ਪੜਚੋਲ ਕਰੋ

ਮਹਿੰਗੀਆਂ ਕਾਰਾਂ ਦੀ ਸ਼ੌਕੀਨ ਕੈਟਰੀਨਾ ਨੇ ਖਰੀਦੀ ਨਵੀਂ ਗੱਡੀ, ਕੀਮਤ ਜਾਣ ਹੋ ਜਾਓਗੇ ਹੈਰਾਨ

‘ਭਾਰਤ’ ਅੱਜਕੱਲ੍ਹ ਸੁਰਖੀਆਂ ‘ਚ ਬਣੀ ਹੋਈ ਪਰ ਇਸ ਦੇ ਨਾਲ ਹੀ ਕੈਟਰੀਨਾ ਕਿਸੇ ਹੋਰ ਵਜ੍ਹਾ ਕਰਕੇ ਵੀ ਸੁਰਖੀਆਂ ‘ਚ ਹੈ। ਜੀ ਹਾਂ, ਕੈਟਰੀਨਾ ਨੇ ਹਾਲ ਹੀ ‘ਚ ਨਵੀਂ ਬ੍ਰੈਂਡਿਡ ਕਾਰ ਖਰੀਦੀ ਹੈ।

ਮੁੰਬਈ: ਕੈਟਰੀਨਾ ਕੈਫ ਜਲਦੀ ਹੀ ਸਲਮਾਨ ਖ਼ਾਨ ਨਾਲ ਫ਼ਿਲਮ ‘ਭਾਰਤ’ ‘ਚ ਨਜ਼ਰ ਆਵੇਗੀ। ਇਸ ਫ਼ਿਲਮ ‘ਚ ਉਸ ਦਾ ਕਿਰਦਾਰ ਕੁਮੁਦ ਰੈਨਾ ਦਾ ਹੋਵੇਗਾ। ਫ਼ਿਲਮ ਦਾ ਡਾਇਰੈਕਸ਼ਨ ਅਲੀ ਅੱਬਾਸ ਜ਼ਫ਼ਰ ਨੇ ਕੀਤਾ ਹੈ। ਫ਼ਿਲਮ ਅੱਜਕੱਲ੍ਹ ਸੁਰਖੀਆਂ ‘ਚ ਬਣੀ ਹੋਈ ਪਰ ਇਸ ਦੇ ਨਾਲ ਹੀ ਕੈਟਰੀਨਾ ਕਿਸੇ ਹੋਰ ਵਜ੍ਹਾ ਕਰਕੇ ਵੀ ਸੁਰਖੀਆਂ ‘ਚ ਹੈ। ਜੀ ਹਾਂ, ਕੈਟਰੀਨਾ ਨੇ ਹਾਲ ਹੀ ‘ਚ ਨਵੀਂ ਬ੍ਰੈਂਡਿਡ ਕਾਰ ਖਰੀਦੀ ਹੈ। ਇਸ ਦੀ ਜਾਣਕਾਰੀ ਕਟਰੀਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਦਿੱਤੀ ਹੈ। ਉਸ ਨੇ ਕਾਰ ਦੀ ਇੱਕ ਫੋਟੋ ਸ਼ੇਅਰ ਕਰਦੇ ਹੋਏ ਕੈਪਸ਼ਨ ਵੀ ਲਿਖਿਆ ਹੈ। ਕੈਟ ਮਹਿੰਗੀਆਂ ਕਾਰਾਂ ਦੀ ਸ਼ੌਕੀਨ ਹੈ। ਇਸ ਤੋਂ ਪਹਿਲਾਂ ਉਸ ਨੇ ਔਡੀ ਕਾਰ ਰੱਖੀ ਹੋਈ ਹੈ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਕੈਟਰੀਨਾ ਨੇ ਇੱਕ ਰੇਂਜ ਰੋਵਰ ਵੀ ਖਰੀਦੀ ਸੀ।
View this post on Instagram
 
Thank you Modi Motors Jaguar Land Rover Worli for the wonderful experience @landrover_modimotors #RangeRover

A post shared by Katrina Kaif (@katrinakaif) on

ਕੈਟਰੀਨਾ ਕੈਫ ਵੱਲੋਂ ਖਰੀਦੀ ਇਸ ਕਾਰ ਦੀ ਕੀਮਤ ਭਾਰਤ ‘ਚ 49 ਲੱਖ ਤੋਂ 65 ਲੱਖ ਰੁਪਏ ਹੈ। ਕਟਰੀਨਾ ਨੇ ਕਾਰ ਦਾ ਟੌਪ ਮਾਡਲ ਖਰੀਦਿਆ ਹੈ। ਜੇਕਰ ਕੈਟ ਦੀ ਆਉਣ ਵਾਲੀ ਫ਼ਿਲਮ ਦੀ ਗੱਲ ਕਰੀਏ ਤਾਂ ‘ਭਾਰਤ’ ‘ਚ ਉਹ ਸਲਮਾਨ ਖ਼ਾਨ ਨਾਲ ਨਜ਼ਰ ਆਵੇਗੀ। ਫ਼ਿਲਮ 5 ਜੂਨ ਨੂੰ ਰਿਲੀਜ਼ ਹੋ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...

ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ

Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ

Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ

Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...

Embed widget