ਪੜਚੋਲ ਕਰੋ

Aishwarya Rai Bachchan: ਐਸ਼ਵਰਿਆ ਨੇ ਤਸਵੀਰ ਸ਼ੇਅਰ ਕਰ ਫੈਨਸ ਨੂੰ ਦਿੱਤੀ ਗੁੱਡ ਨਿਊਜ਼, ਇਸ ਪਲ ਦਾ ਸਾਰੇ ਬੇਸਬਰੀ ਨਾਲ ਕਰ ਰਹੇ ਇੰਤਜ਼ਾਰ 

ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨੇ ਹਾਲ ਹੀ ਵਿੱਚ ਆਪਣੀ ਆਉਣ ਵਾਲੀ ਫਿਲਮ ਪੋਨਯਿਨ ਸੇਲਵਾਨ (Ponniyin Selvan) ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝਾ ਕੀਤਾ ਹੈ।

ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨੇ ਹਾਲ ਹੀ ਵਿੱਚ ਆਪਣੀ ਆਉਣ ਵਾਲੀ ਫਿਲਮ ਪੋਨਯਿਨ ਸੇਲਵਾਨ (Ponniyin Selvan) ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝਾ ਕੀਤਾ ਹੈ। ਇਸ ਨੂੰ ਸਾਂਝਾ ਕਰਦਿਆਂ, ਉਸਨੇ ਦੱਸਿਆ ਹੈ ਕਿ, ਇਹ ਫਿਲਮ ਇੱਕ ਪੀਰੀਅਡ ਐਪਿਕ ਹੋਵੇਗੀ ਅਤੇ ਉੱਘੇ ਨਿਰਦੇਸ਼ਕ ਮਨੀ ਰਤਨਮ ਇਸ ਨੂੰ ਨਿਰਦੇਸ਼ਤ ਕਰ ਰਹੇ ਹਨ। ਐਸ਼ਵਰਿਆ ਨੇ ਹਾਲ ਹੀ ਵਿੱਚ ਫਿਲਮ ਦੀ ਸ਼ੂਟਿੰਗ ਪੂਰੀ ਕੀਤੀ ਹੈ।

ਹਾਲਾਂਕਿ ਫਿਲਹਾਲ ਫਿਲਮ ਦੀ ਰਿਲੀਜ਼ ਡੇਟ ਨੂੰ ਲੈ ਕੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਪੋਸਟਰ ਦੇ ਅਨੁਸਾਰ, ਫਿਲਮ 2022 ਦੀਆਂ ਗਰਮੀਆਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਐਸ਼ਵਰਿਆ ਦੁਆਰਾ ਸਾਂਝੇ ਕੀਤੇ ਗਏ ਇਸ ਪੋਸਟਰ ਵਿੱਚ, ਫਿਲਮ ਦੇ ਕਲਾਕਾਰ ਨਹੀਂ, ਸਿਰਫ ਇੱਕ ਤਲਵਾਰ ਦਿਖਾਈ ਦੇ ਰਹੀ ਹੈ। ਐਸ਼ਵਰਿਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ। ਇਸਦੇ ਨਾਲ, ਉਸਨੇ ਕੈਪਸ਼ਨ ਵਿੱਚ ਕਈ ਪ੍ਰਕਾਰ ਦੇ ਇਮੋਜੀ ਦੇ ਨਾਲ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਹੈ।

ਜਿਵੇਂ ਹੀ ਐਸ਼ਵਰਿਆ ਨੇ ਸੋਸ਼ਲ ਮੀਡੀਆ 'ਤੇ ਆਪਣੇ ਨਵੇਂ ਪ੍ਰੋਜੈਕਟ ਦੀ ਸ਼ੂਟਿੰਗ ਪੂਰੀ ਹੋਣ ਬਾਰੇ ਜਾਣਕਾਰੀ ਦਿੱਤੀ। ਉਸ ਦੇ ਪ੍ਰਸ਼ੰਸਕਾਂ ਨੇ ਇਸ 'ਤੇ ਕਮੈਂਟ ਕਰਨੇ ਸ਼ੁਰੂ ਕਰ ਦਿੱਤੇ। ਪ੍ਰਸ਼ੰਸਕਾਂ ਨੇ ਟਿੱਪਣੀ ਵਿੱਚ ਕਿਹਾ ਕਿ ਵਧਾਈਆਂ ਅਤੇ ਸ਼ੁਭਕਾਮਨਾਵਾਂ, ਤੁਹਾਨੂੰ ਦੁਬਾਰਾ ਸਕ੍ਰੀਨ 'ਤੇ ਮਿਲਣ ਦੀ ਉਡੀਕ ਨਹੀਂ ਕਰ ਸਕਦੇ। ਦੂਜੇ ਪਾਸੇ, ਇਕ ਹੋਰ ਯੂਜ਼ਰ ਨੇ ਲਿਖਿਆ ਕਿ ਇਸ ਮਾਸਟਰਪੀਸ ਦਾ ਇੰਤਜ਼ਾਰ ਹੈ। ਦਰਅਸਲ ਐਸ਼ਵਰਿਆ ਨੂੰ ਮਨੀ ਰਤਨਮ ਦੁਆਰਾ ਫਿਲਮਾਂ ਵਿੱਚ ਲਾਂਚ ਕੀਤਾ ਗਿਆ ਸੀ। ਦਿੱਗਜ ਨਿਰਦੇਸ਼ਕ ਦੇ ਨਾਲ ਕੰਮ ਕਰਨ ਦੇ ਅਨੁਭਵ ਬਾਰੇ ਇੱਕ ਇੰਟਰਵਿਊ ਵਿੱਚ ਐਸ਼ਵਰਿਆ ਨੇ ਕਿਹਾ ਸੀ ਕਿ ਉਨ੍ਹਾਂ ਨਾਲ ਕੰਮ ਕਰਨਾ ਦੁਬਾਰਾ ਸਕੂਲ ਜਾਣ ਦੇ ਬਰਾਬਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Embed widget