ਪੜਚੋਲ ਕਰੋ

Aishwarya Rai: ਐਸ਼ਵਰਿਆ ਰਾਏ ਦੀ ਧੀ ਆਰਾਧਿਆ ਬੱਚਨ ਫਿਰ ਹੋਈ ਟਰੋਲ, ਲੋਕ ਬੋਲੇ- ਇੰਨੇਂ ਸਾਲਾਂ ਤੋਂ ਉਹੀ ਪੁਰਾਣਾ ਹੇਅਰ ਸਟਾਇਲ

Aaradhya Bachchan: ਐਸ਼ਵਰਿਆ ਰਾਏ ਬੱਚਨ ਤੇ ਉਨ੍ਹਾਂ ਦੀ ਧੀ ਆਰਾਧਿਆ ਨੂੰ ਬੀਤੇ ਦਿਨ 'ਅੰਬਾਨੀ ਕਲਚਰਲ ਸੈਂਟਰ' ਦੇ ਈਵੈਂਟ 'ਚ ਦੇਖਿਆ ਗਿਆ। ਇਸ ਦੇ ਨਾਲ ਹੀ ਅਦਾਕਾਰਾ ਦੀ ਬੇਟੀ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ।

Aaradhya Bachchan Trolled: ਪਿਛਲੇ ਦਿਨ 'ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ' ਦੇ ਸ਼ਾਨਦਾਰ ਲਾਂਚ ਈਵੈਂਟ ਵਿੱਚ ਭਾਰਤ ਅਤੇ ਵਿਦੇਸ਼ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਬੀ-ਟਾਊਨ ਦੇ ਸਾਰੇ ਏ-ਲਿਸਟਰ ਸਿਤਾਰਿਆਂ ਦਾ ਮੇਲਾ ਵੀ ਲਗ ਗਿਆ। ਫਿਲਹਾਲ ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਅੰਬਾਨੀ ਪਰਿਵਾਰ ਦੇ ਸਮਾਗਮ 'ਚ ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਵੀ ਆਪਣੀ ਬੇਟੀ ਆਰਾਧਿਆ ਬੱਚਨ ਨਾਲ ਪਹੁੰਚੀ। ਹਾਲਾਂਕਿ ਅਦਾਕਾਰਾ ਦੀ ਬੇਟੀ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸੰਨੀ ਮਾਲਟਨ ਦਾ ਪੰਜਾਬੀ ਇੰਡਸਟਰੀ 'ਤੇ ਤਿੱਖਾ ਨਿਸ਼ਾਨਾ, ਬੋਲਿਆ- ਕਿੱਥੇ ਨੇ ਉਹ ਕਲਾਕਾਰ ਜੋ ਸਿੱਧੂ ਦੀ ਮੌਤ ਤੋਂ ਬਾਅਦ...

ਆਰਾਧਿਆ ਸੋਸ਼ਲ ਮੀਡੀਆ 'ਤੇ ਕਿਉਂ ਹੋ ਰਹੀ ਹੈ ਟ੍ਰੋਲ?
'ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ' ਦੇ ਲਾਂਚਿੰਗ ਈਵੈਂਟ 'ਚ ਐਸ਼ਵਰਿਆ ਅਤੇ ਉਨ੍ਹਾਂ ਦੀ ਬੇਟੀ ਰਵਾਇਤੀ ਪਹਿਰਾਵੇ 'ਚ ਪਹੁੰਚੀ। ਦੋਵੇਂ ਮਾਂ-ਧੀ ਬਹੁਤ ਖੂਬਸੂਰਤ ਲੱਗ ਰਹੀਆਂ ਸਨ। ਜਿੱਥੇ ਆਰਾਧਿਆ ਦੀ ਸਾਦਗੀ ਬਹੁਤ ਸਾਰੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ, ਉੱਥੇ ਕਈਆਂ ਨੇ ਇਹ ਵੀ ਕਿਹਾ ਕਿ ਬੱਚਨ ਪਰਿਵਾਰ ਦੀ ਧੀ ਆਰਾਧਿਆ ਹੋਰ ਸਟਾਰਕਿਡਜ਼ ਵਾਂਗ ਦਿਖਾਵਾ ਨਹੀਂ ਕਰਦੀ। ਹਾਲਾਂਕਿ ਕਈ ਯੂਜ਼ਰਸ ਨੇ ਆਰਾਧਿਆ ਨੂੰ ਟ੍ਰੋਲ ਵੀ ਕੀਤਾ। ਦਰਅਸਲ ਆਰਾਧਿਆ ਆਪਣੇ ਹੇਅਰਸਟਾਈਲ ਕਾਰਨ ਟ੍ਰੋਲ ਹੋ ਰਹੀ ਹੈ।

View this post on Instagram
 
A post shared by Manav Manglani (@manav.manglani)

ਯੂਜ਼ਰਸ ਨੇ ਆਰਾਧਿਆ ਦੇ ਹੇਅਰ ਸਟਾਈਲ 'ਤੇ ਕਮੈਂਟ ਕੀਤੇ
ਕਈ ਸੋਸ਼ਲ ਮੀਡੀਆ ਯੂਜ਼ਰਸ ਨੇ ਐਸ਼-ਅਭਿਸ਼ੇਕ ਦੀ ਬੇਟੀ ਆਰਾਧਿਆ ਦੇ ਹੇਅਰ ਸਟਾਈਲ 'ਤੇ ਸਵਾਲ ਚੁੱਕੇ ਹਨ। ਇਕ ਯੂਜ਼ਰ ਨੇ ਕਮੈਂਟ 'ਚ ਲਿਖਿਆ, ''ਪਰਮਾਨੈਂਟ ਹੇਅਰਸਟਾਈਲ,'' ਦੂਜੇ ਨੇ ਲਿਖਿਆ, ''ਕੋਈ ਇਸ ਦਾ ਹੇਅਰ ਸਟਾਈਲ ਬਦਲੋ ਯਾਰ" ਇਕ ਹੋਰ ਨੇ ਲਿਖਿਆ, “ਉਸ ਦਾ ਹੇਅਰ ਸਟਾਈਲ ਬਹੁਤ ਬੇਕਾਰ ਹੈ। ਇਸਨੂੰ ਬਦਲੋ।" ਇਸ ਦੇ ਨਾਲ ਹੀ ਇੱਕ ਯੂਜ਼ਰ ਨੇ ਕਮੈਂਟ ਕੀਤਾ, "ਯਾਰ, ਆਪਣੀ ਧੀ ਦਾ ਹੇਅਰ ਸਟਾਈਲ ਬਦਲ ਦਿਓ, ਬਚਪਨ ਤੋਂ ਉਹੀ ਸੇਮ ਚੱਲ ਰਿਹਾ ਹੈ।" ਇੱਕ ਨੇ ਲਿਖਿਆ, "ਦੋਵਾਂ ਮਾਂ-ਧੀ ਨੂੰ ਆਪਣੇ ਹੇਅਰ ਸਟਾਈਲ ਬਦਲਣ ਦੀ ਲੋੜ ਹੈ।"

Aishwarya Rai: ਐਸ਼ਵਰਿਆ ਰਾਏ ਦੀ ਧੀ ਆਰਾਧਿਆ ਬੱਚਨ ਫਿਰ ਹੋਈ ਟਰੋਲ, ਲੋਕ ਬੋਲੇ- ਇੰਨੇਂ ਸਾਲਾਂ ਤੋਂ ਉਹੀ ਪੁਰਾਣਾ ਹੇਅਰ ਸਟਾਇਲ

Aishwarya Rai: ਐਸ਼ਵਰਿਆ ਰਾਏ ਦੀ ਧੀ ਆਰਾਧਿਆ ਬੱਚਨ ਫਿਰ ਹੋਈ ਟਰੋਲ, ਲੋਕ ਬੋਲੇ- ਇੰਨੇਂ ਸਾਲਾਂ ਤੋਂ ਉਹੀ ਪੁਰਾਣਾ ਹੇਅਰ ਸਟਾਇਲ

Aishwarya Rai: ਐਸ਼ਵਰਿਆ ਰਾਏ ਦੀ ਧੀ ਆਰਾਧਿਆ ਬੱਚਨ ਫਿਰ ਹੋਈ ਟਰੋਲ, ਲੋਕ ਬੋਲੇ- ਇੰਨੇਂ ਸਾਲਾਂ ਤੋਂ ਉਹੀ ਪੁਰਾਣਾ ਹੇਅਰ ਸਟਾਇਲ

ਕਈ ਵਾਰ ਟ੍ਰੋਲ ਹੋ ਚੁੱਕੀ ਹੈ ਆਰਾਧਿਆ 
ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਆਰਾਧਿਆ ਨੂੰ ਟ੍ਰੋਲ ਕੀਤਾ ਗਿਆ ਹੋਵੇ। ਆਰਾਧਿਆ ਦਾ ਹੱਥ ਫੜਨ ਲਈ ਕਈ ਵਾਰ ਐਸ਼ ਨੂੰ ਟ੍ਰੋਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸ਼ਵਰਿਆ ਨੂੰ ਆਰਾਧਿਆ ਨੂੰ ਇਕੱਲੀ ਆਪਣੀ ਫੋਟੋ ਕਲਿੱਕ ਕਰਨ ਦੀ ਇਜਾਜ਼ਤ ਨਾ ਦੇਣ 'ਤੇ ਟ੍ਰੋਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਹਾਲੀਵੁੱਡ ਫਿਲਮ 'ਚ ਚੱਲਿਆ ਕਰਨ ਔਜਲਾ ਦਾ ਗਾਣਾ, ਖੁਸ਼ੀ 'ਚ ਗਾਇਕ ਨੇ ਦਿੱਤਾ ਇਹ ਰਿਐਕਸ਼ਨ, ਦੇਖੋ ਵੀਡੀਓ

ਟਾਪ ਹੈਡਲਾਈਨ

Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget