ਪੜਚੋਲ ਕਰੋ

Entertainment Breaking: ਮਸ਼ਹੂਰ ਕਾਮੇਡੀਅਨ ਤੋਂ ਬਾਅਦ ਹੁਣ ਇਸ ਗਾਇਕਾ ਦਾ ਹੋਇਆ ਦੇਹਾਂਤ, ਬਾਥਟਬ 'ਚੋਂ ਇਸ ਹਾਲਤ 'ਚ ਮਿਲੀ ਲਾ*ਸ਼

Death: ਫਿਲਮ ਇੰਡਸਟਰੀ ਤੋਂ ਲਗਾਤਾਰ ਦੂਜੀ ਵਾਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਦੁਨੀਆ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ‘ਅਮੇਰਿਕਾਜ਼ ਗੌਟ ਟੈਲੇਂਟ’ ਦੇ ਸੈਮੀਫਾਈਨਲ ਵਿੱਚ ਪਹੁੰਚਣ

Death: ਫਿਲਮ ਇੰਡਸਟਰੀ ਤੋਂ ਲਗਾਤਾਰ ਦੂਜੀ ਵਾਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਦੁਨੀਆ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ‘ਅਮੇਰਿਕਾਜ਼ ਗੌਟ ਟੈਲੇਂਟ’ ਦੇ ਸੈਮੀਫਾਈਨਲ ਵਿੱਚ ਪਹੁੰਚਣ ਵਾਲੇ ਭਾਰਤੀ ਕਾਮੇਡੀਅਨ ਕਬੀਰ ‘ਕਬੀਜੀ’ ਸਿੰਘ ਦਾ ਸੈਨ ਫਰਾਂਸਿਸਕੋ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦਾ ਕਾਰਨ ਸਿਹਤ ਸੰਬੰਧੀ ਸਮੱਸਿਆਵਾਂ ਦੱਸਿਆ ਗਿਆ ਹੈ। ਹੁਣ ਇੱਕ ਹੋਰ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਾਪਾਨ ਦੀ ਮਸ਼ਹੂਰ ਪੌਪ ਗਾਇਕਾ ਅਤੇ ਅਦਾਕਾਰਾ ਮਿਹੋ ਨਾਕਾਯਾਮਾ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਹੈ। ਅਦਾਕਾਰਾ ਟੋਕੀਓ ਵਿੱਚ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ ਹੈ। ਉਸ ਦੀ ਲਾਸ਼ ਘਰ ਦੇ ਬਾਥਟਬ 'ਚੋਂ ਮਿਲੀ, ਜਿਸ ਕਾਰਨ ਅਦਾਕਾਰਾ ਦੀ ਮੌਤ 'ਤੇ ਸਵਾਲ ਖੜ੍ਹੇ ਹੋ ਗਏ ਹਨ। ਮੀਹੋ ਦੀ ਉਮਰ 54 ਸਾਲ ਦੱਸੀ ਗਈ ਹੈ।

ਅਦਾਕਾਰਾ ਦੀ ਟੀਮ ਨੇ ਬਿਆਨ ਜਾਰੀ ਕੀਤਾ

ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਮਿਹੋ ਨਾਕਾਯਾਮਾ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੀ ਟੀਮ ਨੇ ਕੀਤੀ ਹੈ। ਸੋਸ਼ਲ ਮੀਡੀਆ 'ਤੇ ਇੱਕ ਬਿਆਨ ਰਾਹੀਂ ਕਿਹਾ ਗਿਆ, 'ਸਾਨੂੰ ਉਨ੍ਹਾਂ ਸਾਰਿਆਂ ਲਈ ਅਚਾਨਕ ਇਹ ਐਲਾਨ ਕਰਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ, ਜਿਨ੍ਹਾਂ ਨੇ ਹਮੇਸ਼ਾ ਖਿਆਲ ਰੱਖਿਆ, ਉਨ੍ਹਾਂ ਨੂੰ ਇੰਨਾ ਪਿਆਰ ਦਿੱਤਾ ਅਤੇ ਸਮਰਥਨ ਕੀਤਾ। ਉਹ ਹੁਣ ਨਹੀਂ ਰਹੇ। ਇਹ ਘਟਨਾ ਇੰਨੀ ਅਚਾਨਕ ਵਾਪਰੀ ਕਿ ਅਸੀਂ ਆਪ ਵੀ ਹੱਕੇ-ਬੱਕੇ ਰਹਿ ਗਏ। ਅਸੀਂ ਮੌਤ ਦਾ ਕਾਰਨ ਅਤੇ ਹੋਰ ਵੇਰਵਿਆਂ ਦੀ ਜਾਂਚ ਕਰ ਰਹੇ ਹਾਂ।

ਕ੍ਰਿਸਮਿਸ ਸਮਾਗਮ 'ਚ ਪ੍ਰਦਰਸ਼ਨ ਕਰਨਾ ਸੀ

ਖਬਰਾਂ ਮੁਤਾਬਕ ਅਭਿਨੇਤਰੀ ਮਿਹੋ ਨਾਕਾਯਾਮਾ ਸ਼ੁੱਕਰਵਾਰ ਨੂੰ ਓਸਾਕਾ 'ਚ ਕ੍ਰਿਸਮਸ ਸੰਗੀਤ ਸਮਾਰੋਹ 'ਚ ਪਰਫਾਰਮ ਕਰਨ ਵਾਲੀ ਸੀ। ਹਾਲਾਂਕਿ ਉਨ੍ਹਾਂ ਨੇ ਸਿਹਤ ਸੰਬੰਧੀ ਸਮੱਸਿਆਵਾਂ ਕਾਰਨ ਇਹ ਸਮਾਗਮ ਰੱਦ ਕਰ ਦਿੱਤਾ। ਹੁਣ ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨਾਲ ਪ੍ਰਸ਼ੰਸਕ ਵੀ ਹੈਰਾਨ ਹਨ। ਅਦਾਕਾਰਾ ਦੀ ਲਾਸ਼ ਬਾਥਟਬ 'ਚੋਂ ਮਿਲਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਅਚਾਨਕ ਹੋਈ ਮੌਤ ਨੂੰ ਲੈ ਕੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਕੁਝ ਯੂਜ਼ਰਸ ਇਸ ਨੂੰ ਕਤਲ ਦੇ ਕੋਣ ਤੋਂ ਵੀ ਦੇਖ ਰਹੇ ਹਨ।

ਮਿਹੋ ਨਾਕਾਯਾਮਾ ਦਾ ਕੰਮਕਾਜ

ਦੱਸ ਦੇਈਏ ਕਿ ਜਾਪਾਨ ਦੇ ਸਾਕੂ 'ਚ ਜਨਮੀ ਪੌਪ ਸਿੰਗਰ ਅਤੇ ਅਦਾਕਾਰਾ ਮਿਹੋ ਨਾਕਾਯਾਮਾ ਨੂੰ 'ਲਵ ਲੈਟਰ' (1995), 'ਟੋਕੀਓ ਵੇਦਰ' (1997), 'ਲੇਸ਼ਨ ਇਨ ਮਰਡਰ' (2022) ਅਤੇ 'ਲਵ ਲੈਟਰ' (1997) ਵਰਗੀਆਂ ਕਈ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ। ਨੋਬਲ ਡਿਟੈਕਟਿਵ' (2000) ਵਿੱਚ ਦੇਖਿਆ ਗਿਆ ਹੈ। ਹਾਲਾਂਕਿ ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ 'ਮੈਡੋ ਓਸਾਵਾਗਾਸੇ ਸ਼ਿਮਾਸੂ' (1985) ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਪਹਿਲਾ ਸੋਲੋ ਮਿਊਜ਼ਿਕ ਵੀਡੀਓ 'ਸੀ' ਰਿਲੀਜ਼ ਕੀਤਾ। ਮੀਹੋ ਨੂੰ ਉਸ ਦੀਆਂ ਫਿਲਮਾਂ ਰਾਹੀਂ ਪ੍ਰਸ਼ੰਸਕਾਂ ਨੇ ਕਾਫੀ ਪਿਆਰ ਦਿੱਤਾ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਡੂੰਘਾ ਸਦਮਾ ਦਿੱਤਾ ਹੈ। ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਹੰਝੂ ਭਰੀਆਂ ਅੱਖਾਂ ਨਾਲ ਅਦਾਕਾਰਾ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Embed widget