ਪੜਚੋਲ ਕਰੋ

ਅਜੈ ਦੇਵਗਨ ਵੀ 'ਮੈਦਾਨ' 'ਚ, ਚਿੱਕੜ 'ਚ ਖੇਡਦੇ ਆਏ ਨਜ਼ਰ

ਅਜੈ ਦੇਵਗਨ ਦੀ ਅਗਲੀ ਫਿਲਮ 'ਮੈਦਾਨ' ਦੇ ਦੋ ਹੋਰ ਨਵੇਂ ਪੋਸਟਰ ਅੱਜ ਰਿਲੀਜ਼ ਕੀਤੇ ਗਏ। ਇਸ ਤੋਂ ਪਹਿਲਾਂ ਅਜੈ ਦੇਵਗਨ ਨੇ ਬੁੱਧਵਾਰ ਨੂੰ ਵੀ ਇਸ ਦਾ ਇੱਕ ਪੋਸਟਰ ਫੈਨਸ ਨਾਲ ਸ਼ੇਅਰ ਕੀਤਾ ਸੀ। ਇਨ੍ਹਾਂ ਪੋਸਟਰਾਂ 'ਚ ਅਜੈ ਦਾ ਲੁੱਕ ਕਾਫੀ ਅਲੱਗ ਨਜ਼ਰ ਆ ਰਿਹਾ ਹੈ। ਪੋਸਟਰ ਰਿਲੀਜ਼ ਤੋਂ ਕੁਝ ਸਮਾਂ ਬਾਅਦ ਹੀ ਟ੍ਰੈਂਡਿੰਗ 'ਚ ਆ ਗਿਆ ਹੈ।

ਮੁੰਬਈ: ਅਜੈ ਦੇਵਗਨ ਦੀ ਅਗਲੀ ਫਿਲਮ 'ਮੈਦਾਨ' ਦੇ ਦੋ ਹੋਰ ਨਵੇਂ ਪੋਸਟਰ ਅੱਜ ਰਿਲੀਜ਼ ਕੀਤੇ ਗਏ। ਇਸ ਤੋਂ ਪਹਿਲਾਂ ਅਜੈ ਦੇਵਗਨ ਨੇ ਬੁੱਧਵਾਰ ਨੂੰ ਵੀ ਇਸ ਦਾ ਇੱਕ ਪੋਸਟਰ ਫੈਨਸ ਨਾਲ ਸ਼ੇਅਰ ਕੀਤਾ ਸੀ। ਇਨ੍ਹਾਂ ਪੋਸਟਰਾਂ 'ਚ ਅਜੈ ਦਾ ਲੁੱਕ ਕਾਫੀ ਅਲੱਗ ਨਜ਼ਰ ਆ ਰਿਹਾ ਹੈ। ਪੋਸਟਰ ਰਿਲੀਜ਼ ਤੋਂ ਕੁਝ ਸਮਾਂ ਬਾਅਦ ਹੀ ਟ੍ਰੈਂਡਿੰਗ 'ਚ ਆ ਗਿਆ ਹੈ।
View this post on Instagram
 
Yeh kahaani hai Indian football ke Golden phase ki aur uske sabse badey aur successful coach ki. #Maidaan @pillumani @gajrajrao #BoneyKapoor @iamitrsharma @freshlimefilms @saiwyn @rudyrudranil @writish1 @joysengupta04 @skyflierindian @saregama_official @zeestudiosofficial @zeestudiosintl #BayViewProjects @maidaanofficial

A post shared by Ajay Devgn (@ajaydevgn) on

ਇਸ ਤੋਂ ਪਹਿਲਾਂ ਅਜੈ ਨੇ ਜੋ ਪੋਸਟਰ ਰਿਲੀਜ਼ ਕੀਤਾ ਸੀ, ਉਸ 'ਚ ਅਜੈ ਦੇਵਗਨ ਦੇ ਥੱਲੇ ਪੂਰੀ ਫੁਟਬਾਲ ਟੀਮ ਖੜ੍ਹੀ ਨਜ਼ਰ ਆ ਰਹੀ ਹੈ। ਇਸ ਨੂੰ ਸ਼ੇਅਰ ਕਰਦਿਆਂ ਅਜੈ ਨੇ ਲਿਖਿਆ, "ਇਹ ਕਹਾਣੀ ਹੈ ਇੰਡੀਆ ਫੁਟਬਾਲ ਦੇ ਗੋਲਡਨ ਫੇਜ਼ ਦੀ ਤੇ ਉਸ ਦੇ ਸਭ ਤੋਂ ਸਕਸੈੱਸਫੁੱਲ ਤੇ ਵੱਡੇ ਕੋਚ ਦੀ।"
ਅਜੈ ਨੇ ਇੱਕ ਹੋਰ ਪੋਸਟਰ ਸ਼ੇਅਰ ਕੀਤਾ। ਇਸ ਪੋਸਟਰ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ,"ਬਦਲਾਅ ਲਿਆਉਣ ਲਈ ਇਕੱਲਾ ਵੀ ਕਾਫੀ ਹੈ।"
ਦਸ ਦਈਏ ਕਿ ਅਜੈ ਦੇਵਗਨ ਦੀ ਫਿਲਮ 'ਮੈਦਾਨ' 27 ਨਵੰਬਰ, 2020 ਨੂੰ ਸਿਨੇਮਾਘਰਾਂ 'ਚ ਆਵੇਗੀ। ਭਾਰਤੀ ਫੁਟਬਾਲ ਦੇ ਗੋਲਡਨ ਏਰਾ ਦੀ ਕਹਾਣੀ 'ਤੇ ਆਧਾਰਤ ਇਹ ਫਿਲਮ ਦਾ ਨਿਰਦੇਸ਼ਨ 'ਵਧਾਈ ਹੋ' ਦੇ ਨਿਰਦੇਸ਼ਕ ਅਮਿਤ ਰਵੀਂਦਰਨਾਥ ਸ਼ਰਮਾ ਕਰ ਰਹੇ ਹਨ।

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget