ਪੜਚੋਲ ਕਰੋ

2016 ਦੀ ਲੜਾਈ ਨੂੰ ਅਜੇ-ਕਰਨ ਕਰ ਰਹੇ ਹਨ 2018 ‘ਚ ਖ਼ਤਮ!

ਮੁੰਬਈ: ਤੁਹਾਨੂੰ ਸਭ ਨੂੰ 2016 ‘ਚ ਅਜੇ ਦੇਵਗਨ ਤੇ ਕਰਨ ਜੌਹਰ ‘ਚ ਹੋਈ ਲੜਾਈ ਤਾਂ ਯਾਦ ਹੀ ਹੋਵੇਗੀ। ਇਸ ਦਾ ਕਾਰਨ ਸੀ ਇੱਕੋ ਸਮੇਂ ਦੋਨਾਂ ਦੀ ਫ਼ਿਲਮਾਂ ਦਾ ਬਾਕਸਆਫਿਸ ‘ਤੇ ਆਉਣਾ। ਹੁਣ ਖ਼ਬਰ ਆ ਰਹੀ ਹੈ ਕਿ ਇਸ ਦੀਵਾਲੀ ਮੌਕੇ ਦੋਨੋਂ ਸਟਾਰਸ ਆਪਣੇ ਪੁਰਾਣੇ ਝਗੜੇ ਨੂੰ ਭੁੱਲ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਖ਼ਬਰਾਂ ਨੇ ਕਿ ਦੋਨਾਂ ਨੂੰ ਕੁਝ ਦਿਨ ਪਹਿਲਾਂ ਹੀ ਯਸ਼ਰਾਜ ਸਟੂਡੀਓ ‘ਚ ਇਕੱਠੇ ਸਿਗਰਟ ਪੀਂਦੇ ਹੋਏ ਦੇਖਿਆ ਗਿਆ ਸੀ। ਇਸ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਹੈ ਕਿ ਦੋਨੋਂ ਜਲਦੀ ਹੀ ਆਪਣੇ ਮਤਭੇਦ ਭੁੱਲ੍ਹ ਕੇ ਇਕੱਠੇ ਫ਼ਿਲਮ ‘ਚ ਵੀ ਨਜ਼ਰ ਆ ਸਕਦੇ ਹਨ। ਦੋਨਾਂ ‘ਚ ਇਸ ਪੈਚਅੱਪ ਦਾ ਕਾਰਨ ਹੈ ਕਾਜੋਲ। 2016 ਦੀ ਲੜਾਈ ਨੂੰ ਅਜੇ-ਕਰਨ ਕਰ ਰਹੇ ਹਨ 2018 ‘ਚ ਖ਼ਤਮ! ਹੁਣ ਅਸੀਂ ਉਮੀਦ ਕਰਦੇ ਹਾਂ ਕਿ ਦੋਨਾਂ ਦਾ ਦੋਸਤੀ ਦਾ ਰਿਸ਼ਤਾ ਹੋਰ ਗੂੜ੍ਹਾ ਹੋ ਜਾਵੇ ਤੇ ਫੈਨਸ ਇਨ੍ਹਾਂ ਨੂੰ ਜਲਦੀ ਹੀ ਕਿਸੇ ਵੱਡੀ ਫ਼ਿਲਮ ‘ਚ ਨਜ਼ਰ ਆਉਣ। ਉਂਝ ਅਜੇ ਦੇਵਗਨ ਤੇ ਕਰਨ ਪਹਿਲਾਂ ‘ਕਾਲ’ ਫ਼ਿਲਮ ‘ਚ ਵੀ ਨਜ਼ਰ ਆ ਚੁੱਕੇ ਹਨ। ਦੋਨੋਂ ਇਸ ਹਾਰਰ ਫ਼ਿਲਮ ਤੋਂ ਬਾਅਦ ਕਿਸ ਜੌਨਰ ਦੀ ਫ਼ਿਲਮ ਕਰਦੇ ਹਨ ਇਹ ਦੇਖਣਾ ਖਾਸ ਹੈ।

ਟਾਪ ਹੈਡਲਾਈਨ

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Embed widget