ਪੜਚੋਲ ਕਰੋ

ਦਿਲਜੀਤ ਦੋਸਾਂਝ ਮਗਰੋਂ ਪਾਇਲ ਰੋਹਤਗੀ ਦਾ ਸਿੱਧੂ ਮੂਸੇਵਾਲਾ ਨਾਲ ਪੇਚਾ, ਕਿਸਾਨ ਅੰਦੋਲਨ ਬਾਰੇ ਵੀ ਕੀਤੀ ਟਿੱਪਣੀ

ਕਿਸਾਨ ਅੰਦੋਲਨ ਬਾਰੇ ਗਲਤ ਟਿੱਪਣੀਆਂ ਕਰਕੇ ਚਰਚਾ ਵਿੱਚ ਆਈ ਬਾਲੀਵੁੱਡ ਅਦਾਕਾਰਾ ਪਾਇਲ ਰੋਹਤਗੀ ਨੇ ਹੁਣ ਪੰਜਾਬੀ ਗਾਇਕ ਸਿੱਧੂ ਮੂਲੇਵਾਲਾ ਨਾਲ ਪੇਚਾ ਪਾ ਲਿਆ ਹੈ।

ਨਵੀਂ ਦਿੱਲੀ: ਕਿਸਾਨ ਅੰਦੋਲਨ ਬਾਰੇ ਗਲਤ ਟਿੱਪਣੀਆਂ ਕਰਕੇ ਚਰਚਾ ਵਿੱਚ ਆਈ ਬਾਲੀਵੁੱਡ ਅਦਾਕਾਰਾ ਪਾਇਲ ਰੋਹਤਗੀ ਨੇ ਹੁਣ ਪੰਜਾਬੀ ਗਾਇਕ ਸਿੱਧੂ ਮੂਲੇਵਾਲਾ ਨਾਲ ਪੇਚਾ ਪਾ ਲਿਆ ਹੈ। ਪਾਇਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਪਰ ਵੀਡੀਓ ਪਾ ਕੇ ਸਿੱਧੂ ਮੂਸੇਵਾਲਾ ਉੱਪਰ ਕਈ ਇਲਜ਼ਾਮ ਲਾਏ ਹਨ। ਪਾਇਲ ਨੇ ਵੀਡੀਓ 'ਚ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਗੰਨ ਕਲਚਰ ਨੂੰ ਪ੍ਰਮੋਟ ਕਰਦਾ ਹੈ ਤੇ ਖੁਦ ਨੂੰ ਪੰਜਾਬ ਦਾ ਸੰਜੇ ਦੱਤ ਦੱਸਦਾ ਹੈ। ਉਸ ਦੇ ਕੈਨੇਡਾ ਤੇ ਲੰਡਨ 'ਚ ਕਨੈਕਸ਼ਨ ਹਨ ਪਰ ਉਹ ਖੇਤੀ ਕਾਨੂੰਨਾਂ ਨੂੰ ਪੜ੍ਹੇ ਬਿਨਾਂ ਕਿਸਾਨ ਅੰਦੋਲਨ ਨੂੰ ਭੜਕਾ ਰਿਹਾ ਹੈ।
ਦਰਅਸਲ ਹਾਲ ਹੀ 'ਚ ਪਾਇਲ ਨੇ ਕਿਸਾਨ ਅੰਦੋਲਨ ਬਾਰੇ ਟਿੱਪਣੀਆਂ ਕੀਤੀਆਂ ਸੀ। ਉਹ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਖ਼ਿਲਾਫ਼ ਵੀ ਬੋਲੀ ਸੀ। ਪਾਇਲ ਨੂੰ ਸਿੱਧੂ ਦੀ ਇਸ ਗੱਲ 'ਤੇ ਗੁੱਸਾ ਹੈ ਕਿ ਉਸ ਨੇ ਦਿਲਜੀਤ ਦੋਸਾਂਝ ਦਾ ਸਮਰਥਨ ਕੀਤਾ ਹੈ ਤੇ ਉਸ ਦੀ ਵੀਡੀਓ ਦਾ ਵਿਰੋਧ। ਪਾਇਲ ਨੇ ਇਹ ਵੀ ਕਿਹਾ ਕਿ ਉਸ ਨੇ ਪੰਜਾਬ ਦੇ ਕਿਸਾਨਾਂ ਨੂੰ ਅੱਤਵਾਦੀ ਨਹੀਂ ਕਿਹਾ, ਸਗੋਂ ਬਰਖਾ ਦੱਤ ਦੀ ਵੀਡੀਓ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ, ਜਿਸ 'ਚ ਕੁਝ ਲੋਕਾਂ ਵਲੋਂ ਖਾਲਿਸਤਾਨ ਦੇ ਨਾਅਰੇ ਲਗਾਏ ਜਾ ਰਹੇ ਸਨ।

ਟਾਪ ਹੈਡਲਾਈਨ

Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ

Tiger Shroff Firing News : ਬਾਲੀਵੁੱਡ ਅਦਾਕਾਰ Tiger Shroff 'ਤੇ ਫਾਇਰਿੰਗ , ਡਰਾਈਵਰ ਸਮੇਤ 2 ਲੋਕ ਜ਼ਖਮੀ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 

Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

Embed widget