ਪੜਚੋਲ ਕਰੋ

ਆਮਿਰ ਖਾਨ ਤੋਂ ਬਾਅਦ ਇਸ ਅਦਾਕਾਰਾ ਨੇ ਵੀ ਸੋਸ਼ਲ ਮੀਡਿਆ ਨੂੰ ਕਿਹਾ Bye Bye

ਬਾਲੀਵੁੱਡ ਸੁਪਰਸਟਾਰ ਆਮਿਰ ਖਾਨ ਤੋਂ ਬਾਅਦ ਅਦਾਕਾਰਾ ਵਾਰਿਨਾ ਹੁਸੈਨ ਨੇ ਵੀ ਸੋਸ਼ਲ ਮੀਡੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਵਾਰਿਨਾ ਹੁਸੈਨ ਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਤੋਂ ਵੱਧ ਫੋਲੋਅਰਜ਼ ਹਨ।  ਵਾਰਿਨਾ ਨੇ ਦੱਸਿਆ ਕਿ ਉਹ ਹੁਣ ਸੋਸ਼ਲ ਮੀਡੀਆ ਨੂੰ ਯੂਜ਼ ਨਹੀਂ ਕਰੇਗੀ। ਨਾਲ ਹੀ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਟੀਮ ਅਕਾਊਂਟ ਨੂੰ ਓਪ੍ਰੇਟ ਕਰੇਗੀ ਅਤੇ ਫੈਨਜ਼ ਨੂੰ ਉਨ੍ਹਾਂ ਦੇ ਕੰਮ ਸੰਬੰਧੀ ਹੀ ਅਪਡੇਟ ਕੀਤਾ ਜਾਵੇਗਾ। ਵਾਰਿਨਾ ਹੁਸੈਨ ਨੇ ਇੰਸਟਾਗ੍ਰਾਮ 'ਤੇ ਇਕ ਟੈਕਸਟ ਪੋਸਟ ਲਿਖ ਕੇ ਸੋਸ਼ਲ ਮੀਡੀਆ ਤੋਂ ਆਪਣੇ ਆਪ ਨੂੰ ਦੂਰ ਕਰਨ ਦਾ ਐਲਾਨ ਕੀਤਾ ਹੈ।

ਵਾਰਿਨਾ ਹੁਸੈਨ ਦੁਆਰਾ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਇਕ ਪੋਸਟ 'ਚ ਲਿਖਿਆ, 'ਮੈਂ ਆਪਣੇ ਦੋਸਤਾਂ ਅਤੇ ਫੈਨਜ਼ ਨੂੰ ਦੱਸਣਾ ਚਾਹੁੰਦੀ ਹਾਂ, ਕਿ ਆਪ ਸਭ ਦਾ ਪਿਆਰ ਮੇਰੀ ਤਾਕਤ ਹੈ, ਇਹ ਮੇਰੀ ਆਖਰੀ ਸੋਸ਼ਲ ਮੀਡੀਆ ਪੋਸਟ ਹੈ। ਇਸ ਪੋਸਟ ਦੇ ਬਾਅਦ, ਮੇਰੀ ਟੀਮ ਮੇਰੇ ਅਕਾਊਂਟ ਦੀ ਦੇਖਭਾਲ ਕਰੇਗੀ ਅਤੇ ਮੇਰੇ ਕੰਮ ਨਾਲ ਜੁੜੀਆਂ ਅਪਡੇਟਸ ਨੂੰ ਸ਼ੇਅਰ ਕਰੇਗੀ।'

ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਵਾਰਿਨਾ ਹੁਸੈਨ ਨੇ ਸੋਸ਼ਲ ਮੀਡੀਆ ਛੱਡਿਆ ਹੋਵੇ। ਇਸ ਤੋਂ ਪਹਿਲਾਂ ਵੀ ਉਹ ਕੁਝ ਸਮੇਂ ਲਈ ਸੋਸ਼ਲ ਮੀਡੀਆ ਤੋਂ ਦੂਰ ਰਹੀ ਹੈ। ਪਿਛਲੇ ਸਾਲ ਵਾਰਿਨਾ ਨੇ ਕੁਝ ਮਹੀਨਿਆਂ ਲਈ ਆਪਣੇ ਆਪ ਨੂੰ ਸੋਸ਼ਲ ਮੀਡੀਆ ਤੋਂ ਦੂਰ ਕੀਤਾ ਸੀ। ਵਾਰਿਨਾ ਨੇ ਇਸ ਦਾ ਨਾਮ 'ਸੋਸ਼ਲ ਮੀਡੀਆ ਡੀਟੌਕਸ' ਰੱਖਿਆ ਸੀ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sidhu Moose Wala Father: ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਦਿਲ ਦੀ ਧਮਣੀ 'ਚ ਮਿਲਿਆ ਬਲਾਕੇਜ, ਛਾਤੀ 'ਚ ਦਰਦ ਹੋਣ ਕਾਰਨ ਹਸਪਤਾਲ ਹੋਏ ਭਰਤੀ; ਡਾਕਟਰਾਂ ਨੇ ਤੁਰੰਤ...
ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਦਿਲ ਦੀ ਧਮਣੀ 'ਚ ਮਿਲਿਆ ਬਲਾਕੇਜ, ਛਾਤੀ 'ਚ ਦਰਦ ਹੋਣ ਕਾਰਨ ਹਸਪਤਾਲ ਹੋਏ ਭਰਤੀ; ਡਾਕਟਰਾਂ ਨੇ ਤੁਰੰਤ...
Video Leak: ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 
Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਆਰੇਂਜ ਅਲਰਟ ਜਾਰੀ, ਅਸਮਾਨ ਤੋਂ ਵਰ੍ਹੇਗੀ ਅੱਗ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਈ 2026
Petrol-Diesel Price Hike: 10 ਦਿਨਾਂ 'ਚ ਚੌਥਾ ਝਟਕਾ! ਫਿਰ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Petrol-Diesel Price Hike: 10 ਦਿਨਾਂ 'ਚ ਚੌਥਾ ਝਟਕਾ! ਫਿਰ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; ਜਾਣੋ ਨਵੇਂ ਰੇਟ
ਰਿਟਾਇਰਡ ਮੁਲਾਜ਼ਮਾਂ ਲਈ ਵੱਡੀ ਖ਼ਬਰ! ਸਰਕਾਰ ਨੇ ਵਧਾ ਦਿੱਤਾ DA, ਜਾਣੋ ਹੁਣ ਕਿੰਨੀ ਵੱਧ ਕੇ ਆਵੇਗੀ Pension
ਰਿਟਾਇਰਡ ਮੁਲਾਜ਼ਮਾਂ ਲਈ ਵੱਡੀ ਖ਼ਬਰ! ਸਰਕਾਰ ਨੇ ਵਧਾ ਦਿੱਤਾ DA, ਜਾਣੋ ਹੁਣ ਕਿੰਨੀ ਵੱਧ ਕੇ ਆਵੇਗੀ Pension
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Gurindervir Singh ਨੇ 100 ਮੀਟਰ ਦੌੜ 'ਚ ਰਚਿਆ ਇਤਿਹਾਸ ,ਜਿੱਤਿਆ ਗੋਲਡ ਮੈਡਲ , ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab ਦੇ 87 ਖਿਡਾਰੀਆਂ ਨੂੰ CM ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ  
Punjab News: ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
ਪੰਜਾਬ ਪੁਲਿਸ ਦੇ ASI ਦਾ ਕਤਲ, ਸਵੇਰੇ ਡਿਊਟੀ 'ਤੇ ਜਾਂਦੇ ਬਦਮਾਸ਼ਾਂ ਨੇ ਘੇਰਿਆ; ਸਰੇਆਮ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
ਪੰਜਾਬ ਜੇਲ੍ਹ 'ਚ ਹੰਗਾਮਾ, ਛੱਤਾਂ 'ਤੇ ਮਸ਼ਾਲਾਂ ਲੈ ਕੇ ਚੜ੍ਹੇ ਕੈਦੀ: ਮਜੀਠੀਆ ਬੋਲੇ- ਜੇਲ੍ਹਾਂ 'ਚ ਅੱਗ ਅਤੇ ਸੜਕਾਂ 'ਤੇ ਗੈਂਗਸਟਰ ਘੁੰਮ ਰਹੇ; ਘਟਨਾ ਤੋਂ ਬਾਅਦ ਸਿਆਸਤ ਭੱਖੀ...
Embed widget