ਪੜਚੋਲ ਕਰੋ

Drishyam 2: ਦੀਵਾਲੀ ਦੇ ਮੌਕੇ `ਦ੍ਰਿਸ਼ਯਮ 2` ਸਸਤੇ `ਚ ਦੇਖਣ ਦਾ ਮੌਕਾ, ਟਿਕਟਾਂ ਦੀ ਕੀਮਤ `ਚ 25% ਦੀ ਕਟੌਤੀ

Drishyam 2 Diwali Offer: ਇਸ ਸਮੇਂ ਪੂਰੇ ਦੇਸ਼ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਅਜਿਹੇ 'ਚ ਮੇਕਰਸ ਨੇ ਫਿਲਮ 'ਦ੍ਰਿਸ਼ਯਮ 2' ਨੂੰ ਲੈ ਕੇ ਉਤਸ਼ਾਹਿਤ ਦਰਸ਼ਕਾਂ ਲਈ ਇਕ ਹੋਰ ਖੁਸ਼ਖਬਰੀ ਸੁਣਾਈ ਹੈ।

Drishyam 2 Makers Offer Discount on Pre-Ticket Booking: ਅਜੇ ਦੇਵਗਨ ਦੀ ਫਿਲਮ 'ਦ੍ਰਿਸ਼ਯਮ' ਦਾ ਪਹਿਲਾ ਭਾਗ ਸੁਪਰਹਿੱਟ ਰਿਹਾ ਸੀ। ਅਜਿਹੇ 'ਚ ਜਦੋਂ ਤੋਂ ਫਿਲਮ ਦੇ ਦੂਜੇ ਭਾਗ ਯਾਨੀ 'ਦ੍ਰਿਸ਼ਯਮ-2' ਦਾ ਐਲਾਨ ਹੋਇਆ ਹੈ, ਉਦੋਂ ਤੋਂ ਹੀ ਇਹ ਫਿਲਮ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਫਿਲਮ ਦਾ ਟ੍ਰੇਲਰ ਹਾਲ ਹੀ 'ਚ ਰਿਲੀਜ਼ ਹੋਇਆ ਹੈ, ਜਿਸ ਨੂੰ ਜ਼ਬਰਦਸਤ ਹੁੰਗਾਰਾ ਵੀ ਮਿਲਿਆ ਹੈ। ਹੁਣ ਇਸ ਫਿਲਮ ਨੂੰ ਲੈ ਕੇ ਦਰਸ਼ਕਾਂ ਲਈ ਇੱਕ ਖੁਸ਼ਖਬਰੀ ਸਾਹਮਣੇ ਆਈ ਹੈ।

'ਦ੍ਰਿਸ਼ਯਮ 2' ਦੇ ਮੇਕਰਸ ਨੇ ਦਿੱਤਾ ਬੰਪਰ ਆਫਰ 
ਜਿਵੇਂ ਕਿ ਸਾਰੇ ਜਾਣਦੇ ਹਨ, ਇਸ ਸਮੇਂ ਦੇਸ਼ ਭਰ ਵਿੱਚ ਦੀਵਾਲੀ ਮਨਾਈ ਜਾ ਰਹੀ ਹੈ। ਦੂਜੇ ਪਾਸੇ ਫਿਲਮ ਨੂੰ ਲੈ ਕੇ ਲੋਕਾਂ 'ਚ ਖਾਸ ਉਤਸ਼ਾਹ ਹੈ। ਅਜਿਹੇ 'ਚ ਮੇਕਰਸ ਨੇ ਦਰਸ਼ਕਾਂ ਨੂੰ ਇਕ ਖਾਸ ਆਫਰ ਦਿੱਤਾ ਹੈ, ਜਿਸ ਦੇ ਤਹਿਤ ਉਨ੍ਹਾਂ ਨੂੰ ਇਨ੍ਹਾਂ 2 ਦਿਨਾਂ 'ਚ 25 ਫੀਸਦੀ ਘੱਟ ਕੀਮਤ 'ਤੇ ਟਿਕਟਾਂ ਮਿਲਣਗੀਆਂ। ਤਰਨ ਆਦਰਸ਼ ਦੁਆਰਾ ਸਾਂਝੇ ਕੀਤੇ ਗਏ ਟਵੀਟ ਦੇ ਅਨੁਸਾਰ, ਦੀਵਾਲੀ ਦੇ ਮੌਕੇ 'ਤੇ ਦ੍ਰਿਸ਼ਯਮ 2 ਲਈ ਟਿਕਟ ਬੁੱਕ ਕਰਨ 'ਤੇ 25% ਦੀ ਛੋਟ ਮਿਲੇਗੀ। 24 ਅਤੇ 25 ਤਰੀਕ ਨੂੰ 'ਦ੍ਰਿਸ਼ਯਮ' ਦੀਆਂ ਟਿਕਟਾਂ ਬੁੱਕ ਕਰਵਾਉਣ ਵਾਲੇ ਇਸ ਫਿਲਮ ਨੂੰ ਅਸਲ ਕੀਮਤ ਤੋਂ 25 ਫੀਸਦੀ ਘੱਟ 'ਤੇ ਲੈ ਸਕਣਗੇ।

ਇਸ ਤੋਂ ਪਹਿਲਾਂ 50 ਫੀਸਦੀ ਡਿਸਕਾਊਂਟ ਦਾ ਆਫਰ ਸੀ
'ਦ੍ਰਿਸ਼ਯਮ 2' ਦੇ ਨਿਰਮਾਤਾਵਾਂ ਵੱਲੋਂ ਦਰਸ਼ਕਾਂ ਲਈ ਇਹ ਦੂਜੀ ਪੇਸ਼ਕਸ਼ ਹੈ। ਇਸ ਤੋਂ ਪਹਿਲਾਂ ਇਹ ਐਲਾਨ ਕੀਤਾ ਗਿਆ ਸੀ ਕਿ 2 ਅਕਤੂਬਰ ਨੂੰ ਫਿਲਮ ਲਈ ਟਿਕਟਾਂ ਦੀ ਬੁਕਿੰਗ 'ਤੇ 50 ਫੀਸਦੀ ਦੀ ਛੋਟ ਮਿਲੇਗੀ। ਟਰੇਡ ਐਨਾਲਿਸਟ ਤਰਨ ਆਦਰਸ਼ ਨੇ ਇਹ ਜਾਣਕਾਰੀ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਫਿਲਮ 'ਚ 2 ਅਕਤੂਬਰ ਨਾਲ ਜੁੜੀ ਇਕ ਅਹਿਮ ਕਹਾਣੀ ਦਿਖਾਈ ਜਾ ਰਹੀ ਹੈ। ਫਿਲਮ ਦੀ ਕਹਾਣੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਲਗਾਤਾਰ ਚਰਚਾ ਹੋ ਰਹੀ ਹੈ।

ਵਿਜੇ ਸਾਲਗਾਂਵਕਰ ਦਾ ਕੇਸ ਸਾਲਾਂ ਬਾਅਦ ਖੁੱਲ੍ਹੇਗਾ
'ਦ੍ਰਿਸ਼ਯਮ 2' ਰਾਹੀਂ ਲਗਭਗ ਸੱਤ ਸਾਲ ਬਾਅਦ ਵਿਜੇ ਸਲਗਾਂਵਕਰ ਦਾ ਕੇਸ ਮੁੜ ਖੁੱਲ੍ਹਣ ਜਾ ਰਿਹਾ ਹੈ। ਇਸ ਮਾਮਲੇ ਦੀ ਸੱਚਾਈ ਜਾਣਨ ਲਈ ਅਕਸ਼ੈ ਖੰਨਾ ਮਾਮਲੇ ਦੀ ਤਹਿ ਤੱਕ ਜਾਣ ਵਾਲੇ ਹਨ। ਇਸ ਫਿਲਮ 'ਚ ਤੱਬੂ, ਸ਼੍ਰਿਆ ਸਰਨ ਅਤੇ ਇਸ਼ਿਤਾ ਦੱਤਾ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। ਇਸ ਦੇ ਨਾਲ ਹੀ ਇਹ ਫਿਲਮ 18 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸਰਕਾਰ ਤੋਂ ਜਵਾਬ ਤਲਬ, ਇਸ ਕਾਰਨ ਪੈਰੋਲ ਦੀ ਮੰਗ...
Punjab News: ਅੰਮ੍ਰਿਤਪਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸਰਕਾਰ ਤੋਂ ਜਵਾਬ ਤਲਬ, ਇਸ ਕਾਰਨ ਪੈਰੋਲ ਦੀ ਮੰਗ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
Weather Update: ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਸਣੇ ਪੁੱਤ 'ਤੇ ਜਾਨਲੇਵਾ ਹਮਲਾ, ਵਿਰੋਧ 'ਚ ਬਾਜ਼ਾਰ ਬੰਦ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਸਣੇ ਪੁੱਤ 'ਤੇ ਜਾਨਲੇਵਾ ਹਮਲਾ, ਵਿਰੋਧ 'ਚ ਬਾਜ਼ਾਰ ਬੰਦ...
Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
Punjab News: ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
Embed widget