ਪੜਚੋਲ ਕਰੋ

ਐਸ਼ਵਰਿਆ ਦੀ ਭਾਬੀ ਨੇ ਖੋਲ੍ਹੇ ਕਈ ਖ਼ਾਸ ਰਾਜ਼

  ਚੰਡੀਗੜ੍ਹ: ਸਾਬਕਾ ਵਿਸ਼ਵ ਸੁੰਦਰੀ ਐਸ਼ਵਰਿਆ ਰਾਏ ਬੱਚਨ ਦੇਸ਼-ਵਿਦੇਸ਼ ’ਚ ਆਪਣੀ ਖੂਬਸੂਰਤੀ ਕਰਕੇ ਚਰਚਾਵਾਂ ਦਾ ਵਿਸ਼ਾ ਰਹਿੰਦੀ ਹੈ। ਉਸ ਦੀ ਫੈਨ ਫੌਲੌਇੰਗ ਵਿੱਚ ਦੁਨੀਆ ਭਰ ਦੇ ਲੋਕ ਸ਼ਾਮਲ ਹਨ। ਇੰਨੇ ਸਟਾਰਡਮ ਦੇ ਬਾਵਜੂਦ ਉਹ ਸਹੁਰੇ ਤੇ ਪੇਕੇ ਘਰ ਚੰਗੀ ਘਰੇਲੂ ਸੁਆਣੀ ਵਾਂਗ ਕਬੀਲਦਾਰੀਆਂ ਸੰਭਾਲਦੀ ਹੈ। ਉਸ ਨੂੰ ਅਕਸਰ ਹੀ ਪੂਰੇ ਪਰਿਵਾਰ ਨਾਲ ਸਮਾਂ ਗੁਜ਼ਾਰਦੇ ਵੇਖਿਆ ਜਾ ਸਕਦਾ ਹੈ। ਹਾਲ ਹੀ ਵਿੱਚ ਐਸ਼ਵਰਿਆ ਦੇ ਭਰਾ ਆਦਿੱਤਿਆ ਰਾਏ ਦੀ ਪਤਨੀ ਸ਼੍ਰੀਮਾ ਰਾਏ ਨੇ ਇੰਸਟਾਗ੍ਰਾਮ ’ਤੇ ਆਪਣੀ ਨਨਾਣ ਦੇ ‘ਨਿਕ ਨੇਮ’ ਦਾ ਖ਼ੁਲਾਸਾ ਕੀਤਾ ਹੈ। ਸੋਸ਼ਸ ਮੀਡੀਆ ’ਤੇ ਐਸ਼ਵਰਿਆ ਦੀ ਭਾਬੀ ਸ਼੍ਰੀਮਾ ਨੂੰ ਕਿਸੇ ਨੇ ਪੁੱਛਿਆ ਕਿ ਉਹ ਆਪਣੇ ਬੱਚਿਆਂ ਨੂੰ ਕਿਵੇਂ ਦੱਸਦੀ ਹੈ ਕਿ ਉਨ੍ਹਾਂ ਦੀ ਭੂਆ ਕਿੰਨੀ ਮਕਬੂਲ ਹੈ। ਇਸ ਗੱਲ ਦਾ ਜਵਾਬ ਦਿੰਦਿਆਂ ਉਸ ਨੇ ਲਿਖਿਆ ਕਿ ਉਨ੍ਹਾਂ ਦੇ ਘਰ ਵਿੱਚ ਕਦੀ ਇਸ ਬਾਰੇ ਚਰਚਾ ਨਹੀਂ ਹੁੰਦੀ। ਐਸ਼ਵਰਿਆ ਨੂੰ ਬੱਚੇ ਘਰ ਵਿੱਚ ‘ਗੁੱਲੂ ਭੂਆ’ ਕਹਿ ਕੇ ਬੁਲਾਉਂਦੇ ਹਨ। ਦੱਸਿਆ ਜਾਂਦਾ ਹੈ ਕਿ ਐਸ਼ਵਰਿਆ ਦਾ ਆਪਣੀ ਮਾਂ, ਭਰਾ ਤੇ ਭਰਜਾਈ ਦੇ ਨਾਲ-ਨਾਲ ਘਰ ਦੇ ਬੱਚਿਆਂ ਨਾਲ ਖ਼ਾਸ ਲਗਾਅ ਹੈ। ਉਹ ਅਕਸਰ ਹੀ ਭਰਾ ਦੇ ਬੱਚਿਆਂ ਨਾਲ ਮਸਤੀ ਕਰਦੀ ਨਜ਼ਰ ਆਉਂਦੀ ਹੈ। ਇਸ ਦੇ ਨਾਲ ਹੀ ਐਸ਼ਵਰਿਆ ਦੀ ਨਨਾਣ ਸ਼ਵੇਤਾ ਬੱਚਨ ਦੇ ਬੱਚੇ ਵੀ ਐਸ਼ਵਰਿਆ ਦੇ ਕਾਫੀ ਕਰੀਬ ਹਨ। ਕੁਝ ਦਿਨ ਪਹਿਲਾਂ ਹੀ ਐਸ਼ਵਰਿਆ ਦੀ ਧੀ ਆਰਾਧਿਆ ਦੇ ਜਨਮ ਦਿਨ ਮੌਕੇ ਬੱਚਨ ਪਰਿਵਾਰ ਨੇ ਪਾਰਟੀ ਰੱਖੀ ਸੀ ਜਿਸ ਵਿੱਚ ਕਈ ਬਾਲੀਵੁੱਡ ਸਿਤਾਰਿਆਂ ਦੇ ਬੱਚਿਆਂ ਨੇ ਸ਼ਿਰਕਤ ਕੀਤੀ ਸੀ। ਇਸ ਦੌਰਾਨ ਵੀ ਐਸ਼ਵਰਿਆ ਨੇ ਸਾਰੇ ਬੱਚਿਆਂ ਨਾਲ ਖੂਬ ਮਸਤੀ ਕੀਤੀ ਸੀ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget