ਪੜਚੋਲ ਕਰੋ

ਰਿਤਿਕ ਦੀ ਸੁਪਰ-30 ਦੀ ਪਹਿਲੀ ਝਲਕ, 4 ਜੂਨ ਨੂੰ ਟ੍ਰੇਲਰ ਨਾਲ ਧਮਾਕਾ

ਬਾਲੀਵੁੱਡ ਦੇ ਗ੍ਰੀਕ ਗੌਡ ਰਿਤਿਕ ਰੋਸ਼ਨ ਦੀ ਆਉਣ ਵਾਲੀ ਫ਼ਿਲਮ 'ਸੁਪਰ 30' ਕਾਫੀ ਲੰਬੇ ਸਮੇਂ ਤੋਂ ਅਟਕੀ ਹੋਈ ਹੈ।ਹੁਣ ਇੱਕ ਵਾਰ ਫੇਰ ਫ਼ਿਲਮ ਦਾ ਨਵਾਂ ਪੋਸਟਰ ਸਾਹਮਣੇ ਆਇਆ ਹੈ। ਇਸ ਨਾਲ ਮੇਕਰਸ ਨੇ ਐਲਾਨ ਕੀਤਾ ਹੈ ਕਿ ਫ਼ਿਲਮ ਦਾ ਟ੍ਰੇਲਰ 4 ਜੂਨ ਨੂੰ ਰਿਲੀਜ਼ ਹੋ ਰਿਹਾ ਹੈ।

ਮੁੰਬਈ: ਬਾਲੀਵੁੱਡ ਦੇ ਗ੍ਰੀਕ ਗੌਡ ਰਿਤਿਕ ਰੋਸ਼ਨ ਦੀ ਆਉਣ ਵਾਲੀ ਫ਼ਿਲਮ 'ਸੁਪਰ 30' ਕਾਫੀ ਲੰਬੇ ਸਮੇਂ ਤੋਂ ਅਟਕੀ ਹੋਈ ਹੈ। ਹੁਣ ਉਹ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਫ਼ਿਲਮ ਦੇ ਨਿਰਮਾਤਾਵਾਂ ਨੇ ਬੀਤੇ ਸਾਲ ਫ਼ਿਲਮ ਦੇ ਦੋ ਪੋਸਟਰ ਰਿਲੀਜ਼ ਕੀਤੇ ਸੀ। ਇਨ੍ਹਾਂ ਨੂੰ ਫੈਨਸ ਨੇ ਕਾਫੀ ਪਸੰਦ ਕੀਤਾ ਸੀ। ਇਸ ਤੋਂ ਬਾਅਦ ਹੁਣ ਇੱਕ ਵਾਰ ਫੇਰ ਫ਼ਿਲਮ ਦਾ ਨਵਾਂ ਪੋਸਟਰ ਸਾਹਮਣੇ ਆਇਆ ਹੈ। ਇਸ ਨਾਲ ਮੇਕਰਸ ਨੇ ਐਲਾਨ ਕੀਤਾ ਹੈ ਕਿ ਫ਼ਿਲਮ ਦਾ ਟ੍ਰੇਲਰ 4 ਜੂਨ ਨੂੰ ਰਿਲੀਜ਼ ਹੋ ਰਿਹਾ ਹੈ।

ਰਿਲੀਜ਼ ਹੋਏ ਨਵੇਂ ਪੋਸਟਰ ‘ਚ ਰਿਤਿਕ ਦੇ ਚਿਹਰੇ ‘ਤੇ ਖੁਸ਼ੀ ਹੈ ਤੇ ਉਨ੍ਹਾਂ ਨਾਲ ਕੁਝ ਬੱਚੇ ਵੀ ਨਜ਼ਰ ਆ ਰਹੇ ਹਨ। ਇਸ ਪੋਸਟਰ ਨੂੰ ਰਿਲੀਜ਼ ਕਰਦੇ ਹੋਏ ਬੱਚਿਆਂ ਨੇ ਲਿਖਿਆ, “ਸਫਲਤਾ ਦਾ ਫਾਰਮੂਲਾ ਕ੍ਰੈਕ ਕੀਤਾ ਜਾ ਚੁੱਕਿਆ ਹੈ। ਸੁਪਰ 30 ਟ੍ਰੇਲਰ 4 ਜੂਨ ਨੂੰ ਆ ਰਿਹਾ ਹੈ।”

ਫ਼ਿਲਮ ‘ਸੁਪਰ 30’ ਭਾਰਤੀ ਗਣਿਤ ਦੇ ਮਾਹਿਰ ਆਨੰਦ ਕੁਮਾਰ ਦੀ ਜ਼ਿੰਦਗੀ ‘ਤੇ ਆਧਾਰਤ ਹੈ, ਜਿਨ੍ਹਾਂ ਨੇ ਗਰੀਬ ਬੱਚਿਆਂ ਨੂੰ ਆਈਆਈਟੀ ਜਿਹੇ ਸੰਸਥਾਨਾਂ ਤਕ ਪਹੁੰਚਾਉਣ ਦਾ ਜ਼ਿੰਮਾ ਚੁੱਕਿਆ ਸੀ। ਇਸ ਫ਼ਿਲਮ ‘ਚ ਦਿਖਾਇਆ ਗਿਆ ਹੈ ਕਿ ਆਨੰਦ ਨੂੰ ਬੱਚਿਆਂ ਨੂੰ ਕੋਚਿੰਗ ਦੇਣ ਸਮੇਂ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।

ਟਾਪ ਹੈਡਲਾਈਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget