ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਨੇ ਕੀਤਾ ਅਜਿਹਾ ਟਵੀਟ ਕਿ 'ਮੰਨਤ' ਡਿਨਰ ਲੈਕੇ ਪਹੁੰਚ ਗਈ ਸਵਿਗੀ ਦੀ ਟੀਮ, ਤਸਵੀਰ ਹੋਈ ਵਾਇਰਲ

Shah Rukh Khan Tweet: ਸ਼ਾਹਰੁਖ ਖਾਨ ਨੇ ਆਸਕ SRK ਸੈਸ਼ਨ ਕੀਤਾ। ਜਿਸ 'ਚ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਸਵਾਲਾਂ ਦੇ ਦਿਲਚਸਪ ਜਵਾਬ ਦਿੱਤੇ। ਇਸ ਦੌਰਾਨ ਸਵਿੱਗੀ ਦਾ ਨਾਂ ਵੀ ਆਇਆ, ਜਿਸ 'ਤੇ ਐਪ ਨੇ ਮੌਕੇ 'ਤੇ ਹੀ ਚੌਕਾ ਮਾਰਿਆ।

Shahrukh Khan AskSrk: ਸ਼ਾਹਰੁਖ ਖਾਨ ਦੇ ਟਵਿੱਟਰ ਹੈਂਡਲ 'ਤੇ ਚਿੱਟ-ਚੈਟ ਸੈਸ਼ਨ ਕਾਫੀ ਦਿਲਚਸਪ ਹਨ। ਸੋਮਵਾਰ ਨੂੰ ਵੀ, SRK ਨੇ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਚਿਟ-ਚੈਟ ਸੈਸ਼ਨ (AskSRK Session) ਕੀਤਾ। 15 ਮਿੰਟ ਦੇ ਖਾਲੀ ਸਮੇਂ 'ਚ ਸ਼ਾਹਰੁਖ ਨੇ ਆਪਣੇ ਪ੍ਰਸ਼ੰਸਕਾਂ ਦੇ ਕਈ ਸਵਾਲਾਂ ਦੇ ਜਵਾਬ ਦਿੱਤੇ। ਅਜਿਹੇ 'ਚ ਪ੍ਰਸ਼ੰਸਕਾਂ ਨੇ ਉਨ੍ਹਾਂ ਦੇ ਖਾਣ-ਪੀਣ ਤੋਂ ਲੈ ਕੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਤੱਕ ਕਈ ਸਵਾਲ ਪੁੱਛੇ। ਜਿਸ ਦਾ ਸ਼ਾਹਰੁਖ ਨੇ ਬਹੁਤ ਹੀ ਦਿਲਚਸਪ ਤਰੀਕੇ ਨਾਲ ਜਵਾਬ ਦਿੱਤਾ। ਸ਼ਾਹਰੁਖ ਦੀ ਇਕ ਪ੍ਰਸ਼ੰਸਕ ਨਾਲ ਅਜਿਹੀ ਗੱਲਬਾਤ ਹੋਈ ਕਿ ਫੂਡ ਡਿਲੀਵਰੀ ਐਪ ਸਵਿੱਗੀ ਦੀ ਟੀਮ ਸ਼ਾਹਰੁਖ ਲਈ ਡਿਨਰ ਲੈ ਕੇ ਮੰਨਤ ਪਹੁੰਚੀ ਗਈ। ਹੁਣ ਸ਼ਾਹਰੁਖ ਦੇ ਘਰ ਦੇ ਬਾਹਰ 7 ਡਿਲੀਵਰੀ ਬੁਆਏਜ਼ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਨਾਲ ਵੀ ਹੋ ਚੁੱਕਿਆ ਇੰਮੀਗ੍ਰੇਸ਼ਨ ਫਰੌਡ, ਆਸਟਰੇਲੀਆ 'ਚ ਗਾਇਕ ਨੂੰ ਇੰਜ ਕਰਨਾ ਪਿਆ ਸੀ ਸੰਘਰਸ਼

ਸ਼ਾਹਰੁਖ ਨੇ ਫੈਨ ਤੋਂ ਪੁੱਛਿਆ ਕੀ ਤੁਸੀਂ ਸਵਿੱਗੀ ਤੋਂ ਹੋ?
ਸ਼ਾਹਰੁਖ ਖਾਨ ਆਪਣੇ ਪ੍ਰਸ਼ੰਸਕਾਂ ਦੇ ਹਰ ਸਵਾਲ ਦਾ ਜਵਾਬ ਬਹੁਤ ਹੀ ਮਜ਼ਾਕੀਆ ਅੰਦਾਜ਼ ਵਿੱਚ ਦਿੰਦੇ ਹਨ। ਹੁਣ ਜਦੋਂ ਸ਼ਾਹਰੁਖ ਨੇ ਸੋਮਵਾਰ ਨੂੰ 'ਆਸਕ ਮੀ ਐਨੀਥਿੰਗ' ਸੈਸ਼ਨ ਦਾ ਆਯੋਜਨ ਕੀਤਾ ਤਾਂ ਇਕ ਪ੍ਰਸ਼ੰਸਕ ਨੇ ਉਨ੍ਹਾਂ ਨੂੰ ਪੁੱਛਿਆ, 'ਭਾਈ ਖਾਣਾ ਖਾਇਆ ਕਿਆ?' ਇਸ 'ਤੇ ਸ਼ਾਹਰੁਖ ਨੇ ਜਵਾਬ ਦਿੱਤਾ, "ਕਿਊ ਭਾਈ ਆਪ ਸਵਿਗੀ ਸੇ ਹੋ...ਡਿਨਰ ਭੇਜੋਗੇ ਕਿਆ?" ਬੱਸ ਫਿਰ ਕੀ ਸੀ, ਸਵਿਗੀ ਨੇ ਵੀ ਇਸ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਲਿਖਿਆ, 'ਅਸੀਂ ਸਵਿਗੀ ਦੇ ਭੇਜ ਦਈਏ ਫਿਰ?'

ਸਵਿੱਗੀ ਦੀ ਟੀਮ ਪਹੁੰਚੀ ਸ਼ਾਹਰੁਖ ਦੇ ਘਰ
ਇਸ ਤੋਂ ਥੋੜ੍ਹੀ ਦੇਰ ਬਾਅਦ ਸਵਿਗੀ ਦੇ ਟਵਿਟਰ ਹੈਂਡਲ 'ਤੇ ਇਕ ਤਸਵੀਰ ਪੋਸਟ ਕੀਤੀ ਗਈ। ਜਿਸ 'ਚ ਸੱਤ ਡਿਲੀਵਰੀ ਬੁਆਏ ਮੰਨਤ ਦੇ ਘਰ ਦੇ ਬਾਹਰ ਖਾਣਾ ਲੈ ਕੇ ਖੜ੍ਹੇ ਦਿਖਾਈ ਦਿੱਤੇ। ਇਸ ਤਸਵੀਰ 'ਤੇ ਕੈਪਸ਼ਨ ਦਿੱਤਾ ਗਿਆ, 'ਹਮ ਸਵਿਗੀ ਵਾਲੇ ਹੈਂ ਹਮ ਡਿਨਰ ਲੈਕਰ ਆ ਗਏ'। ਹੁਣ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

ਪ੍ਰਸ਼ੰਸਕਾਂ ਨੂੰ ਦਿੱਤੀ 'ਜਵਾਨ' ਬਾਰੇ ਜਾਣਕਾਰੀ
ਇਸ ਲਾਈਵ ਸੈਸ਼ਨ 'ਚ ਸ਼ਾਹਰੁਖ ਦੇ ਸਾਰੇ ਪ੍ਰਸ਼ੰਸਕ ਉਨ੍ਹਾਂ ਦੀ ਆਉਣ ਵਾਲੀ ਫਿਲਮ 'ਜਵਾਨ' ਨੂੰ ਲੈ ਕੇ ਉਤਸ਼ਾਹਿਤ ਨਜ਼ਰ ਆਏ। ਇਸ ਦੌਰਾਨ ਸ਼ਾਹਰੁਖ ਖਾਨ ਨੇ ਇਹ ਵੀ ਕਿਹਾ ਕਿ ਪ੍ਰਸ਼ੰਸਕ 7 ਸਤੰਬਰ ਨੂੰ ਆਪਣੇ ਨਜ਼ਦੀਕੀ ਸਿਨੇਮਾ ਹਾਲਾਂ 'ਚ 'ਜਵਾਨ' ਨੂੰ ਮਿਲ ਸਕਦੇ ਹਨ। 'ਪਠਾਨ' ਤੋਂ ਬਾਅਦ ਪ੍ਰਸ਼ੰਸਕ ਸ਼ਾਹਰੁਖ ਖਾਨ ਦੀ ਆਉਣ ਵਾਲੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ: 'ਕੈਰੀ ਆਨ ਜੱਟਾ 3' ਦਾ ਗਾਣਾ 'ਲਹਿੰਗਾ' ਰਿਲੀਜ਼, ਗਿੱਪੀ ਗਰੇਵਾਲ-ਸੋਨਮ ਬਾਜਵਾ ਦੀ ਰੋਮਾਂਟਿਕ ਕੈਮਿਸਟਰੀ ਜਿੱਤੇਗੀ ਦਿਲ

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget