ਪੜਚੋਲ ਕਰੋ

ਸਲਮਾਨ ਤੋਂ ਬਾਅਦ ਰਣਵੀਰ ਬਣਨਗੇ ਕਪਿਲ ਦੇ ਮਹਿਮਾਨ

ਮੁੰਬਈ: ਕਪਿਲ ਸ਼ਰਮਾ ਦੇ ਸ਼ੋਅ ‘ਦ ਕਪਿਲ ਸ਼ਰਮਾ ਸ਼ੋਅ' ਦਾ ਦੂਜਾ ਸੀਜ਼ਨ ਜਲਦੀ ਹੀ ਆਨ-ਏਅਰ ਹੋਣ ਵਾਲਾ ਹੈ। ਕਪਿਲ ਨੇ ਸ਼ੋਅ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨੀਂ ਅਸੀਂ ਤੁਹਾਨੂੰ ਖ਼ਬਰ ਦਿੱਤੀ ਸੀ ਕਿ ਕਪਿਲ ਦੇ ਸ਼ੋਅ ‘ਚ ਪਹਿਲੇ ਗੈਸਟ ਸਲਮਾਨ ਖ਼ਾਨ ਆੳਣਗੇ। ਹੁਣ ਖ਼ਬਰ ਆਈ ਹੈ ਸ਼ੋਅ ‘ਚ ਆਉਣ ਵਾਲੇ ਦੂਜੇ ਗੈਸਟ ਦੀ। ਸਲਮਾਨ ਤੋਂ ਬਾਅਦ ਰਣਵੀਰ ਬਣਨਗੇ ਕਪਿਲ ਦੇ ਮਹਿਮਾਨ ਜੀ ਹਾਂ, ਸ਼ੋਅ ‘ਚ ਸਲਮਾਨ ਤੋਂ ਬਾਅਦ ਹਾਲ ਹੀ ‘ਚ ਵਿਆਹੇ ਰਣਵੀਰ ਸਿੰਘ ਆਉਣਗੇ। ਇਹ ਐਪੀਸੋਡ ਦੀ ਸ਼ੂਟਿੰਗ ਕਪਿਲ 7 ਦਸੰਬਰ ਯਾਨੀ ਅੱਜ ਕਰਨਗੇ। ਉਂਝ ਖ਼ਬਰਾਂ ਨੇ ਕਿ ਰਣਵੀਰ ਸਿੰਘ ਜਿਸ ਐਪੀਸੋਡ ‘ਚ ਆਉਣਗੇ, ਉਹ ਵਿਆਹ ਸਪੈਸ਼ਲ ਹੋਵੇਗਾ। ਅਜੇ ਵੀ ਸਾਫ ਨਹੀਂ ਹੈ ਕਿ ਸ਼ੋਅ ‘ਚ ਰਣਵੀਰ ਨਾਲ ਦੀਪਿਕਾ ਆਵੇਗੀ ਕਿ ਨਹੀਂ। ਜਾਂ ਫੇਰ ਸ਼ੋਅ ‘ਚ ਉਹ ਆਪਣੀ ਆਉਣ ਵਾਲੀ ਫ਼ਿਲਮ ‘ਸਿੰਬਾ’ ਨੂੰ ਪ੍ਰਮੋਟ ਕਰਨ ਸਾਰਾ ਅਲੀ ਖ਼ਾਨ ਨਾਲ ਆਉਣਗੇ। ਸਲਮਾਨ ਤੋਂ ਬਾਅਦ ਰਣਵੀਰ ਬਣਨਗੇ ਕਪਿਲ ਦੇ ਮਹਿਮਾਨ ਕਪਿਲ ਦਾ ਸ਼ੋਅ ਜਨਵਰੀ ਦੇ ਮੱਧ ਤਕ ਆਨ-ਏਅਰ ਹੋਣਾ ਹੈ। ਕਪਿਲ ਨੂੰ ਹਾਲ ਹੀ ‘ਚ ਦੀਪਿਕਾ ਤੇ ਰਣਵੀਰ ਦੀ ਵੈਡਿੰਗ ਰਿਸੈਪਸ਼ਨ ‘ਚ ਵੀ ਦੇਖਿਆ ਗਿਆ ਸੀ। ਹੁਣ ਤਾਂ ਤੁਸੀ ਵੀ ਸਮਝ ਗਏ ਹੋਣੇ ਹੋ ਕਿ ਕਪਿਲ ਤੇ ਦੀਪਵੀਰ ਕਿਵੇਂ ਦਾ ਰਿਸ਼ਤਾ ਸ਼ੇਅਰ ਕਰਦੇ ਹੋਣਗੇ। ਦੱਸ ਦਈਏ ਕਪਿਲ ਵੀ 12 ਦਸੰਬਰ ਨੂੰ ਵਿਆਹ ਕਰਨ ਜਾ ਰਹੇ ਹਨ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget