ਪੜਚੋਲ ਕਰੋ

ਐਸ਼ਵਰਿਆ ਰਾਏ ਦਾ ਬੁਖਾਰ ਹੋਇਆ ਘੱਟ, ਬੱਚਨ ਪਰਿਵਾਰ ਦੀ ਹਾਲਤ 'ਚ ਸੁਧਾਰ 

ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਤੋਂ ਬਾਅਦ ਕੋਰੋਨਾ ਮਰੀਜ਼ ਐਸ਼ਵਰਿਆ ਰਾਏ ਬੱਚਨ ਨੂੰ ਆਪਣੀ ਬੇਟੀ ਆਰਾਧਿਆ ਦੇ ਨਾਲ ਸ਼ੁੱਕਰਵਾਰ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮੁੰਬਈ: ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਤੋਂ ਬਾਅਦ ਕੋਰੋਨਾ ਮਰੀਜ਼ ਐਸ਼ਵਰਿਆ ਰਾਏ ਬੱਚਨ ਨੂੰ ਆਪਣੀ ਬੇਟੀ ਆਰਾਧਿਆ ਦੇ ਨਾਲ ਸ਼ੁੱਕਰਵਾਰ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਰਾਤ ਨੂੰ ਤੇਜ਼ ਬੁਖਾਰ, ਸਾਹ ਚੜ੍ਹਨ ਅਤੇ ਗਲੇ 'ਚ ਹਲਕੇ ਦਰਦ ਕਾਰਨ ਉਨ੍ਹਾਂ ਦੇ ਨਿੱਜੀ ਡਾਕਟਰ ਨੇ ਹਸਪਤਾਲ 'ਚ ਦਾਖਲ ਹੋਣ ਦੀ ਸਲਾਹ ਦਿੱਤੀ ਸੀ, ਜਦਕਿ ਆਰਾਧਿਆ ਨੂੰ ਵੀ ਹਲਕਾ ਬੁਖਾਰ ਸੀ ਪਰ ਹੁਣ ਉਨ੍ਹਾਂ ਦੋਵਾਂ ਦਾ ਬੁਖਾਰ ਘੱਟ ਹੈ ਅਤੇ ਸਥਿਤੀ ਸਥਿਰ ਦੱਸੀ ਜਾ ਰਹੀ ਹੈ। ਏਬੀਪੀ ਨਿਊਜ਼ ਨੂੰ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਰਾਤ ਨੂੰ ਐਸ਼ਵਰਿਆ ਰਾਏ ਦਾ ਬੁਖਾਰ ਕਾਫ਼ੀ ਹੱਦ ਤੱਕ ਘੱਟ ਗਿਆ ਹੈ ਅਤੇ ਆਰਾਧਿਆ ਦਾ ਬੁਖਾਰ ਹਟ ਗਿਆ ਹੈ ਅਤੇ ਦੋਵਾਂ ਦੀ ਹਾਲਤ ਸਥਿਰ ਹੈ। ਐਸ਼ਵਰਿਆ ਰਾਏ ਨੂੰ ਇਨਫੈਕਸ਼ਨ ਕਾਰਨ ਜ਼ੁਕਾਮ-ਖੰਘ ਵੀ ਕਾਫੀ ਵਧ ਗਈ ਸੀ, ਜੋ ਦਵਾਈਆਂ ਦੇਣ ਤੋਂ ਬਾਅਦ ਕਾਫ਼ੀ ਹੱਦ ਤਕ ਘੱਟ ਗਈ ਹੈ। ਬ੍ਰੇਕਿੰਗ: ਐਸ਼ਵਰਿਆ ਰਾਏ ਬੱਚਨ 'ਤੇ ਅਰਾਧਿਆ ਵੀ ਹਸਪਤਾਲ 'ਚ ਭਰਤੀ ਏਬੀਪੀ ਨਿਊਜ਼ ਨੂੰ ਜਾਣਕਾਰੀ ਮਿਲੀ ਹੈ ਕਿ ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਨੂੰ ਹਸਪਤਾਲ ਦੀ ਇਮਾਰਤ ਦੇ ਉਸੇ ਵਿੰਗ 'ਚ ਇਕੋ ਵਾਰਡ 'ਚ ਆਈਸੋਲੇਸਟ ਕੀਤਾ ਗਿਆ ਹੈ, ਪਰ ਐਸ਼ਵਰਿਆ ਅਤੇ ਆਰਾਧਿਆ ਨੂੰ ਇਕ ਵੱਖਰੇ ਵਾਰਡ 'ਚ ਆਈਸੋਲੇਸਟ ਕੀਤਾ ਗਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ

ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?

ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Embed widget