ਪੜਚੋਲ ਕਰੋ
Advertisement
ਬ੍ਰੇਕਿੰਗ: ਐਸ਼ਵਰਿਆ ਰਾਏ ਬੱਚਨ 'ਤੇ ਅਰਾਧਿਆ ਵੀ ਹਸਪਤਾਲ 'ਚ ਭਰਤੀ
ਐਸ਼ਵਰਿਆ ਰਾਏ ਬੱਚਨ ਅਤੇ ਅਰਾਧਿਆ ਵੀ ਨਾਨਾਵਤੀ ਹਸਪਤਾਲ 'ਚ ਭਰਤੀ।ਇਸ ਤੋਂ ਪਹਿਲਾ ਐਤਵਾਰ ਨੂੰ ਇਹ ਦੋਨਾਂ ਦੀ ਰਿਪੋਰਟ ਪੋਜ਼ੇਟਿਵ ਆਈ ਸੀ।
ਮੁੰਬਈ: ਐਸ਼ਵਰਿਆ ਰਾਏ ਬੱਚਨ ਅਤੇ ਉਨ੍ਹਾਂ ਦੀ ਬੇਟੀ ਅਰਾਧਿਆ ਨੂੰ ਵੀ ਨਾਨਾਵਤੀ ਹਸਪਤਾਲ 'ਚ ਭਰਤੀ ਕੀਤਾ ਗਿਆ ਹੈ।ਇਸ ਤੋਂ ਪਹਿਲਾ ਐਤਵਾਰ ਨੂੰ ਇਹ ਦੋਨਾਂ ਦੀ ਕੋਰੋਨਾ ਰਿਪੋਰਟ ਪੋਜ਼ੇਟਿਵ ਆਈ ਸੀ।ਪਰ ਉਹ ਦੋਨੋਂ ਹੋਮ ਕੁਆਰੰਟੀਨ ਕੀਤਾ ਗਿਆ ਸੀ।ਅੱਜ ਅਚਾਨਕ ਉਨ੍ਹਾਂ ਨੂੰ ਨਾਨਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਇਸ ਤੋਂ ਪਹਿਲਾਂ ਸ਼ਨੀਵਾਰ ਦੇਰ ਰਾਤ ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਹੋਣ ਮਗਰੋਂ ਨਾਨਾਵਤੀ 'ਚ ਭਰਤੀ ਕੀਤੇ ਗਏ ਸਨ।
#AishwaryaRaiBachchan #corona Aishwarya Rai Bacchan also admitted in Nanavati Hospital after Amitabh Bacchan and Abhishek
— sumaira (@sumairakh) July 17, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਆਟੋ
ਕਾਰੋਬਾਰ
ਮਨੋਰੰਜਨ
Advertisement