ਪੜਚੋਲ ਕਰੋ

Watch: ਐਸ਼ਵਰਿਆ ਰਾਏ ਬਚਨ ਦੀ ਭਾਬੀ ਨੇ ਪਿਆਜ ਕੱਟਦੇ ਹੋਏ ਕਿਚਨ 'ਚ ਦਿਖਾਏ ਕਿਲਰ ਮੂਵਜ਼, ਸਟਾਈਲਿਸ਼ ਲੁੱਕ ਦੇਖ ਫੈਨਜ਼ ਬੋਲੇ- WOW

ਐਸ਼ਵਰਿਆ ਨੂੰ ਸੋਸ਼ਲ ਮੀਡੀਆ 'ਤੇ ਲੱਖਾਂ-ਕਰੋੜਾਂ ਲੋਕ ਫਾਲੋ ਕਰਦੇ ਹਨ। ਅਜਿਹੇ 'ਚ ਐਸ਼ਵਰਿਆ ਦੀ ਤਰ੍ਹਾਂ ਹੀ ਉਨ੍ਹਾਂ ਦੇ ਪਰਿਵਾਰ ਬਾਰੇ ਜਾਣਨਾ ਫੈਨਜ਼ ਕਾਫੀ ਪਸੰਦ ਕਰਦੇ ਹਨ।

Aishwarya Rai Sister In Law Shrima Rai Video Went Viral: ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਆਪਣੀ ਐਕਟਿੰਗ ਨਾਲ-ਨਾਲ ਆਪਣੀ ਖੂਬਸੂਰਤੀ ਲਈ ਜਾਣੀ ਜਾਂਦੀ ਹੈ। ਦੇਖਿਆ ਜਾਵੇ ਤਾਂ ਸਾਰਾ ਜਹਾਂ ਉਨ੍ਹਾਂ ਦੀ ਖੂਬਸੂਰਤੀ ਤੇ ਜ਼ਬਰਦਸਤ ਐਕਟਿੰਗ 'ਤੇ ਫਿਦਾ ਹੈ।

ਐਸ਼ਵਰਿਆ ਨੂੰ ਸੋਸ਼ਲ ਮੀਡੀਆ 'ਤੇ ਲੱਖਾਂ-ਕਰੋੜਾਂ ਲੋਕ ਫਾਲੋ ਕਰਦੇ ਹਨ। ਅਜਿਹੇ 'ਚ ਐਸ਼ਵਰਿਆ ਦੀ ਤਰ੍ਹਾਂ ਹੀ ਉਨ੍ਹਾਂ ਦੇ ਪਰਿਵਾਰ ਬਾਰੇ ਜਾਣਨਾ ਫੈਨਜ਼ ਕਾਫੀ ਪਸੰਦ ਕਰਦੇ ਹਨ। ਜੀ ਹਾਂ ਅਸੀਂ ਇਥੇ ਗੱਲ ਕਰ ਰਹੇ ਐਸ਼ਵਰਿਆ ਰਾਏ ਦੀ ਭਾਬੀ ਕਿਚਨ 'ਚ ਝੂਮ ਕੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ।

View this post on Instagram
 
A post shared by 𝐒𝐇𝐑𝐈𝐌𝐀 𝐑𝐀𝐈 🇮🇳🇺🇸🧿| Blogger (@shrimarai)

ਜ਼ਿਕਰਯੋਗ ਹੈ ਕਿ ਐਸ਼ਵਰਿਆ ਰਾਏ ਦੀ ਭਾਬੀ ਦਾ ਨਾਂ ਹੈ ਸ਼੍ਰੀਮਾ ਰਾਏ ਉਹ ਵੀ ਆਪਣੀ ਨਾਨਣ ਦੀ ਤਰ੍ਹਾਂ ਕਾਫੀ ਫਿਟ ਹੈ। ਉਨ੍ਹਾਂ ਨੂੰ ਲੋਕ ਸੋਸ਼ਲ ਮੀਡੀਆ 'ਤੇ ਕਾਫੀ ਫਾਲੋ ਕਰਦੇ ਹਨ। ਹੁਣ ਹਾਲ ਹੀ 'ਚ ਐਸ਼ਵਰਿਆ ਰਾਏ ਦੀ ਭਾਬੀ ਭਾਵ ਸ਼੍ਰੀਮਾ ਰਾਏ ਦੀ ਇਕ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਦਿੱਤਾ ਹੈ। ਵੀਡੀਓ 'ਚ ਉਹ ਕਾਲਾ ਚਸ਼ਮਾ ਪਹਿਣ ਕੇ ਕਿਚਨ 'ਚ ਡਾਂਸ ਕਰਦੇ ਹੋਏ ਪਿਆਜ਼ ਕੱਟਦੀ ਦਿਖਾਈ ਦੇ ਰਹੀ ਹੈ।

ਉਨ੍ਹਾਂ ਦੇ ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਸ਼੍ਰੀਮਾ ਰਾਏ ਦੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਕਮੈਂਟਸ ਦੀ ਝੜੀ ਲਗਾ ਰਹੇ ਹਨ। ਸੋਸ਼ਲ ਮੀਡੀਆ ਯੂਜ਼ਰ 'ਤੇ ਟਿੱਪਣੀ ਕਰਦੇ ਹੋਏ ਲਿਖਿਆ- ਭਾਰਤੀ ਔਰਤ ਸਾਰਿਆਂ 'ਤੇ ਭਾਰੀ ਹੈ।

ਉੱਥੇ ਦੂਜੇ ਨੇ ਕਮੈਂਟ 'ਚ ਲਿਖਿਆ- Cool mom. ਇਸ ਨਾਲ ਹੀ ਤੀਜੇ ਯੂਜ਼ਰ ਨੇ ਲਿਖਿਆ- ਦੇਸੀ ਸਵੈਗ। ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਹੁਣ ਤਕ ਇਸ ਵੀਡੀਓ ਨੂੰ 88 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਫੈਨਜ਼ ਉਸ ਦੀ ਵੀਡੀਓ ਨੂੰ ਕਿੰਨਾ ਪਸੰਦ ਕਰ ਰਹੇ ਹਨ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget