ਪੜਚੋਲ ਕਰੋ

ਰਣਜੀਤ ਬਾਵਾ ਤੇ ਰੇਸ਼ਮ ਅਨਮੋਲ ਤੋਂ ਬਾਅਦ ਕੰਗਨਾ ਨੇ ਹੁਣ ਇਸ ਗਾਇਕਾ ਨੂੰ ਕੀਤਾ ਬਲੌਕ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਟਵਿੱਟਰ ਬਲੌਕ ਲਿਸਟ ਵਿੱਚ ਇੱਕ ਹੋਰ ਨਾਮ ਜੁੜ ਗਿਆ ਹੈ। ਸੋਸ਼ਲ ਮੀਡੀਆ 'ਤੇ ਸਿਲੈਕਟਿਵ ਫੈਮਾਨਿਜ਼ਮ ਦੀ ਬਹਿਸ ਤੋਂ ਬਾਅਦ ਕੰਗਨਾ ਰਣੌਤ ਨੇ ਗਾਇਕਾ ਸੋਨਾ ਮਹਾਪਾਤਰਾ ਨੂੰ ਆਪਣੇ ਟਵਿੱਟਰ ਅਕਾਊਂਟ ਤੋਂ ਬਲੌਕ ਕਰ ਦਿੱਤਾ ਹੈ। ਇਸ 'ਤੇ ਸੋਨਾ ਮਹਾਪਾਤਰਾ ਨੇ ਕਿਹਾ ਕੰਗਨਾ ਹਰ ਕਿਸੇ ਦੀ ਨਿੰਦਾ ਕਰਨਾ ਚਾਹੁੰਦੀ ਹੈ, ਪਰ ਉਸ ਨੂੰ ਇਹ ਨਹੀਂ ਪਤਾ ਕਿ ਦੁਨੀਆ ਪ੍ਰਾਪਤੀ ਦੇ ਕੰਮ ਕਰਦੀ ਹੈ।

ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਟਵਿੱਟਰ ਬਲੌਕ ਲਿਸਟ ਵਿੱਚ ਇੱਕ ਹੋਰ ਨਾਮ ਜੁੜ ਗਿਆ ਹੈ। ਸੋਸ਼ਲ ਮੀਡੀਆ 'ਤੇ ਸਿਲੈਕਟਿਵ ਫੈਮਾਨਿਜ਼ਮ ਦੀ ਬਹਿਸ ਤੋਂ ਬਾਅਦ ਕੰਗਨਾ ਰਣੌਤ ਨੇ ਗਾਇਕਾ ਸੋਨਾ ਮਹਾਪਾਤਰਾ ਨੂੰ ਆਪਣੇ ਟਵਿੱਟਰ ਅਕਾਊਂਟ ਤੋਂ ਬਲੌਕ ਕਰ ਦਿੱਤਾ ਹੈ। ਇਸ 'ਤੇ ਸੋਨਾ ਮਹਾਪਾਤਰਾ ਨੇ ਕਿਹਾ ਕੰਗਨਾ ਹਰ ਕਿਸੇ ਦੀ ਨਿੰਦਾ ਕਰਨਾ ਚਾਹੁੰਦੀ ਹੈ, ਪਰ ਉਸ ਨੂੰ ਇਹ ਨਹੀਂ ਪਤਾ ਕਿ ਦੁਨੀਆ ਪ੍ਰਾਪਤੀ ਦੇ ਕੰਮ ਕਰਦੀ ਹੈ।
ਸੋਨਾ ਮਹਾਪਾਤਰਾ ਨੇ ਕਿਹਾ ਕਿ ਕੰਗਨਾ ਕਦੇ ਕਿਸੇ ਲਈ ਖੜ੍ਹੀ ਨਹੀਂ ਹੁੰਦੀ, ਪਰ ਜੋ ਉਸ ਲਈ ਖੜ੍ਹਾ ਹੁੰਦਾ, ਉਹ ਉਸ ਦਾ ਹੌਸਲਾ ਕਦੇ ਵੀ ਨਹੀਂ ਵਧਾਉਂਦੀ। ਸੋਨਾ ਮਹਾਪਾਤਰਾ ਨੂੰ ਇਨ੍ਹਾਂ ਗੱਲਾਂ ਦਾ ਜਵਾਬ ਕੰਗਨਾ ਨੇ ਨਹੀਂ ਬਲਕਿ ਉਸ ਦੀ ਭੈਣ ਰੰਗੋਲੀ ਨੇ ਦਿੱਤਾ। ਰੰਗੋਲੀ ਨੇ ਲਿਖਿਆ, ਉਹ ਸੋਨਾ ਮਹਾਪਾਤਰਾ ਨੂੰ ਜਾਣਦੀ ਹੀ ਨਹੀਂ ਕਿ ਉਹ ਕੌਣ ਹੈ ਤੇ ਕੀ ਕੰਮ ਕਰਦੀ ਹੈ। ਇਸ ਲਈ ਕੰਗਨਾ ਤੁਹਾਡੇ ਨਾਲ ਕਿਸ ਬਾਰੇ ਗੱਲ ਕਰੇ।
ਕੰਗਨਾ ਰਣੌਤ ਨੇ ਇਸ ਦਾ ਜਵਾਬ ਸੋਨਾ ਮਹਾਪਾਤਰਾ ਨੂੰ ਬਲੌਕ ਕਰਕੇ ਜ਼ਰੂਰ ਦਿੱਤਾ ਹੈ। ਇਸ ਤੋਂ ਪਹਿਲਾ ਵੀ ਕੰਗਨਾ ਰਣੌਤ ਨੇ ਪੰਜਾਬੀ ਗਾਇਕ ਰਣਜੀਤ ਬਾਵਾ ਤੇ ਰੇਸ਼ਮ ਸਿੰਘ ਅਨਮੋਲ ਨੂੰ ਸੋਸ਼ਲ ਮੀਡੀਆ ਅਕਾਊਂਟ ਤੋਂ ਬਲੌਕ  ਕੀਤਾ ਸੀ ਕਿਉਂਕਿ ਖੇਤੀ ਐਕਟ 'ਤੇ ਕੰਗਨਾ ਦੇ ਕਮੈਂਟ 'ਤੇ ਰਣਜੀਤ ਬਾਵਾ ਤੇ ਰੇਸ਼ਮ ਅਨਮੋਲ ਨੇ ਉਸ ਦੀ ਨਿੰਦਾ ਕੀਤੀ ਸੀ। ਇਸ ਤੋਂ ਬਾਅਦ ਕੰਗਨਾ ਨੇ ਉਨ੍ਹਾਂ ਦੋਵਾਂ ਨੂੰ ਟਵਿੱਟਰ ਅਕਾਊਂਟ ਤੋਂ ਬਲੌਕ ਕੀਤਾ ਸੀ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget