ਪੜਚੋਲ ਕਰੋ

'ਦੋਸਤਾਨਾ 2' ਤੋਂ ਕੱਢਣ ਤੋਂ ਬਾਅਦ Karan ਨੇ ਸੋਸ਼ਲ ਮੀਡੀਆ 'ਤੇ ਵੀ ਕੀਤਾ Kartik ਨੂੰ Unfollow

ਕਰਨ ਜੌਹਰ ਦੀ ਫਿਲਮ 'ਦੋਸਤਾਨਾ 2' ਇਨ੍ਹੀਂ ਦਿਨੀਂ ਕਾਫੀ ਸੁਰਖੀਆਂ 'ਚ ਹੈ। ਦੱਸ ਦੇਈਏ ਕਿ ਕਰਨ ਨੇ ਕਾਰਤਿਕ ਆਰੀਅਨ ਨੂੰ ਫਿਲਮ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਅਤੇ ਇਸ ਦੇ ਲਈ ਧਰਮਾ ਪ੍ਰੋਡਕਸ਼ਨ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵੀ ਸਾਂਝਾ ਕੀਤੀ। ਜਿਸ 'ਚ ਲਿਖਿਆ ਗਿਆ ਸੀ ਕਿ ਕੁਝ ਕਾਰਨਾਂ ਕਰਕੇ ਦੋਸਤਾਨਾ 2 ਦੁਬਾਰਾ ਕਾਸਟ ਕੀਤੀ ਜਾ ਰਹੀ ਹੈ।

ਕਰਨ ਜੌਹਰ ਦੀ ਫਿਲਮ 'ਦੋਸਤਾਨਾ 2' ਇਨ੍ਹੀਂ ਦਿਨੀਂ ਕਾਫੀ ਸੁਰਖੀਆਂ 'ਚ ਹੈ। ਦੱਸ ਦੇਈਏ ਕਿ ਕਰਨ ਨੇ ਕਾਰਤਿਕ ਆਰੀਅਨ ਨੂੰ ਫਿਲਮ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਅਤੇ ਇਸ ਦੇ ਲਈ ਧਰਮਾ ਪ੍ਰੋਡਕਸ਼ਨ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵੀ ਸਾਂਝਾ ਕੀਤੀ। ਜਿਸ 'ਚ ਲਿਖਿਆ ਗਿਆ ਸੀ ਕਿ ਕੁਝ ਕਾਰਨਾਂ ਕਰਕੇ ਦੋਸਤਾਨਾ 2 ਦੁਬਾਰਾ ਕਾਸਟ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਨਾਰਾਜ਼ਗੀ ਦੇ ਕਾਰਨ ਇਹ ਵੀ ਦੇਖਿਆ ਗਿਆ ਹੈ ਕਿ ਕਰਨ ਨੇ ਕਾਰਤਿਕ ਨੂੰ ਸੋਸ਼ਲ ਮੀਡੀਆ 'ਤੇ ਅਨਫੋਲੋ ਕਰ ਦਿੱਤਾ ਹੈ। 
 
ਰਿਪੋਰਟ ਦੇ ਅਨੁਸਾਰ ਕਰਨ ਦੇ ਅਜਿਹਾ ਕਰਨ ਪਿੱਛੇ ਕਾਰਤਿਕ ਆਰੀਅਨ ਦਾ ਅਨਪ੍ਰੋਫੈਸ਼ਨਲ ਵਿਵਹਾਰ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰਤਿਕ ਨੇ ਫਿਲਮ ਦੇ ਕਈ ਸੀਨ ਨੂੰ ਸ਼ੂਟ ਕਰ ਕਰੀਬ 20 ਦਿਨਾਂ ਦੀ ਸ਼ੂਟਿੰਗ ਪੂਰੀ ਕਰ ਲਈ ਸੀ। ਪਰ ਫਿਰ ਅਚਾਨਕ ਕਾਰਤਿਕ ਨੂੰ ਫਿਲਮ ਦਾ ਦੂਜਾ ਭਾਗ ਪਸੰਦ ਨਹੀਂ ਆਇਆ। ਉਸ ਨੇ ਫਿਲਮ 'ਚ ਤਬਦੀਲੀ ਦੀ ਮੰਗ ਕੀਤੀ, ਪਰ ਕਰਨ ਨੇ ਇਸ ਨੂੰ ਬਿਲਕੁਲ ਸਵੀਕਾਰ ਨਹੀਂ ਕੀਤਾ। ਬੱਸ ਫਿਰ ਕਰਨ ਨੇ ਕਾਰਤਿਕ ਨੂੰ ਫਿਲਮ ਤੋਂ ਹਟਾ ਦਿੱਤਾ। ਇਸ ਦੇ ਨਾਲ ਹੀ ਇਹ ਖ਼ਬਰਾਂ ਵੀ ਮਿਲ ਰਹੀਆਂ ਹਨ ਕਿ ਦੋਵਾਂ ਵਿਚਾਲੇ ਕਾਫੀ ਤਕਰਾਰ ਹੋ ਗਿਆ ਹੈ।
 
ਇਸ ਦੇ ਕਾਰਨ, ਹੁਣ ਕਰਨ ਨੇ ਕਾਰਤਿਕ ਨੂੰ ਸੋਸ਼ਲ ਮੀਡੀਆ 'ਤੇ ਅਨਫੋਲ ਕੀਤਾ ਹੈ, ਪਰ ਕਾਰਤਿਕ ਨੇ ਅਜੇ ਅਜਿਹਾ ਨਹੀਂ ਕੀਤਾ। ਬਾਲੀਵੁੱਡ ਵਿੱਚ ਅਦਾਕਾਰਾਂ ਨੂੰ ਫਿਲਮਾਂ ਤੋਂ ਹਟਾਉਣ ਦਾ ਮਾਮਲਾ ਆਮ ਹੁੰਦਾ ਜਾ ਰਿਹਾ ਹੈ। ਹਾਲਾਂਕਿ ਇਸ ਮਾਮਲੇ 'ਤੇ ਅਜੇ ਤੱਕ ਕਾਰਤਿਕ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ, ਦੂਜੇ ਪਾਸੇ ਸੋਸ਼ਲ ਮੀਡੀਆ 'ਤੇ ਕਾਰਤਿਕ ਦੇ ਫੈਨਸ ਨੇ ਕਰਨ ਜੌਹਰ ਖਿਲਾਫ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
 
ਸਾਰਿਆਂ ਨੂੰ ਕਹਿਣਾ ਹੈ ਕਿ ਅਜਿਹਾ ਕਾਰਤਿਕ ਵਰਗੇ ਅਭਿਨੇਤਾ ਨਾਲ ਨਹੀਂ ਹੋਣਾ ਚਾਹੀਦਾ ਹੈ ਅਤੇ ਅਸੀਂ ਉਸ ਨੂੰ ਦੂਜਾ ਸੁਸ਼ਾਂਤ ਸਿੰਘ ਰਾਜਪੂਤ ਨਹੀਂ ਬਣਨ ਦੇਵਾਂਗੇ। ਹੁਣ ਕਰਨ ਅਤੇ ਕਾਰਤਿਕ 'ਚ ਕਦੋਂ ਇਹ ਤਣਾਅ ਖ਼ਤਮ ਹੁੰਦਾ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget