ਪੜਚੋਲ ਕਰੋ

ਅਜੇ ਦੇਵਗਨ ਬਣੇ ਰਿਅਲ ਲਾਈਫ ਹੀਰੋ, ਪੀੜਤ ਬੱਚੇ ਲਈ ਮਦਦ ਲਈ ਆਏ ਅੱਗੇ

ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨ ਲਈ ਹੁਣ ਬਾਲੀਵੁੱਡ ਦੇ ਸਿੰਘਮ ਨੇ ਵੀ ਕਦਮ ਅੱਗੇ ਵਧਾਇਆ ਹੈ। ਵੈਸੇ ਪਿੱਛਲੇ ਸਾਲ ਕੋਰੋਨਾਵਾਇਰਸ ਕਾਰਨ ਲੌਕਡਾਊਨ ਦੌਰਾਨ ਅਜੇ ਨੇ ਕਈ ਲੋਕਾਂ ਦੀ ਮਦਦ ਕੀਤੀ ਸੀ। ਪਰ ਇਸ ਵਾਰ ਅਜੇ ਇਕ ਛੋਟੇ ਬੱਚੇ ਦੀ ਮਦਦ ਲਈ ਅੱਗੇ ਆਏ ਹਨ। ਅਯਾਨਸ਼ ਗੁਪਤਾ ਨਾਮ ਦੇ ਇਸ ਬੱਚੇ ਨੂੰ Spinal Muscular Atrophy ਵਰਗੀ ਰਿਅਰ ਬਿਮਾਰੀ ਹੈ।

ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨ ਲਈ ਹੁਣ ਬਾਲੀਵੁੱਡ ਦੇ ਸਿੰਘਮ ਨੇ ਵੀ ਕਦਮ ਅੱਗੇ ਵਧਾਇਆ ਹੈ। ਵੈਸੇ ਪਿੱਛਲੇ ਸਾਲ ਕੋਰੋਨਾਵਾਇਰਸ ਕਾਰਨ ਲੌਕਡਾਊਨ ਦੌਰਾਨ ਅਜੇ ਨੇ ਕਈ ਲੋਕਾਂ ਦੀ ਮਦਦ ਕੀਤੀ ਸੀ। ਪਰ ਇਸ ਵਾਰ ਅਜੇ ਇਕ ਛੋਟੇ ਬੱਚੇ ਦੀ ਮਦਦ ਲਈ ਅੱਗੇ ਆਏ ਹਨ। ਅਯਾਨਸ਼ ਗੁਪਤਾ ਨਾਮ ਦੇ ਇਸ ਬੱਚੇ ਨੂੰ Spinal Muscular Atrophy ਵਰਗੀ ਰਿਅਰ ਬਿਮਾਰੀ ਹੈ। ਜਿਸ ਦਾ ਇਲਾਜ ਕਾਫੀ ਮਹਿੰਗਾ ਹੈ। ਜਿਸ ਕਰਕੇ ਅਜੇ ਨੇ ਸੋਸ਼ਲ ਮੀਡੀਆ 'ਤੇ ਬੱਚੇ ਦੇ ਇਲਾਜ ਲਈ ਮਦਦ ਕਰਨ ਦੀ ਅਪੀਲ ਕੀਤੀ ਹੈ ਅਤੇ ਖੁਦ ਇਸ ਨੇਕ ਕੰਮ 'ਚ ਆਪਣਾ ਯੋਗਦਾਨ ਵੀ ਪਾਇਆ। 

ਅਜੇ ਨੇ ਆਪਣੇ ਟਵੀਟ 'ਚ ਲਿਖਿਆ ,"#SaveAyaanshGupta ਜੀ ਨੂੰ Spinal Muscular Atrophy ਵਰਗੀ ਗੰਭੀਰ ਬਿਮਾਰੀ ਹੈ ਅਤੇ ਉਸ ਨੂੰ ਦੁਨੀਆਂ ਦੀ ਸਭ ਤੋਂ ਮਹਿੰਗੀ ਦਵਾ ਦੀ ਜ਼ਰੂਰਤ ਹੈ। ਜਿਸ ਦੇ ਇਲਾਜ ਲਈ ਲਗਭਗ 16 ਕਰੋੜ ਰੁਪਏ ਦਾ ਖਰਚ ਹੋਵੇਗਾ। ਤੁਹਾਡਾ ਡੋਨੇਸ਼ਨ ਉਨ੍ਹਾਂ ਦੀ ਮਦਦ ਕਰ ਸਕਦਾ ਹੈ। ਕਮੈਂਟ ਬੋਕਸ 'ਚ ਡੋਨੇਸ਼ਨ ਲਿੰਕ ਸ਼ੇਅਰ ਕਰ ਰਿਹਾ ਹਾਂ।"

ਅਜੇ ਦੇਵਗਨ ਦੀ ਇਸ ਅਪੀਲ 'ਤੇ ਕਾਫੀ ਲੋਕ ਰੀਐਕਸ਼ਨ ਦੇ ਰਹੇ ਹਨ ਤੇ ਅਜੇ ਵਲੋਂ ਸ਼ੇਅਰ ਕੀਤੇ ਗਏ ਡੋਨੇਸ਼ਨ ਲਿੰਕ ਨੂੰ ਕਾਫੀ ਲੋਕ ਸ਼ੇਅਰ ਤੇ ਲਾਇਕ ਵੀ ਕਰ ਰਹੇ ਹਨ। ਅਜੇ ਨੇ ਇਸ ਕਦਮ ਨਾਲ ਸਾਬਿਤ ਕਰ ਦਿੱਤਾ ਹੈ ਕਿ ਉਹ ਸਿਰਫ ਫ਼ਿਲਮ ਤਕ ਹੀ ਨਹੀਂ ਬਲਕਿ ਰੀਅਲ ਲਾਈਫ 'ਚ ਵੀ ਹੀਰੋ ਹੈ। 

ਟਾਪ ਹੈਡਲਾਈਨ

Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ

Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?

KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼

Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ

Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!

Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ

Embed widget