ਪੜਚੋਲ ਕਰੋ

Aishwarya Rai: ਐਸ਼ਵਰਿਆ ਰਾਏ ਤੇ ਅਭਿਸ਼ੇਕ ਬੱਚਨ ਇੱਕ ਦੂਜੇ ਤੋਂ ਹੋ ਚੁੱਕੇ ਹਨ ਵੱਖ? ਇਹ ਹਨ ਸਬੂਤ

Aishwarya Rai Bachchan: ਲੰਬੇ ਸਮੇਂ ਤੋਂ ਐਸ਼ ਤੇ ਅਭਿਸ਼ੇਕ ਨੂੰ ਇਕੱਠੇ ਨਹੀਂ ਦੇਖਿਆ ਗਿਆ ਹੈ। ਇੱਥੋਂ ਤੱਕ ਕਿ ਦੀਵਾਲੀ ਪਾਰਟੀ 'ਚ ਵੀ ਐਸ਼ਵਰਿਆ ਰਾਏ ਇਕੱਲੀ ਹੀ ਪਹੁੰਚੀ ਸੀ। ਉਨ੍ਹਾਂ ਦੇ ਨਾਲ ਬੱਚਨ ਪਰਿਵਾਰ ਦਾ ਕੋਈ ਵੀ ਮੈਂਬਰ ਮੌਜੂਦ ਨਹੀਂ ਸੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Aishwarya Rai Abhishek Bachchan: ਬਾਲੀਵੁੱਡ ਦੀ ਸਭ ਤੋਂ ਸੁੰਦਰ ਅਭਿਨੇਤਰੀ ਐਸ਼ਵਰਿਆ ਰਾਏ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਉਸ ਦਾ ਆਪਣੇ ਸਹੁਰੇ ਪਰਿਵਾਰ ਨਾਲ ਕਲੇਸ਼ ਕਿਸੇ ਤੋਂ ਲੁਕਿਆ ਨਹੀਂ ਹੈ। ਜ਼ਾਹਰ ਹੈ ਕਿਤੇ ਨਾ ਕਿਤੇ ਇਸ ਦਾ ਅਸਰ ਐਸ਼ਵਰਿਆ ਦੇ ਆਪਣੇ ਪਤੀ ਨਾਲ ਰਿਸ਼ਤੇ 'ਤੇ ਵੀ ਪੈ ਰਿਹਾ ਹੋਵੇਗਾ। ਕਿਉਂਕਿ ਲੰਬੇ ਸਮੇਂ ਤੋਂ ਐਸ਼ ਤੇ ਅਭਿਸ਼ੇਕ ਨੂੰ ਇਕੱਠੇ ਨਹੀਂ ਦੇਖਿਆ ਗਿਆ ਹੈ। ਜਿਸ ਤੋਂ ਬਾਅਦ ਹੁਣ ਲੋਕਾਂ ਨੇ ਇਹ ਕਿਆਸ ;ਲਗਾਉਣੇ ਸ਼ੁਰੂ ਕਰ ਦਿੱਤੇ ਹਨ ਕਿ ਇਹ ਜੋੜੇ ਨੇ ਇੱਕ ਦੂਜੇ ਤੋਂ ਆਪਣੇ ਰਾਹ ਵੱਖ ਕਰ ਲਏ ਹਨ। ਇਹ ਨਹੀਂ ਹੈ ਕਿ ਆਮ ਜਨਤਾ ਜਾਂ ਮੀਡੀਆ ਹੀ ਇਨ੍ਹਾਂ ਦੇ ਵੱਖ ਹੋਣ ਦੀ ਚਰਚਾ ਕਰ ਰਹੇ ਹਨ, ਬਲਕਿ ਐਸ਼ ਦੀਆਂ ਐਕਟੀਵਿਟੀਜ਼ ਤੋਂ ਵੀ ਇਹ ਸਾਬਤ ਹੋ ਰਿਹਾ ਹੈ ਕਿ ਕਿਤੇ ਨਾ ਕਿਤੇ ਇਸ ਜੋੜੇ ਦਾ ਰਿਸ਼ਤਾ ਠੀਕ ਹਾਲਾਤ ਵਿੱਚੋਂ ਨਹੀਂ ਲੰਘ ਰਿਹਾ ਹੈ। ਇਹ ਹਨ ਇਸ ਨਾਲ ਜੁੜੇ ਕਈ ਪੁਆਇੰਟਸ ਜਿਸ ਨੂੰ ਪੜ੍ਹ ਤੁਹਾਨੂੰ ਵੀ ਇਹ ਯਕੀਨ ਹੋ ਜਾਵੇਗਾ ਕਿ ਅਸੀਂ ਗਲਤ ਨਹੀਂ ਕਹਿ ਰਹੇ ਹਾਂ।

ਇਹ ਵੀ ਪੜ੍ਹੋ: 'ਬਿੱਗ ਬੌਸ 17' 'ਚ ਆਉਂਦੇ ਹੀ ਕਰਨ ਜੌਹਰ ਦੀ ਇਸ ਕੰਟੈਸਟੈਂਟ ਨਾਲ ਹੋਈ ਜ਼ਬਰਦਸਤ ਲੜਾਈ, ਇਸ ਟੀਵੀ ਐਕਟਰ ਦੀ ਲਾਈ ਕਲਾਸ

ਇਕੱਠੇ ਨਹੀਂ ਆਉਂਦੇ ਨਜ਼ਰ
ਪਿਛਲੇ ਲੰਬੇ ਸਮੇਂ ਤੋਂ ਐਸ਼ ਤੇ ਅਭਿਸ਼ੇਕ ਨੂੰ ਇਕੱਠੇ ਨਹੀਂ ਦੇਖਿਆ ਗਿਆ ਹੈ। ਇੱਥੋਂ ਤੱਕ ਕਿ ਦੀਵਾਲੀ ਪਾਰਟੀ 'ਚ ਵੀ ਐਸ਼ਵਰਿਆ ਰਾਏ ਇਕੱਲੀ ਹੀ ਪਹੁੰਚੀ ਸੀ। ਉਨ੍ਹਾਂ ਦੇ ਨਾਲ ਬੱਚਨ ਪਰਿਵਾਰ ਦਾ ਕੋਈ ਵੀ ਮੈਂਬਰ ਮੌਜੂਦ ਨਹੀਂ ਸੀ। ਕਿਉਂਕਿ ਇਸ ਤੋਂ ਪਹਿਲਾਂ ਐਸ਼ਵਰਿਆ-ਅਭਿਸ਼ੇਕ ਤੇ ਆਰਾਧਿਆ ਨੂੰ ਇਕੱਠੇ ਹੀ ਸਪੌਟ ਕੀਤਾ ਜਾਂਦਾ ਸੀ। ਪਰ ਹੁਣ ਲੰਬੇ ਸਮੇਂ ਤੋਂ ਐਸ਼ਵਰਿਆ ਨੂੰ ਆਪਣੇ ਪਤੀ ਨਾਲ ਕਿਸੇ ਵੀ ਈਵੈਂਟ 'ਚ ਨਹੀਂ ਦੇਖਿਆ ਗਿਆ ਹੈ।

ਸੋਸ਼ਲ ਮੀਡੀਆ 'ਤੇ ਮਿਲਦੇ ਸਬੂਤ
ਐਸ਼ਵਰਿਆ ਪਹਿਲਾਂ ਅਕਸਰ ਆਪਣੇ ਪੂਰੇ ਪਰਿਵਾਰ ਯਾਨਿ ਅਭਿਸ਼ੇਕ ਤੇ ਆਰਾਧਿਆ ਨਾਲ ਤਸਵੀਰਾਂ ਸ਼ੇਅਰ ਕਰਦੀ ਹੁੰਦੀ ਸੀ, ਪਰ ਹੁਣ ਲੰਬੇ ਸਮੇਂ ਤੋਂ ਐਸ਼ਵਰਿਆ ਆਪਣੀ ਤੇ ਆਰਾਧਿਆ ਦੀਆਂ ਤਸਵੀਰਾਂ ਹੀ ਸ਼ੇਅਰ ਕਰਦੀ ਹੈ। ਐਸ਼ ਦੇ ਸੋਸ਼ਲ ਮੀਡੀਆ ਤੋਂ ਅਭਿਸ਼ੇਕ ਦਾ ਗਾਇਬ ਹੋਣਾ ਇਸ ਗੱਲ ਦਾ ਸਬੂਤ ਹੈ।

View this post on Instagram
 
A post shared by AishwaryaRaiBachchan (@aishwaryaraibachchan_arb)

ਹਾਲ ਹੀ 'ਚ ਐਸ਼ਵਰਿਆ ਦੇ ਪਿਤਾ ਦੀ ਬਰਥ ਐਨੀਵਰਸਰੀ ਸੀ, ਜਿਸ ਵਿੱਚ ਐਸ਼ ਤੇ ਆਰਾਧਿਆ ਦੇ ਨਾਲ ਉਸ ਦਾ ਪੇਕਾ ਪਰਿਵਾਰ ਨਜ਼ਰ ਆਇਆ ਸੀ। ਪਰ ਹਮੇਸ਼ਾ ਦੀ ਤਰ੍ਹਾਂ ਅਭਿਸ਼ੇਕ ਤੇ ਪੂਰਾ ਬੱਚਨ ਪਰਿਵਾਰ ਗਾਇਬ ਸੀ।

ਐਸ਼ਵਰਿਆ ਨੇ ਆਪਣਾ ਜਨਮਦਿਨ ਵੀ ਆਪਣੀ ਮਾਂ ਤੇ ਧੀ ਨਾਲ ਸੈਲੀਬ੍ਰੇਟ ਕੀਤਾ ਸੀ।

ਦੀਵਾਲੀ ਦੇ ਮੌਕੇ 'ਤੇ ਵੀ ਐਸ਼ਵਰਿਆ ਆਪਣੀ ਧੀ ਨਾਲ ਮੁੰਬਈ ਤੋਂ ਬਾਹਰ ਚਲੀ ਗਈ ਸੀ। ਪਰ ਉਨ੍ਹਾਂ ਦੇ ਨਾਲ ਅਭਿਸ਼ੇਕ ਨਹੀਂ ਸੀ। ਇਹੀ ਨਹੀਂ ਦੀਵਾਲੀ ਮੌਕੇ ਲਕਸ਼ਮੀ ਪੂਜਾ ਵੀ ਐਸ਼ ਦੀ ਜਗ੍ਹਾ ਅਮਿਤਾਭ ਦੀ ਧੀ ਸ਼ਵੇਤਾ ਨੰਦਾ ਨੇ ਕੀਤੀ ਸੀ।

ਇਨ੍ਹਾਂ ਸਭ ਗੱਲਾਂ ਨੂੰ ਦੇਖਦੇ ਹੋਏ ਹਰ ਕਿਸੇ ਦੇ ਮਨ 'ਚ ਇਹ ਸਵਾਲ ਉੱਠ ਰਹੇ ਹਨ ਕਿ ਆਖਰ ਐਸ਼ ਆਪਣੇ ਪਤੀ ਨਾਲ ਪਬਲਿਕ ;ਚ ਨਜ਼ਰ ਕਿਉਂ ਨਹੀਂ ਆਉਂਦੀ ਤੇ ਨਾ ਹੀ ਉਸ ਦੇ ਨਾਲ ਸੋਸ਼ਲ ਮੀਡੀਆ 'ਤੇ ਕੋਈ ਤਸਵੀਰ ਸ਼ੇਅਰ ਕਰਦੀ ਹੈ। ਕਈ ਲੋਕਾਂ ਦਾ ਕਹਿਣਾ ਹੈ ਕਿ ਐਸ਼ਵਰਿਆ ਆਪਣੀ ਮਾਂ ਦੇ ਘਰ ਸ਼ਿਫਟ ਹੋ ਗਈ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਡੰਕੀ' ਦਾ ਨਵਾਂ ਗਾਣਾ 'ਨਿਕਲੇ ਥੇ ਕਭੀ ਹਮ ਘਰ ਸੇ' ਹੋਇਆ ਰਿਲੀਜ਼, ਭਾਵੁਕ ਕਰ ਦੇਣਗੇ ਗੀਤ ਦੇ ਬੋਲ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget