ਪੜਚੋਲ ਕਰੋ

Aishwarya Rai: ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਵਿਵਾਦਾਂ 'ਚ, ਬਕਾਇਆ ਟੈਕਸ ਨਾ ਭਰਨ 'ਤੇ ਭੇਜਿਆ ਗਿਆ ਨੋਟਿਸ

Aishwarya Rai Property Row: ਮਸ਼ਹੂਰ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਦਾ ਨਾਂ ਇੱਕ ਨਵੇਂ ਵਿਵਾਦ ਨੂੰ ਲੈ ਕੇ ਚਰਚਾ ਵਿੱਚ ਆ ਗਿਆ ਹੈ। ਐਸ਼ਵਰਿਆ ਰਾਏ ਦੇ ਨਾਂ 'ਤੇ ਬਕਾਇਆ ਜ਼ਮੀਨ ਟੈਕਸ ਦਾ ਭੁਗਤਾਨ ਨਾ ਕਰਨ 'ਤੇ ਨੋਟਿਸ ਭੇਜਿਆ ਗਿਆ ਹੈ।

Aishwarya Rai Bachchan Nashik Sinnar Tax: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਕਿਸੇ ਵੱਖਰੀ ਪਛਾਣ ਦੀ ਮੋਹਤਾਜ ਨਹੀਂ ਹੈ। ਐਸ਼ਵਰਿਆ ਰਾਏ ਦਾ ਨਾਂ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਖੂਬਸੂਰਤੀ ਲਈ ਲਗਾਤਾਰ ਚਰਚਾ ਦਾ ਹਿੱਸਾ ਬਣਿਆ ਰਹਿੰਦਾ ਹੈ। ਪਰ ਫਿਲਹਾਲ ਐਸ਼ਵਰਿਆ ਰਾਏ ਦਾ ਨਾਂ ਬਕਾਇਆ ਟੈਕਸ ਨੂੰ ਲੈ ਕੇ ਸੁਰਖੀਆਂ 'ਚ ਆਇਆ ਹੈ। ਖਬਰ ਹੈ ਕਿ ਐਸ਼ਵਰਿਆ ਰਾਏ ਦੀ ਜ਼ਮੀਨ 'ਤੇ ਬਕਾਇਆ ਟੈਕਸ ਨੂੰ ਦੇਖਦੇ ਹੋਏ ਨਾਸਿਕ ਦੇ ਤਸਲੀਦਾਰ ਨੇ ਅਭਿਨੇਤਰੀ ਖਿਲਾਫ ਨੋਟਿਸ ਭੇਜਿਆ ਹੈ।

ਇਹ ਵੀ ਪੜ੍ਹੋ: 'ਗਦਰ 2' ਦੇ ਸੈੱਟ ਤੋਂ ਇੱਕ ਹੋਰ ਵੀਡੀਓ ਆਇਆ ਸਾਹਮਣੇ, ਜਲਦੀ ਰੇਲਗੱਡੀਆਂ 'ਚ ਭੱਜਦੇ ਦਿਖੇ ਸਨੀ ਦਿਓਲ

ਐਸ਼ਵਰਿਆ ਰਾਏ ਬਕਾਇਆ ਟੈਕਸ ਮੁੱਦੇ ਕਾਰਨ ਵਿਵਾਦਾਂ 'ਚ
ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਫਿਲਮ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨੂੰ ਸਿੰਨਾਰ (ਨਾਸਿਕ) ਦੇ ਤਹਿਸੀਲਦਾਰ ਵੱਲੋਂ ਨੋਟਿਸ ਭੇਜਿਆ ਗਿਆ ਹੈ। ਅਸਲ 'ਚ ਨਾਸਿਕ ਦੇ ਸਿੰਨਾਰ ਦੇ ਅਵਾੜੀ ਇਲਾਕੇ 'ਚ ਐਸ਼ਵਰਿਆ ਰਾਏ ਬੱਚਨ ਦੀ ਵਿੰਡ ਮਿਲ ਲਈ ਜ਼ਮੀਨ ਹੈ। ਇਸ ਜ਼ਮੀਨ 'ਤੇ ਇਕ ਸਾਲ ਲਈ 21,960 ਰੁਪਏ ਟੈਕਸ ਦੇ ਤੌਰ 'ਤੇ ਬਕਾਇਆ ਹੈ, ਇਸ ਨੋਟਿਸ ਨੂੰ ਧਿਆਨ 'ਚ ਰੱਖਦੇ ਹੋਏ ਸੂਬੇ ਦੇ ਤਹਿਸੀਲਦਾਰ ਦੀ ਤਰਫੋਂ ਐਸ਼ਵਰਿਆ ਰਾਏ ਖਿਲਾਫ ਇਹ ਨੋਟਿਸ ਭੇਜਿਆ ਗਿਆ ਹੈ।

Aishwarya Rai: ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਵਿਵਾਦਾਂ 'ਚ, ਬਕਾਇਆ ਟੈਕਸ ਨਾ ਭਰਨ 'ਤੇ ਭੇਜਿਆ ਗਿਆ ਨੋਟਿਸ

ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਐਸ਼ਵਰਿਆ ਰਾਏ ਕੋਲ ਅਡਵਾਦੀ ਦੇ ਪਹਾੜੀ ਇਲਾਕੇ 'ਚ ਕਰੀਬ 1 ਹੈਕਟੇਅਰ ਜ਼ਮੀਨ ਹੈ। ਅਜਿਹੇ 'ਚ 12 ਮਹੀਨਿਆਂ ਤੋਂ ਬਕਾਇਆ ਟੈਕਸ ਨੂੰ ਲੈ ਕੇ ਅਭਿਨੇਤਰੀ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਜਿਸ ਕਾਰਨ ਹੁਣ ਮਾਲ ਵਿਭਾਗ ਨੂੰ ਇਹ ਸਖ਼ਤ ਰੁਖ਼ ਅਪਣਾਉਣਾ ਪਿਆ ਹੈ। ਮਾਲ ਵਿਭਾਗ ਵੱਲੋਂ ਐਸ਼ਵਰਿਆ ਨੂੰ ਮਾਰਚ ਦੇ ਅੰਤ ਤੱਕ ਬਕਾਇਆ ਟੈਕਸ ਇਕੱਠਾ ਕਰਨ ਦਾ ਟੀਚਾ ਪੂਰਾ ਕਰਨ ਦਾ ਨੋਟਿਸ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਐਸ਼ਵਰਿਆ ਸਮੇਤ ਉਸ ਇਲਾਕੇ ਦੇ 1200 ਹੋਰ ਜਾਇਦਾਦ ਧਾਰਕਾਂ ਨੂੰ ਨੋਟਿਸ ਭੇਜੇ ਗਏ ਹਨ।

View this post on Instagram
 
A post shared by AishwaryaRaiBachchan (@aishwaryaraibachchan_arb)

ਐਸ਼ਵਰਿਆ ਰਾਏ ਨੂੰ ਟੈਕਸ ਦੇਣਾ ਪਵੇਗਾ
ਐਸ਼ਵਰਿਆ ਰਾਏ ਬੱਚਨ ਦੇ ਖਿਲਾਫ ਰੈਵੇਨਿਊ ਵਿਭਾਗ ਵੱਲੋਂ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਅਦਾਕਾਰਾ ਨੂੰ ਜਲਦ ਤੋਂ ਜਲਦ ਸੁਣਵਾਈ ਕਰਨੀ ਪਵੇਗੀ। ਕਿਉਂਕਿ ਆਉਣ ਵਾਲਾ ਮਾਰਚ ਮਹੀਨਾ ਮਾਲ ਵਿਭਾਗ ਲਈ ਬੰਦ ਹੋਣ ਦਾ ਮਹੀਨਾ ਹੈ। ਜਿਸ ਕਾਰਨ ਜੇਕਰ ਐਸ਼ਵਰਿਆ ਰਾਏ ਇਸ ਬਕਾਇਆ ਟੈਕਸ ਦਾ ਭੁਗਤਾਨ ਕਰਨ 'ਚ ਦੇਰੀ ਕਰਦੀ ਹੈ ਤਾਂ ਵਿਭਾਗ ਅਭਿਨੇਤਰੀ 'ਤੇ ਵੀ ਸਖ਼ਤ ਕਾਰਵਾਈ ਕਰ ਸਕਦਾ ਹੈ।

ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਬਚਾਇਆ ਰਾਖੀ ਸਾਵੰਤ ਦਾ ਟੁੱਟਦਾ ਹੋਇਆ ਵਿਆਹ, ਰਾਖੀ ਨੇ ਖੁਦ ਕੀਤਾ ਖੁਲਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਨੌਜਵਾਨ ਕਿਸਾਨ ਦੀ ਹੋਈ ਮੌਤ, ਪਿਛਲੇ ਦਿਨੀਂ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਾਰੇ ਸਕੂਲ ਰਹਿਣਗੇ ਬੰਦ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Embed widget