ਪੜਚੋਲ ਕਰੋ
(Source: ECI/ABP News)
ਸੁਸ਼ਾਂਤ ਤੋਂ ਬਾਅਦ ਇੱਕ ਹੋਰ ਅਦਾਕਰਾ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕੀ ਮਿਲੀ ਲਾਸ਼
ਮੁੰਬਈ 'ਚ ਇੱਕ ਹੋਰ ਅਦਾਕਾਰ ਨੇ ਖੁਦਕੁਸ਼ੀ ਕਰ ਲਈ ਹੈ। ਕਈ ਮਸ਼ਹੂਰ ਟੀਵੀ ਸੀਰੀਅਲਸ ਵਿੱਚ ਕੰਮ ਚੁੱਕੇ ਅਦਾਕਾਰ ਸਮੀਰ ਸ਼ਰਮਾ ਦੀ ਲਾਸ਼ ਘਰ ਵਿੱਚ ਪੱਖੇ ਨਾਲ ਲਟਕਦੀ ਮਿਲੀ। ਸਮੀਰ ਨੇ 'ਯੇ ਰਿਸ਼ਤੇ ਹੈ ਪਿਆਰ ਕੇ', 'ਕਿਉਂਕਿ ਸਾਸ ਭੀ ਕਭੀ ਬਹੁ ਥੀ', 'ਕਹਾਨੀ ਘਰ-ਘਰ ਕੀ' ਵਰਗੇ ਸੀਰੀਅਲਸ 'ਚ ਕੰਮ ਕੀਤਾ ਹੈ।

ਕਿਹਾ ਜਾ ਰਿਹਾ ਹੈ ਕਿ ਉਸ ਨੇ ਦੋ ਦਿਨ ਪਹਿਲਾਂ ਖੁਦਕੁਸ਼ੀ ਕੀਤੀ ਸੀ। ਹਾਲਾਂਕਿ ਅਜੇ ਤੱਕ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਸਮੀਰ ਸ਼ਰਮਾ ਮੁੰਬਈ 'ਚ ਮਲਾਡ ਸਥਿਤ ਇੱਕ ਘਰ ਵਿੱਚ ਇਕੱਲਾ ਰਹਿ ਰਿਹਾ ਸੀ। ਜਦੋਂ ਉਸ ਦੀ ਪਤਨੀ ਉਸ ਨਾਲ ਫੋਨ 'ਤੇ ਗੱਲ ਨਹੀਂ ਕਰ ਸਕੀ, ਤਾਂ ਉਸ ਨੂੰ ਕੁਝ ਸ਼ੱਕ ਹੋਇਆ।
ਅਭਿਸ਼ੇਕ ਬੱਚਨ ਨਾਲ ਹਸਪਤਾਲ 'ਚ ਇਹ ਕੁਝ ਹੋ ਰਿਹਾ, ਇੰਸਟਾਗ੍ਰਾਮ 'ਤੇ ਸ਼ੇਅਰ ਕਰ ਦੱਸਿਆ
ਪਤਨੀ ਨੇ ਦੋਸਤ ਨੂੰ ਬੁਲਾਇਆ ਤੇ ਸਮੀਰ ਦੇ ਘਰ ਜਾਣ ਲਈ ਕਿਹਾ। ਉੱਥੇ ਜਾ ਕੇ ਦੇਖਿਆ ਕਿ ਸਮੀਰ ਸ਼ਰਮਾ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਫਿਲਹਾਲ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਤਕਨਾਲੌਜੀ
ਆਟੋ
ਆਟੋ
Advertisement
ਟ੍ਰੈਂਡਿੰਗ ਟੌਪਿਕ