ ਸੰਗ੍ਰਹਿ ਵਿੱਚੋਂ ਇੱਕ ਨੂੰ 24 ਸਤੰਬਰ 2023 ਤੱਕ ਲੰਡਨ ਦੇ ਕਰਮਾ ਸੈਂਕਟਮ ਸੋਹੋ ਹੋਟਲ ਵਿੱਚ ਪ੍ਰਦਰਸ਼ਿਤ ਕੀਤਾ ਗਿਆ ਸੀ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Advertisement
ABP Premium

ਵੀਡੀਓਜ਼

ਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂਹੈਦਰਾਬਾਦ ਦੀਸੜਕਾਂ ਤੇ ਦਿਲਜੀਤ ਦੋਸਾਂਝ , Auto ਵਾਲੇ ਨਾਲ ਪਈ ਯਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Embed widget