ਪੜਚੋਲ ਕਰੋ

ਐਸ਼ਵਰਿਆ ਤੇ ਰੇਖਾ ਦਾ ਵੀਡੀਓ ਵਾਇਰਲ, ਲੋਕਾਂ ਨੂੰ ਆਇਆ ਕਾਫੀ ਪਸੰਦ

ਮੁੰਬਈ: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਸ ਖੂਬਸੂਰਤ ਵੀਡੀਓ ‘ਚ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਤੇ ਸਦਾਬਹਾਰ ਅਦਾਕਾਰਾ ਰੇਖਾ ਦੀ ਸਪੈਸ਼ਲ ਬਾਉਂਡਿੰਗ ਨਜ਼ਰ ਆ ਰਹੀ ਹੈ। ਇਹ ਵੀਡੀਓ ਕੈਫੀ ਆਜ਼ਮੀ ਦੇ 100ਵੇਂ ਜਨਮ ਦਿਹਾੜੇ ਦੇ ਸਮਾਗਮ ਦੀ ਹੈ। ਵੀਡੀਓ ‘ਚ ਰੇਖਾ ਤੇ ਐਸ਼ਵਰਿਆ ਇਕੱਠੀਆਂ ਪੌੜੀਆਂ ਉੱਤਰਦੀਆਂ ਨਜ਼ਰ ਆ ਰਹੀਆਂ ਹਨ। ਇਸ ਮੌਕੇ ਦੋਵਾਂ ਨੂੰ ਜਦੋਂ ਮੀਡੀਆ ਨੇ ਪੋਜ਼ ਦੇਣ ਲਈ ਕਿਹਾ ਤਾਂ ਰੇਖਾ ਨੇ ਐਸ਼ਵਰਿਆ ਨੂੰ ਗਲ ਲਾ ਲਿਆ। ਇਸ ਤੋਂ ਬਾਅਦ ਐਸ਼-ਰੇਖਾ ਨੂੰ ਗੱਡੀ ਤਕ ਛੱਡਣ ਦੀ ਗੱਲ ਕਰਦੀ ਹੈ। ਇਸ ਤੋਂ ਬਾਅਦ ਰੇਖਾ ਉਸ ਨੂੰ ਛੱਡ ਕੇ ਆਉਣ ਨੂੰ ਕਹਿੰਦੀ ਹੈ।
View this post on Instagram
 
Aishwarya & Rekha tonight 🌹 #aishwaryaraibachchan #aishwaryarai #rekha #friendship

A post shared by Aishwarya Rai Bachchan (@aishwaryamylife) on

ਇਸ ਤੋਂ ਬਾਅਦ ਰੇਖਾ, ਐਸ਼ਵਰਿਆ ਨੂੰ ਗਲ ਲਾਉਂਦੀ ਹੈ ਤੇ ਉੱਥੇ ਮੌਜੂਦ ਕਿਸੇ ਨੂੰ ਐਸ਼ ਨੂੰ ਗੱਡੀ ਤਕ ਛੱਡ ਕੇ ਆਉਣ ਨੂੰ ਕਹਿੰਦੀ ਹੈ। ਇਹ ਵੀਡੀਓ ਫੈਨਸ ਨੂੰ ਕਾਫੀ ਪਸੰਦ ਆ ਰਹੀ ਹੈ। ਫੈਨਸ ਦੋਵਾਂ ਦੀਆਂ ਤਾਰੀਫਾਂ ਕਰਦੇ ਥੱਕ ਨਹੀਂ ਰਹੇ। ਇੱਕ ਯੂਜ਼ਰ ਨੇ ਤਾਂ ਕੁਮੈਂਟ ਕੀਤਾ ਹੈ ਕਿ ਦੋਵਾਂ ਦੀ ਜੋੜੀ ਮਾਂ-ਧੀ ਦੀ ਜੋੜੀ ਲੱਗ ਰਹੀ ਹੈ।
View this post on Instagram
 
Omg 😲😲how happy they both r looking in each other's company Where is Jayaji then🤔😒😫😞 #Rekha and #AishwaryaRaiBachchan show us their great bond at Raag Shayari event. @aishwaryaraibachchan_arb Something is cooking🤔😆😄 @saraalikhan95 @kartikaaryan Comment down below 👇 💕💕🦄🦄🌟🌟🤗👗 [[Doubletap]] for bollywood . Follow👉@zeekhan__original Follow👉@zeekhan__original Follow👉@zeekhan__original Follow👉@zeekhan__original #beingsalmankhan #beingsalmankhanfans #salmankhan#salkat #SalmanKhanTurkey #bollywoodnews#bharat #salmankhanfanturkey #salmaniacs #salmankhanrules #salmankhanmerijaan #manishmalhotra #taimuralikhan #priyankachopra #salmankhanfans #tigerzindahai #bollywoodlife #salman_khan #deepveer #katrinakaif#anushkasharma #salmankhanlovers#aishwaryaraibachchan#DeepikaPadukone #saraalikhan#kareenakapoorkhan

A post shared by nonstopbollywood_ (@zeekhan__original) on

ਫ਼ਿਲਮ ਇੰਡਸਟਰੀ ‘ਚ ਜਦੋਂ ਐਸ਼ਵਰਿਆ ਨੇ 20 ਸਾਲ ਪੂਰੇ ਕੀਤੇ ਸੀ ਤਾਂ ਰੇਖਾ ਨੇ ਉਸ ਨੂੰ ਇੱਕ ਓਪਨ ਲੈਟਰ ਲਿਖਿਆ ਸੀ ਜੋ ਕਾਫੀ ਭਾਵੁਕ ਸੀ। ਇਸ ਦੀ ਸ਼ੁਰੂਆਤ ‘ਚ ਰੇਖਾ ਨੇ ‘ਮੇਰੀ ਐਸ਼’ ਤੇ ਆਖਰ ‘ਚ ‘ਰੇਖਾ ਮਾਂ’ ਲਿਖਿਆ ਸੀ। ਇਸ ‘ਚ ਰੇਖਾ ਨੇ ਐਸ਼ਵਰਿਆ ਦੀਆਂ ਖੂਬ ਤਾਰੀਫਾਂ ਕੀਤੀਆਂ ਸੀ।

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget