ਪੜਚੋਲ ਕਰੋ

ਅਜੇ ਦੇਵਗਨ ਨੇ ਕੀਤਾ ਪਿਤਾ ਵੀਰੂ ਦੇਵਗਨ ਨੂੰ ਯਾਦ, ਤਾਂ ਧਰਮਿੰਦਰ ਨੇ ਇੰਜ ਕੀਤਾ ਰੀਐਕਟ 

ਬੌਲੀਵੁਡ ਅਦਾਕਾਰ ਅਜੇ ਦੇਵਗਨ ਨੇ ਹਾਲ ਹੀ ਵਿਚ ਇੰਸਟਾ 'ਤੇ ਇਕ ਇਮੋਸ਼ਨਲ ਪੋਸਟ ਸਾਂਝੀ ਕਰਦਿਆਂ ਆਪਣੇ ਪਿਤਾ ਵੀਰੂ ਦੇਵਗਨ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਯਾਦ ਕੀਤਾ ਹੈ। ਵੀਰੂ ਦੇਵਗਨ ਬੌਲੀਵੁਡ ਦੇ ਮਸ਼ਹੂਰ ਐਕਸ਼ਨ ਡਾਇਰੈਕਟਰ ਅਤੇ ਪ੍ਰੋਡੂਸਰ ਸਨ। ਅਜੇ ਦੇਵਗਨ ਨੇ ਕਿਹਾ, ਮੈਨੂੰ ਤੁਹਾਡੀ ਯਾਦ ਹਰ ਰੋਜ਼ ਆਉਂਦੀ ਹੈ, ਜਨਮਦਿਨ ਮੁਬਾਰਕ ਪਾਪਾ। ਜਦੋਂ ਤੋਂ ਤੁਸੀਂ ਚਲੇ ਗਏ ਸੀ ਜ਼ਿੰਦਗੀ ਉਦੋਂ ਤੋਂ ਪਹਿਲਾਂ ਵਰਗੀ ਨਹੀਂ ਰਹੀ। 

 ਹੁਣ ਅਦਾਕਾਰ ਧਰਮਿੰਦਰ ਨੇ ਵੀ ਅਜੇ ਦੇਵਗਨ ਦੀ ਪੋਸਟ 'ਤੇ ਆਪਣਾ ਰੀਐਕਸ਼ਨ ਦਿੱਤਾ ਹੈ ਅਤੇ ਅਜੇ ਦੇਵਗਨ ਲਈ ਇਕ ਪਿਆਰਾ ਸੁਨੇਹਾ ਦਿੱਤਾ ਹੈ। ਧਰਮਿੰਦਰ ਨੇ ਕਿਹਾ "ਅਜੇ, ਤੈਨੂੰ ਬਹੁਤ ਬਹੁਤ ਪਿਆਰ ਬੇਟਾ। ਹਮੇਸ਼ਾਂ ਸਿਹਤਮੰਦ ਅਤੇ ਮਜ਼ਬੂਤ ਰਹੋ। ਤੁਹਾਡੇ ਪਿਤਾ ਮੇਰੇ ਪਿਆਰੇ ਸਾਥੀ ਸਨ। ਉਹ ਹਮੇਸ਼ਾ ਬਹੁਤ ਪਿਆਰ ਅਤੇ ਸਤਿਕਾਰ ਨਾਲ ਯਾਦ ਕੀਤੇ ਜਾਣਗੇ। take care"
 
ਇਸਦੇ ਜਵਾਬ 'ਚ ਅਜੇ ਦੇਵਗਨ ਨੇ ਕਿਹਾ - "ਤੁਹਾਡੇ ਪਿਆਰ ਲਈ ਬਹੁਤ ਬਹੁਤ ਧੰਨਵਾਦ ਧਰਮ ਜੀ। ਪਾਪਾ ਅਤੇ ਮੈਂ ਦੋਵੇਂ ਤੁਹਾਨੂੰ ਬਹੁਤ ਪਿਆਰ ਕਰਦੇ ਆਏ ਹਾਂ। ਤੁਹਾਡੇ ਲਈ ਬਹੁਤ ਸਾਰੀ ਰਿਸਪੈਕਟ।"

ਵੀਰੂ ਦੇਵਗਨ ਬਾਲੀਵੁੱਡ ਦਾ ਮਸ਼ਹੂਰ ਨਾਮ ਸੀ। ਉਨ੍ਹਾਂ ਨੇ ਮਿਸਟਰ ਨਟਵਰਲਾਲ, ਸ਼ਹਿਨਸ਼ਾਹ ਤੇ ਮਿਸਟਰ ਇੰਡੀਆ ਵਰਗੀਆਂ ਫਿਲਮਾਂ ਵਿੱਚ ਐਕਸ਼ਨ ਡਾਇਰੈਕਟ ਕੀਤਾ। ਉਨ੍ਹਾਂ ਨੇ ਆਪਣੇ ਕਰੀਅਰ ਵਿਚ 90 ਤੋਂ ਵੱਧ ਫਿਲਮਾਂ ਵਿਚ ਕੰਮ ਕੀਤਾ ਸੀ। ਸਾਲ 2016 ਵਿੱਚ, ਵੀਰੂ ਦੇਵਗਨ ਨੂੰ ਹਿੰਦੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਲਾਈਫਟਾਈਮ ਅਚੀਵਮੈਂਟ ਐਵਾਰਡ ਦਿੱਤਾ ਗਿਆ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026

ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ

Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026
ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ
Varinder Singh Ghuman ਦੀ ਮੌਤ ਦੇ ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ , ਨਵੇਂ ਮੈਡੀਕਲ ਬੋਰਡ 'ਤੇ ਲਗਾਈ ਰੋਕ
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Khalsa Sajna Diwas ਮੌਕੇ 2800 ਤੋਂ ਵੱਧ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਜਾਵੇਗਾ ਪਾਕਿਸਤਾਨ , ਜਾਣੋ ਕਦੋਂ ਹੋਵੇਗੀ ਵਾਪਸੀ 

ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਕੋਰਟ 'ਚ ਹੋਵੇਗੀ, ਹਾਈਕੋਰਟ ਦਾ ਵੱਡਾ ਫੈਸਲਾ

Chandigarh 'ਚ ਪ੍ਰਦੂਸ਼ਿਤ ਹਵਾ 'ਤੇ ਹਾਈ ਕੋਰਟ ਸਖ਼ਤ ,ਪਟੀਸ਼ਨਕਰਤਾ ਤੋਂ ਮੰਗਿਆ AQI ਡਾਟਾ, ਸਰਦੀਆਂ 'ਚ ਹਾਲਾਤ ਜ਼ਿਆਦਾ ਖ਼ਰਾਬ 

ਕਈ ਸੂਬਿਆਂ 'ਚ ਹੋ ਰਹੀ ਲਗਾਤਾਰ ਬਾਰਿਸ਼, ਕਣਕ-ਆਲੂ ਅਤੇ ਸਰ੍ਹੋਂ ਨੂੰ ਕਿਵੇਂ ਬਚਾਉਣ ਕਿਸਾਨ?

Embed widget