ਪੜਚੋਲ ਕਰੋ

Netflix Series She 2 Trailer: Aashram 3 ਤੋਂ ਬਾਅਦ, Aditi Pohankar ਨੇ 'She 2' ਵਿੱਚ ਦਿਖਾਇਆ ਆਪਣਾ ਦਮ, ਟ੍ਰੇਲਰ ਹੋਇਆ ਰਿਲੀਜ਼

She 2 trailer release: ਅਦਾਕਾਰਾ ਅਦਿਤੀ ਪੋਹਣਕਰ (Aaditi Pohankar) ਨੇ ‘ਆਸ਼ਰਮ’ ਦੀਆਂ ਤਿੰਨੋਂ ਸੀਰੀਜ਼ ਵਿੱਚ ਆਪਣੀ ਦਮਦਾਰ ਅਦਾਕਾਰੀ ਦੇ ਜੌਹਰ ਦਿਖਾਏ ਹਨ। 2 ਜੂਨ ਨੂੰ ਰਿਲੀਜ਼ ਹੋਈ ਆਸ਼ਰਮ ਵਿੱਚ ਵੀ ਉਹਨਾਂ ਦ ਭੂਮਿਕਾ ਜ਼ਬਰਦਸਤ ਸੀ

She 2 trailer release: ਅਦਾਕਾਰਾ ਅਦਿਤੀ ਪੋਹਣਕਰ (Aaditi Pohankar) ਨੇ ‘ਆਸ਼ਰਮ’ ਦੀਆਂ ਤਿੰਨੋਂ ਸੀਰੀਜ਼ ਵਿੱਚ ਆਪਣੀ ਦਮਦਾਰ ਅਦਾਕਾਰੀ ਦੇ ਜੌਹਰ ਦਿਖਾਏ ਹਨ। 2 ਜੂਨ ਨੂੰ ਰਿਲੀਜ਼ ਹੋਈ ਆਸ਼ਰਮ ਵਿੱਚ ਵੀ ਉਹਨਾਂ ਦ ਭੂਮਿਕਾ ਜ਼ਬਰਦਸਤ ਸੀ। ਹਾਲਾਂਕਿ ਇਨ੍ਹੀਂ ਦਿਨੀਂ ਉਨ੍ਹਾਂ ਦੀ ਚਰਚਾ 'ਆਸ਼ਰਮ 3' ਲਈ ਨਹੀਂ, ਸਗੋਂ ਇਮਤਿਆਜ਼ ਅਲੀ ਵੱਲੋਂ ਲਿਖੀ ਅਤੇ ਨਿਰਮਿਤ ਵੈੱਬ ਸੀਰੀਜ਼ 'She 2' ਲਈ ਹੋ ਰਹੀ ਹੈ।


'She 2' ਦਾ ਟ੍ਰੇਲਰ ਹੋਇਆ ਰਿਲੀਜ਼ 
ਇਸ ਨੈੱਟਫਲਿਕਸ ਸੀਰੀਜ਼ ਦਾ ਟ੍ਰੇਲਰ 8 ਜੂਨ 2022 ਨੂੰ ਰਿਲੀਜ਼ ਹੋਇਆ ਹੈ, ਜਿਸ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ 'ਚ ਅਦਿਤੀ ਇਕ ਅੰਡਰਕਵਰ ਕਾਂਸਟੇਬਲ ਦੇ ਰੂਪ 'ਚ ਨਜ਼ਰ ਆਵੇਗੀ, ਜੋ ਇਕ ਟਾਸਕ ਲਈ 'ਸੈਕਸ ਵਰਕਰ' ਬਣ ਜਾਂਦੀ ਹੈ। ਇਸ 'ਚ ਉਹ ਭੂਮਿਕਾ ਪਰਦੇਸ਼ੀ ਉਰਫ ਭੂਮੀ ਦਾ ਕਿਰਦਾਰ ਨਿਭਾਅ ਰਹੀ ਹੈ। ਟ੍ਰੇਲਰ 'ਚ ਅਦਾਕਾਰਾ ਦੀ ਅਦਾਕਾਰੀ ਨੂੰ ਦੇਖ ਕੇ ਉਸ ਦੇ ਫੈਨਜ਼ ਇਸ ਸੀਰੀਜ਼ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

'She 2' ਇਸ ਦਿਨ ਰਿਲੀਜ਼ ਹੋਵੇਗੀ
ਆਰਿਫ ਅਲੀ ਦੇ ਨਿਰਦੇਸ਼ਨ 'ਚ ਬਣੀ 'She 2' 'ਚ ਅਦਿਤੀ ਤੋਂ ਇਲਾਵਾ ਸ਼ਿਵਾਨੀ ਰੰਗੋਲ, ਸੈਮ ਮੋਹਨ ਅਤੇ ਸੁਹਿਤਾ ਥੱਟੇ ਵੀ ਨਜ਼ਰ ਆਉਣਗੇ। ਇਹ ਸੀਰੀਜ਼ OTT ਪਲੇਟਫਾਰਮ 'ਤੇ 17 ਜੂਨ, 2022 ਨੂੰ ਰਿਲੀਜ਼ ਹੋਵੇਗੀ, ਜਿਸ 'ਚ ਕੁੱਲ 7 ਸੀਜ਼ਨ ਹੋਣਗੇ। 'She' ਦੇ ਪਹਿਲੇ ਸੀਜ਼ਨ ਨੂੰ ਵੀ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ। ਪਹਿਲਾ ਸੀਜ਼ਨ 2020 ਵਿੱਚ ਦੇਖਣ ਨੂੰ ਮਿਲਿਆ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by Netflix India (@netflix_in)


ਅਦਿਤੀ ਨੇ ਮਰਾਠੀ ਅਤੇ ਸਾਊਥ ਫਿਲਮਾਂ 'ਚ ਵੀ ਕੀਤਾ ਕੰਮ 
ਇਸ ਦੇ ਨਾਲ ਹੀ ਅਦਿਤੀ ਦੀ ਗੱਲ ਕਰੀਏ ਤਾਂ 'ਆਸ਼ਰਮ' ਦੇ ਤਿੰਨੋਂ ਸੀਜ਼ਨਾਂ 'ਚ ਉਹਨਾਂ ਦੀ ਐਕਟਿੰਗ ਦਾ ਜਲਵਾ ਦੇਖਣ ਨੂੰ ਮਿਲਿਆ ਹੈ। ਇਸ 'ਚ ਉਹ ਬੌਬੀ ਦਿਓਲ ਨਾਲ ਨਜ਼ਰ ਆਈ । ਅਦਿਤੀ ਨੇ ਮਰਾਠੀ ਅਤੇ ਦੱਖਣ ਭਾਰਤੀ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ। ਉਹ 'ਜੇਮਿਨੀ ਗਣੇਸ਼ਨਮ ਸੁਰੂਲੀ ਰਾਜਨੁਮ' ਅਤੇ 'ਲਈ ਭਾਰੀ' ਵਿੱਚ ਨਜ਼ਰ ਆ ਚੁੱਕੀ ਹੈ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget