ਪੜਚੋਲ ਕਰੋ

ਕੀ ਕਾਜੋਲ ਤੇ ਉਸ ਦੀ ਧੀ ਨੂੰ ਹੈ ਕੋਰੋਨਾਵਾਇਰਸ? ਅਜੈ ਦੇਵਗਨ ਨੇ ਦੱਸਿਆ ਸੱਚ

ਕੋਰੋਨਾਵਾਇਰਸ ਕਾਰਨ ਪੂਰੇ ਭਾਰਤ ‘ਚ ਲੌਕ ਡਾਊਨ ਕਰ ਦਿੱਤਾ ਗਿਆ ਹੈ। ਜਿੱਥੇ ਇੱਕ ਪਾਸੇ ਕੋਰੋਨਾ ਦੇ ਸੰਕਰਮਣ ਤੋਂ ਸੁਰੱਖਿਅਤ ਰੱਖਣ ਲਈ ਬਾਲੀਵੁੱਡ ਸਿਤਾਰੇ ਆਈਸੋਲੇਸ਼ਨ ‘ਚ ਹਨ। ਉੱਥੇ ਹੀ ਅਦਾਕਾਰ ਅਜੈ ਦੇਵਗਨ ਨੇ ਪਤਨੀ ਕਾਜੋਲ ਤੇ ਧੀ ਨਿਆਸਾ ਦੇ ਕੋਰੋਨਾ ਨਾਲ ਸੰਕਰਮਿਤ ਹੋਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ।

ਕੋਰੋਨਾਵਾਇਰਸ ਕਾਰਨ ਪੂਰੇ ਭਾਰਤ ‘ਚ ਲੌਕ ਡਾਊਨ ਕਰ ਦਿੱਤਾ ਗਿਆ ਹੈ। ਜਿੱਥੇ ਇੱਕ ਪਾਸੇ ਕੋਰੋਨਾ ਦੇ ਸੰਕਰਮਣ ਤੋਂ ਸੁਰੱਖਿਅਤ ਰੱਖਣ ਲਈ ਬਾਲੀਵੁੱਡ ਸਿਤਾਰੇ ਆਈਸੋਲੇਸ਼ਨ ‘ਚ ਹਨ। ਉੱਥੇ ਹੀ ਅਦਾਕਾਰ ਅਜੈ ਦੇਵਗਨ ਨੇ ਪਤਨੀ ਕਾਜੋਲ ਤੇ ਧੀ ਨਿਆਸਾ ਦੇ ਕੋਰੋਨਾ ਨਾਲ ਸੰਕਰਮਿਤ ਹੋਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਅਜੈ ਨੇ ਸੋਸ਼ਲ ਮੀਡੀਆ ‘ਤੇ ਇਸ ਦਾ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੀ ਪਤਨੀ ਕਾਜੋਲ ਤੇ ਧੀ ਨਿਆਸਾ ਨਿਲਕੁਲ ਠੀਕ ਹਨ। ਅਜੈ ਦੇਵਗਨ ਨੇ ਆਪਣੇ ਟਵੀਟਰ ਅਕਾਉਂਟ ‘ਤੇ ਟਵੀਟ ਕਰਦਿਆਂ ਲਿਿਖਆ, ‘ਪੁੱਛਣ ਲਈ ਧੰਨਵਾਦ। ਕਾਜੋਲ ਤੇ ਨਿਆਸਾ ਬਿਲਕੁਲ ਠੀਕ ਹੈ। ਉਨ੍ਹਾਂ ਦੇ ਸਿਹਤ ਬਾਰੇ ਅਫਵਾਹ ਬੇਬੁਨਿਆਦੀ ਹੈ।’
ਦਰਅਸਲ ਨਿਯੂਜਟ੍ਰੈਕ ਦੀ ਇੱਕ ਰਿਪੋਰਟ ‘ਚ ਇਹ ਦਾਅਵਾ ਕੀਤਾ ਗਿਆ ਸੀ ਕਿ ਅਜੈ ਦੇਵਗਨ ਦੀ ਧੀ ਨਿਆਸਾ ‘ਚ ਕੋਰੋਨਾ ਦੇ ਲੱਛਣ ਦਿਖਣ ‘ਤੇ ਉਨ੍ਹਾਂ ਦਾ ਪਰੀਖਣ ਕਰਾਇਆ ਗਿਆ ਸੀ। ਇਸ ਕਰਾਏ ਗਏ ਪਰੀਖਣ ‘ਚ ਉਨ੍ਹਾਂ ਨੂੰ ਪਾਜ਼ਿ ਟਿਵ ਪਾਇਆ ਗਿਆ। ਜਿਸ ‘ਤੇ ਹੁਣ ਅਜੈ ਨੇ ਖੁਲਾਸਾ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਦੋਨੋਂ ਕੋਰੋਨਾ ਨਾਲ ਸੰਕਰਮਿਤ ਹਨ। ਇਹ ਵੀ ਪੜ੍ਹੋ : ਕੋਰੋਨਾਵਾਇਰਸ:1300 ਤੋਂ ਪਾਰ ਪਹੁੰਚੀ ਸੰਕਰਮਿਤ ਲੋਕਾਂ ਗਿਣਤੀ, 32 ਦੀ ਮੌਤ 14 ਅਪ੍ਰੈਲ ਮਗਰੋਂ ਮਿਲੇਗੀ ਰਾਹਤ ਜਾਂ ਫਿਰ ਜਾਰੀ ਰਹੇਗੀ ਲੌਕਡਾਊਨ? ਰਾਜੀਵ ਗਾਬਾ ਨੇ ਦੱਸੀ ਸਾਰੀ ਯੋਜਨਾ

ਟਾਪ ਹੈਡਲਾਈਨ

Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget