ਪੜਚੋਲ ਕਰੋ

ਅਜੇ ਦੇਵਗਨ ਮਨਾ ਰਹੇ 50ਵਾਂ ਜਨਮ ਦਿਨ, ਜਾਣੋ ਦਿਲਚਸਪ ਕਿੱਸੇ

ਮੁੰਬਈ: ਅੱਜ ਯਾਨੀ 2 ਅਪਰੈਲ ਨੂੰ ਬਾਲੀਵੁੱਡ ਦੇ ਪ੍ਰੋਡਿਊਸਰ-ਐਕਟਰ ਅਜੇ ਦੇਵਗਨ ਆਪਣਾ 50ਵਾਂ ਜਨਮ ਦਿਨ ਮਨਾ ਰਹੇ ਹਨ। ਅਜੇ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ‘ਫੂਲ ਔਰ ਕਾਂਟੇ’ ਤੋਂ ਕੀਤੀ ਸੀ। ਉਨ੍ਹਾਂ ਨੇ ਪਹਿਲਾਂ ਆਪਣੇ ਆਪ ਨੂੰ ਵਿਸ਼ਾਲ ਨਾਂ ਨਾਲ ਲੌਂਚ ਕਰਨ ਦੀ ਸੋਚੀ ਸੀ ਪਰ ਬਾਅਦ ‘ਚ ਉਨ੍ਹਾਂ ਨੇ ਖੁਦ ਦੇ ਅਸਲ ਨਾਂ ਨਾਲ ਐਂਟਰੀ ਕਰਨ ਦਾ ਫੈਸਲਾ ਲਿਆ। ਅਜੇ ਦੇਵਗਨ ਮਨਾ ਰਹੇ 50ਵਾਂ ਜਨਮ ਦਿਨ, ਜਾਣੋ ਦਿਲਚਸਪ ਕਿੱਸੇ ਅਜੇ ਤੇ ਕਾਜੋਲ ਇੰਡਸਟਰੀ ਦੇ ਬੈਸਟ ਕੱਪਲ ‘ਚ ਗਿਣੇ ਜਾਂਦੇ ਹਨ। ਦੋਵਾਂ ਦੇ ਦੋ ਬੱਚੇ ਵੀ ਹਨ ਪਰ ਇਸ ਤੋਂ ਪਹਿਲਾਂ ਅਜੇ ਦਾ ਨਾਂ ਕ੍ਰਿਸ਼ਮਾ ਕਪੂਰ ਤੇ ਰਵੀਨਾ ਟੰਡਨ ਨਾਲ ਵੀ ਜੁੜ ਚੁੱਕਿਆ ਹੈ। ਅਜੇ ਐਕਟਰ ਨਹੀਂ ਡਾਇਰੈਕਟਰ ਬਣਨਾ ਚਾਹੁੰਦੇ ਸੀ। ਅਜੇ ਨੂੰ ਕੋਰੀਓਗ੍ਰਾਫਰ ਫਰਾਹ ਖ਼ਾਨ ਨੇ ਸਭ ਤੋਂ ਪਹਿਲਾਂ ਕਿਹਾ ਸੀ ਕਿ ਦੇਖਣਾ ਇੱਕ ਦਿਨ ਇਹ ਬਹੁਤ ਵੱਡਾ ਸਟਾਰ ਬਣੇਗਾ। ਅਜੇ ਦੇਵਗਨ ਮਨਾ ਰਹੇ 50ਵਾਂ ਜਨਮ ਦਿਨ, ਜਾਣੋ ਦਿਲਚਸਪ ਕਿੱਸੇ ਅੱਜ ਅਜੇ ਨੂੰ ਬਾਲੀਵੁੱਡ ਇੰਡਟਰੀ ‘ਚ ਕੰਮ ਕਰਦਿਆਂ 25 ਸਾਲ ਹੋ ਗਏ ਹਨ। ਉਨ੍ਹਾਂ ਨੂੰ ਇੰਡਸਟਰੀ ਦੇ ਸਭ ਤੋਂ ਵੱਡੇ 5 ਕਾਮਯਾਬ ਕਲਾਕਾਰਾਂ ‘ਚ ਗਿਣਿਆ ਜਾਂਦਾ ਹੈ। ਅਜੇ 90 ਦੇ ਦਹਾਕੇ ਦੇ ਵਰਸਟਾਈਲ ਐਕਟਰ ਹਨ।

ਟਾਪ ਹੈਡਲਾਈਨ

Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Ranjit Kaur Bhabhi: ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ "ਕੰਪਰੋਮਾਈਜ਼" ਕਰਨ ਲਈ ਕਿਹਾ 

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
Embed widget