ਪੜਚੋਲ ਕਰੋ

Asim Riaz Photo: ਰਣਵੀਰ ਸਿੰਘ ਤੋਂ ਬਾਅਦ ਆਸਿਮ ਰਿਆਜ਼ ਨੇ ਉਤਾਰੇ ਕੱਪੜੇ, ਸੋਸ਼ਲ ਮੀਡੀਆ `ਤੇ ਨਿਊਡ ਫ਼ੋਟੋ ਕੀਤੀ ਸ਼ੇਅਰ

Asim Riaz Nude Photo: ਰਣਵੀਰ ਸਿੰਘ ਨੇ ਆਪਣੇ ਨਿਊਡ ਫੋਟੋਸ਼ੂਟ ਨਾਲ ਕਈਆਂ ਨੂੰ ਇਸ ਕਦਰ ਪ੍ਰੇਰਿਤ ਕਰ ਦਿੱਤਾ ਹੈ ਕਿ ਹੁਣ ਉਹ ਵੀ ਇਸ ਤਰ੍ਹਾਂ ਦਾਨੀਆ ਦੇ ਸਾਹਮਣੇ ਆਉਣ ਤੋਂ ਨਹੀਂ ਝਿਜਕ ਰਹੇ ਹਨ। ਹੁਣ ਆਸਿਮ ਰਿਆਜ਼ ਨੇ ਅਜਿਹੀ ਤਸਵੀਰ ਪੋਸਟ ਕੀਤੀ।

Asim Riaz Shares Nude piture On Social Media: ਰਣਵੀਰ ਸਿੰਘ ਨਾ ਸਿਰਫ ਐਕਟਿੰਗ ਵਿਚ ਬਲਕਿ ਸ਼ਖਸੀਅਤ ਵਿਚ ਵੀ ਤਾਕਤ ਰੱਖਦੇ ਹਨ। ਇਸੇ ਲਈ ਉਹ ਹਮੇਸ਼ਾ ਲੀਕ ਤੋਂ ਹਟ ਕੇ ਚੱਲਦੇ ਰਹੇ ਹਨ। ਉਨ੍ਹਾਂ ਦੇ ਫੈਸ਼ਨ ਸੈਂਸ ਤੋਂ ਲੋਕ ਅਕਸਰ ਹੈਰਾਨ ਰਹਿ ਜਾਂਦੇ ਹਨ, ਪਰ ਇਸ ਵਾਰ  ਨੇ ਕੱਪੜਿਆਂ 'ਤੇ ਕੋਈ ਪ੍ਰਯੋਗ ਨਹੀਂ ਕੀਤਾ, ਸਗੋਂ ਕੱਪੜੇ ਪਾਏ ਹੀਂ ਨਹੀਂ। ਰਣਵੀਰ ਨੇ ਆਪਣੇ ਨਿਊਡ ਫੋਟੋਸ਼ੂਟ ਨਾਲ ਦਹਿਸ਼ਤ ਪੈਦਾ ਕਰ ਦਿੱਤੀ ਸੀ।

ਪੂਰੀ ਦੁਨੀਆ ਦੇ ਸਾਹਮਣੇ ਨਗਨ ਹੋਣਾ ਆਸਾਨ ਨਹੀਂ ਹੈ। ਇਸ ਦੇ ਲਈ ਹਿੰਮਤ ਦੀ ਲੋੜ ਹੈ… ਕਈ ਲੋਕ ਇਹ ਕਹਿ ਕੇ ਰਣਵੀਰ ਦੀ ਤਾਰੀਫ ਕਰ ਰਹੇ ਹਨ। ਕਈ ਮਸ਼ਹੂਰ ਹਸਤੀਆਂ ਵੀ ਉਨ੍ਹਾਂ ਦੇ ਨਿਊਡ ਫੋਟੋਸ਼ੂਟ ਨੂੰ ਕਲਾਸਿਕ ਦੱਸ ਰਹੀਆਂ ਹਨ। ਪਰ ਟਰੋਲ ਕਰਨ ਵਾਲਿਆਂ ਦੀ ਵੀ ਕੋਈ ਕਮੀ ਨਹੀਂ ਹੈ। ਇਸ ਦੌਰਾਨ ਕਈ ਅਜਿਹੇ ਕਲਾਕਾਰ ਹਨ ਜੋ ਰਣਵੀਰ ਤੋਂ ਪ੍ਰੇਰਿਤ ਹੋ ਕੇ ਆਪਣੀਆਂ ਨਿਊਡ ਫੋਟੋਆਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੇ ਹਨ। ਇਸ ਵਿੱਚ ਨਵਾਂ ਨਾਮ ਮਾਡਲ ਅਤੇ ਟੀਵੀ ਐਕਟਰ ਆਸਿਮ ਰਿਆਜ਼ ਦਾ ਜੋੜਿਆ ਗਿਆ ਹੈ। ਜੀ ਹਾਂ, ਆਸਿਮ ਨੇ ਇੰਸਟਾਗ੍ਰਾਮ 'ਤੇ ਪ੍ਰਸ਼ੰਸਕਾਂ ਨਾਲ ਆਪਣੀ ਇਕ ਨਿਊਡ ਫੋਟੋ ਸ਼ੇਅਰ ਕੀਤੀ ਹੈ।

View this post on Instagram
 
A post shared by ASIM RIAZ 👑 (@asimriaz77.official)

ਨਿਊਡਿਟੀ 'ਤੇ ਨਾ ਜਾਏ ਤਾਂ ਫੋਟੋ 'ਚ ਆਸਿਮ ਦੀ ਜ਼ਬਰਦਸਤ ਫਿਜ਼ਿਕ ਨਜ਼ਰ ਆ ਰਹੀ ਹੈ। ਵੈਸੇ ਵੀ, ਉਹ ਇੱਕ ਪ੍ਰਸਿੱਧ ਮਾਡਲ ਹੈ, ਇਸ ਲਈ ਉਨ੍ਹਾਂ ਦਾ ਸਰੀਰ ਸ਼ਾਨਦਾਰ ਹੈ। ਉਹ ਫਿਟਨੈੱਸ ਫ੍ਰੀਕ ਹੈ ਅਤੇ ਇਹ ਫੋਟੋ ਇਸ ਦਾ ਸਬੂਤ ਹੈ।

ਹੁਣ ਜਦੋਂ ਆਸਿਮ ਨੇ ਆਪਣੀ ਅਜਿਹੀ ਫੋਟੋ ਸ਼ੇਅਰ ਕੀਤੀ ਹੈ ਤਾਂ ਸੋਸ਼ਲ ਮੀਡੀਆ 'ਤੇ ਇਸ ਦੀ ਚਰਚਾ ਹੋਣੀ ਤੈਅ ਹੈ। ਉਨ੍ਹਾਂ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੇ ਪ੍ਰਸ਼ੰਸਕ 'ਸੁਪਰ', 'ਫੈਨਟੈਸਟਿਕ', ਫੈਨਜ਼ ਲਈ ਹੌਟਨੈੱਸ ਅਲਰਟ' ਵਰਗੇ ਕਮੈਂਟ ਕਰ ਰਹੇ ਹਨ। ਇਸ ਦੇ ਨਾਲ ਹੀ ਜ਼ਿਆਦਾਤਰ ਲੋਕ ਉਸ ਨੂੰ ਰਣਵੀਰ ਸਿੰਘ ਤੋਂ ਪ੍ਰੇਰਿਤ ਦੱਸ ਰਹੇ ਹਨ। ਇੱਕ ਪ੍ਰਸ਼ੰਸਕ ਨੇ ਇਹ ਵੀ ਲਿਖਿਆ ਹੈ, "ਰਣਵੀਰ ਭਾਜੀ ਨੇ ਸਭ ਨੂੰ ਵਿਗਾੜ ਦਿੱਤਾ ਹੈ।"

ਦੱਸ ਦੇਈਏ ਕਿ ਇਹ ਆਸਿਮ ਰਿਆਜ਼ ਦੀ ਥ੍ਰੋ-ਬੈਕ ਫੋਟੋ ਹੈ। ਸਾਲ 2017 'ਚ ਉਨ੍ਹਾਂ ਨੇ ਇਹ ਫੋਟੋਸ਼ੂਟ ਕਰਵਾਇਆ ਸੀ। ਹਾਲ ਹੀ 'ਚ ਆਸਿਮ ਨੇ ਆਪਣਾ 29ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਉਹ 'ਬਿੱਗ ਬੌਸ' ਦੀ ਰਨਰ-ਅੱਪ ਰਹਿ ਚੁੱਕਿਆ ਹੈ। ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਨਾਲ ਕੀਤੀ। ਹਰ ਕੋਈ ਉਸ ਦੀ ਫਿੱਟ ਬਾਡੀ ਦੀ ਤਾਰੀਫ ਕਰਦਾ ਹੈ। ਆਸਿਮ ਤੋਂ ਇਲਾਵਾ ਟੀਵੀ ਐਕਟਰ ਕਰਨਵੀਰ ਮਹਿਰਾ ਨੇ ਵੀ ਹਾਲ ਹੀ 'ਚ ਆਪਣੀ ਨਿਊਡ ਫੋਟੋ ਸ਼ੇਅਰ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget