ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਡਰੱਗਸ ਕੇਸ 'ਚ ਨਾਂ ਆਉਣ ਤੋਂ ਬਾਅਦ ਦੀਆ ਮਿਰਜ਼ਾ ਆਈ ਸਾਹਮਣੇ, ਕਿਹਾ ਮੈਂ ਜ਼ਿੰਦਗੀ 'ਚ ਕਦੇ ਡਰੱਗਸ ਨਹੀਂ ਲਏ
ਦੀਆ ਮਿਰਜ਼ਾ ਨੇ ਡਰੱਗਸ ਕੇਸ 'ਚ ਨਾਮ ਆਉਣ 'ਤੇ ਸਪਸ਼ਟੀਕਰਨ ਦਿੱਤਾ ਹੈ। ਉਸ ਨੇ ਇੱਕ ਤੋਂ ਬਾਅਦ ਇੱਕ ਤਿੰਨ ਟਵੀਟ ਕੀਤੇ। ਉਸ ਨੇ ਕਿਹਾ ਕਿ ਮੈਂ ਆਪਣੀ ਜ਼ਿੰਦਗੀ 'ਚ ਕਦੇ ਵੀ ਨਸ਼ਾ ਨਹੀਂ ਲਿਆ ਹੈ।
![ਡਰੱਗਸ ਕੇਸ 'ਚ ਨਾਂ ਆਉਣ ਤੋਂ ਬਾਅਦ ਦੀਆ ਮਿਰਜ਼ਾ ਆਈ ਸਾਹਮਣੇ, ਕਿਹਾ ਮੈਂ ਜ਼ਿੰਦਗੀ 'ਚ ਕਦੇ ਡਰੱਗਸ ਨਹੀਂ ਲਏ After being named in the drug case, Dia Mirza came forward and said,](https://static.abplive.com/wp-content/uploads/sites/5/2018/03/05163928/DIA-MIRZA.jpg?impolicy=abp_cdn&imwidth=1200&height=675)
ਦੀਆ ਮਿਰਜ਼ਾ ਨੇ ਡਰੱਗਸ ਕੇਸ 'ਚ ਨਾਮ ਆਉਣ 'ਤੇ ਸਪਸ਼ਟੀਕਰਨ ਦਿੱਤਾ ਹੈ। ਉਸ ਨੇ ਇੱਕ ਤੋਂ ਬਾਅਦ ਇੱਕ ਤਿੰਨ ਟਵੀਟ ਕੀਤੇ। ਉਸ ਨੇ ਕਿਹਾ ਕਿ ਮੈਂ ਆਪਣੀ ਜ਼ਿੰਦਗੀ 'ਚ ਕਦੇ ਵੀ ਨਸ਼ਾ ਨਹੀਂ ਲਿਆ ਹੈ। ਜੋ ਵੀ ਖ਼ਬਰਾਂ ਚੱਲ ਰਹੀਆਂ ਹਨ ਉਹ ਪੂਰੀ ਤਰ੍ਹਾਂ ਝੂਠੀਆਂ ਹਨ। ਮੇਰਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਕਾਨੂੰਨੀ ਲੜਾਈ ਲੜਾਂਗੀ।
ਐਨਸੀਬੀ ਦੇ ਸੂਤਰਾਂ ਅਨੁਸਾਰ ਅਦਾਕਾਰਾ ਦੀਆ ਮਿਰਜ਼ਾ ਦਾ ਨਾਮ ਡਰੱਗਸ ਕੇਸ ਵਿੱਚ ਆਇਆ ਹੈ। ਡਰੱਗਸ ਪੈਡਲਰ ਅਨੁਜ ਕੇਸ਼ਵਾਨੀ ਨੇ ਦੀਆ ਮਿਰਜ਼ਾ ਦਾ ਨਾਮ ਲਿਆ ਹੈ। ਸੂਤਰਾਂ ਅਨੁਸਾਰ ਕੇਸ਼ਵਾਨੀ ਨੇ ਦੱਸਿਆ ਕਿ ਦੀਆ ਦਾ ਮੈਨੇਜਰ ਨਸ਼ੇ ਖਰੀਦਦਾ ਸੀ, ਸਬੂਤ ਵੀ ਦਿੱਤੇ ਗਏ ਹਨ। ਹੁਣ ਐਨਸੀਬੀ ਇਸ ਮਾਮਲੇ ਵਿੱਚ ਛੇਤੀ ਹੀ ਪੁੱਛਗਿੱਛ ਲਈ ਦੀਆ ਮਿਰਜ਼ਾ ਨੂੰ ਸੰਮਨ ਭੇਜ ਸਕਦੀ ਹੈ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)